Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

''ਆਰਥਿਕ ਪੱਖ ਨੂੰ ਧਿਆਨ 'ਚ ਰੱਖ ਕੇ ਇੰਡੋ-ਪੈਸੇਫਿਕ ਰਣਨੀਤੀ 'ਤੇ ਮੁੜ ਵਿਚਾਰ ਕਰੇਗਾ ਕੈਨੇਡਾ'' ; ਅਨੀਤਾ ਆਨੰਦ

15 ਜੁਲਾਈ, 2025 06:07 PM

ਭਾਰਤ ਤੇ ਕੈਨੇਡਾ ਦੇ ਰਿਸ਼ਤੇ, ਜਿਨ੍ਹਾਂ 'ਚ ਨਿੱਝਰ ਕਤਲਕਾਂਡ ਤੋਂ ਬਾਅਦ ਕੁਝ ਕੜਵਾਹਟ ਆ ਗਈ ਹੈ, ਨੂੰ ਮੁੜ ਮਜ਼ਬੂਤ ਕਰਨ ਲਈ ਦੋਵਾਂ ਦੇਸ਼ਾਂ ਦੇ ਆਗੂਆਂ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸੇ ਦੌਰਾਨ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਦੱਸਿਆ ਹੈ ਕਿ ਕੈਨੇਡਾ ਆਪਣੀ ਇੰਡੋ-ਪੈਸਿਫਿਕ ਰਣਨੀਤੀ ਨੂੰ ਮੁੜ-ਵਿਚਾਰ ਕਰ ਕੇ ਤਿਆਰ ਕਰੇਗਾ, ਜਿਸ ਵਿੱਚ ਉਨ੍ਹਾਂ ਦੇ ਆਰਥਿਕ ਹਿਤਾਂ ਨੂੰ ਤਰਜੀਹ 'ਤੇ ਰੱਖਿਆ ਜਾਵੇਗਾ।

Asean Summit ਲਈ ਮਲੇਸ਼ੀਆ ਦੌਰੇ ਦੌਰਾਨ ਕੁਆਲਾਲੰਪੁਰ ਤੋਂ ਬੋਲਦੇ ਹੋਏ ਅਨੀਤਾ ਨੇ ਕਿਹਾ ਕਿ ਇਸ ਸਮੇਂ ਦੁਨੀਆ ਭਰ ਦੇ ਦੇਸ਼ਾਂ ਦੀ ਅਰਥਵਿਵਸਥਾ ਮੰਦੇ ਦੌਰ 'ਚੋਂ ਗੁਜ਼ਰ ਰਹੀ ਹੈ ਤੇ ਸਾਨੂੰ ਇਸ ਗੱਲ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡੀ ਕੂਟਨੀਤੀ ਘਰੇਲੂ ਹਿਤਾਂ ਨੂੰ ਵੀ ਧਿਆਨ 'ਚ ਰੱਖੇ।

ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਦਿਨੀਂ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਮੀਟਿੰਗ ਕਾਫ਼ੀ ਅਹਿਮ ਰਹੀ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤਿਆਂ ਨੂੰ ਸੁਧਾਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਤੇ ਇਸ ਬਾਰੇ ਕਦਮ ਬੜੇ ਹੀ ਧਿਆਨ ਨਾਲ ਚੁੱਕੇ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਕੈਨੇਡਾ ਤੇ ਭਾਰਤ ਲੰਬੇ ਸਮੇਂ ਤੋਂ ਲੋਕਤੰਤਰ ਤੇ ਬਹੁਵਾਦ ਦੇ ਸਿਧਾਂਤਾਂ 'ਤੇ ਕੰਮ ਕਰਦੇ ਰਹੇ ਹਨ। ਅਸੀਂ ਦੋਵਾਂ ਦੇਸ਼ਾਂ ਵਿਚਾਲੇ ਅੰਤਰਰਾਸ਼ਟਰੀ ਪੱਧਰ 'ਤੇ ਵਪਾਰ ਤੇ ਲੋਕਾਂ ਦੇ ਆਪਸੀ ਸੰਪਰਕਾਂ ਨੂੰ ਹੋਰ ਸੁਧਾਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ।

Have something to say? Post your comment

ਅਤੇ ਦੁਨੀਆਂ ਖਬਰਾਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ