Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਖੇਡ

ਆਸਟ੍ਰੇਲੀਆ ਦੌਰੇ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ

19 ਨਵੰਬਰ, 2024 07:37 PM

ਮੁੰਬਈ : ਆਸਟ੍ਰੇਲੀਆ ਖਿਲਾਫ ਬ੍ਰਿਸਬੇਨ 'ਚ 5 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਐਲਾਨੀ ਗਈ 16 ਮੈਂਬਰੀ ਭਾਰਤੀ ਮਹਿਲਾ ਟੀਮ 'ਚ ਰਿਚਾ ਘੋਸ਼ ਦੀ ਵਾਪਸੀ ਹੋ ਗਈ ਹੈ, ਜਦਕਿ ਸ਼ੈਫਾਲੀ ਵਰਮਾ ਨੂੰ ਬਾਹਰ ਰੱਖਿਆ ਗਿਆ ਹੈ। ਸ਼ੇਫਾਲੀ ਵਰਮਾ ਤੋਂ ਇਲਾਵਾ ਚੋਣਕਾਰਾਂ ਨੇ ਨਿਊਜ਼ੀਲੈਂਡ ਵਿਰੁੱਧ ਸੱਟ ਕਾਰਨ ਭਾਰਤੀ ਟੀਮ ਤੋਂ ਬਾਹਰ ਰਹੀ ਆਸ਼ਾ ਸ਼ੋਭਨਾ, ਪੂਜਾ ਵਸਤਰਕਾਰ, ਸ਼੍ਰੇਅੰਕਾ ਪਾਟਿਲ, ਦਿਆਲਨ ਹੇਮਲਤਾ, ਸਯਾਲੀ ਸਤਘਰੇ ਅਤੇ ਉਮਾ ਛੇਤਰੀ ਨੂੰ ਵੀ ਬਾਹਰ ਕਰ ਦਿੱਤਾ ਹੈ।

ਨਿਊਜ਼ੀਲੈਂਡ ਸੀਰੀਜ਼ 'ਚ ਡੈਬਿਊ ਕਰਨ ਵਾਲੀ ਸਾਇਮਾ ਠਾਕੋਰ ਅਤੇ ਤੇਜਲ ਹਸਬਨਿਸ ਨੇ ਭਾਰਤੀ ਟੀਮ 'ਚ ਆਪਣੀ ਜਗ੍ਹਾ ਬਰਕਰਾਰ ਰੱਖੀ ਹੈ। ਬੱਲੇਬਾਜ਼ ਪ੍ਰਿਆ ਪੂਨੀਆ ਅਤੇ ਹਰਲੀਨ ਦਿਓਲ ਨੂੰ ਬੁਲਾਇਆ ਗਿਆ ਹੈ ਜਦਕਿ ਆਫ ਸਪਿਨਰ ਮਿੰਨੂ ਮਨੀ ਅਤੇ ਤੀਤਾਸ ਸਾਧੂ ਨੂੰ ਵੀ 16 ਮੈਂਬਰੀ ਟੀਮ ਵਿੱਚ ਚੁਣਿਆ ਗਿਆ ਹੈ। ਸੀਰੀਜ਼ ਦਾ ਪਹਿਲਾ ਮੈਚ 5 ਦਸੰਬਰ ਨੂੰ ਅਤੇ ਦੂਜਾ 8 ਦਸੰਬਰ ਨੂੰ ਬ੍ਰਿਸਬੇਨ 'ਚ ਖੇਡਿਆ ਜਾਵੇਗਾ। ਤੀਜਾ ਮੈਚ 11 ਦਸੰਬਰ ਨੂੰ ਪਰਥ ਵਿੱਚ ਹੋਵੇਗਾ।

ਆਸਟ੍ਰੇਲੀਆ ਦੌਰੇ ਦੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ:- ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਪ੍ਰਿਆ ਪੂਨੀਆ, ਜੇਮਿਮਾਹ ਰੌਡਰਿਗਜ਼, ਹਰਲੀਨ ਦਿਓਲ, ਯਸਤਿਕਾ ਭਾਟੀਆ, ਰਿਚਾ ਘੋਸ਼ (ਵਿਕਟਕੀਪਰ), ਤੇਜਲ ਹਸਬਨਿਸ, ਦੀਪਤੀ ਸ਼ਰਮਾ, ਮਿੰਨੂ ਮਨੀ, ਪ੍ਰਿਆ ਮਿਸ਼ਰਾ, ਰਾਧਾ ਯਾਦਵ, ਤੀਤਾਸ ਸਾਧੂ, ਅਰੁੰਧਤੀ ਰੈਡੀ, ਰੇਣੁਕਾ ਠਾਕੁਰ ਸਿੰਘ ਅਤੇ ਸਾਇਮਾ ਠਾਕੋਰ।

Have something to say? Post your comment

ਅਤੇ ਖੇਡ ਖਬਰਾਂ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ