Tuesday, September 29, 2026
BREAKING
• ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ • ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ • LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ • ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ • IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ • ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ • ਚੰਡੀਗੜ੍ਹ 'ਚ ਬੇਕਾਬੂ ਥਾਰ ਦਾ ਕਹਿਰ, 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ • ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ • ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ • ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਰਾਸ਼ਟਰੀ

ਆਸਫਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ 'ਚ ਸ਼ਾਮਲ ਹੋਵੇ : ਰਾਸ਼ਟਰਪਤੀ ਮੁਰਮੂ

29 ਸਤੰਬਰ, 2026 06:18 PM

ਨਵੀਂ ਦਿੱਲੀ/ਚੰਡੀਗੜ੍ਹ : ਆਸਫਵਾਲਾ ਸ਼ਹੀਦੀ ਸਮਾਰਕ ਨਾਲ ਜੁੜੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਅਤੇ ਸਮਾਜ ਸੇਵੀ ਕਰਨ ਗਿਲਹੋਤਰਾ ਦੇ ਸਹਿਯੋਗ ਨਾਲ ਮੰਗਲਵਾਰ ਨੂੰ ਨਵੀਂ ਦਿੱਲੀ 'ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਰਾਸ਼ਟਰਪਤੀ ਨੂੰ ਫਾਜ਼ਿਲਕਾ ਦੇ ਆਸਫਵਾਲਾ ਵਿਖੇ ਦਸੰਬਰ 'ਚ ਹੋਣ ਵਾਲੇ ਸਾਲਾਨਾ ਸ਼ਹੀਦੀ ਦਿਵਸ ਸਮਾਗਮ 'ਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਵਫ਼ਦ 'ਚ ਸ਼ਹੀਦੀ ਸਮਾਰਕ ਕਮੇਟੀ ਦੇ ਪ੍ਰਧਾਨ ਅਤੇ ਸਮਾਜ ਸੇਵੀ ਕਰਨ ਗਿਲਹੋਤਰਾ ਅਤੇ ਜਨਰਲ ਸਕੱਤਰ ਪ੍ਰਫੁੱਲ ਨਾਗਪਾਲ ਸ਼ਾਮਲ ਸਨ। ਉਨ੍ਹਾਂ ਨੇ ਰਾਸ਼ਟਰਪਤੀ ਨੂੰ ਆਸਫਵਾਲਾ ਵਾਰ ਮੈਮੋਰੀਅਲ ਦੇ ਗੌਰਵਮਈ ਇਤਿਹਾਸ ਅਤੇ ਦੇਸ਼ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਸੱਦਾ ਪੱਤਰ, ਆਸਫਵਾਲਾ ਸਮਾਰਕ ਦੀ ਹੱਥ ਨਾਲ ਤਿਆਰ ਕੀਤੀ ਪੇਂਟਿੰਗ ਅਤੇ ਸ਼ਹੀਦਾਂ ਦੀ ਪ੍ਰੇਰਣਾਦਾਇਕ ਵਿਰਾਸਤ ਨੂੰ ਦਰਸਾਉਂਦੀ ਕੌਫੀ-ਟੇਬਲ ਕਿਤਾਬ ਭੇਟ ਕੀਤੀ।

ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀ ਕੁਰਬਾਨੀ ਨਾਲ ਜੋੜਨ ’ਤੇ ਜ਼ੋਰ
ਮੁਲਾਕਾਤ ਦੌਰਾਨ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੁਝਾਅ ਦਿੱਤਾ ਕਿ ਆਸਫਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ 'ਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਨੌਜਵਾਨ ਪੀੜ੍ਹੀ ਦੇਸ਼ ਲਈ ਬਹਾਦਰ ਸੈਨਿਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਬਾਰੇ ਜਾਣ ਸਕੇ, ਉਨ੍ਹਾਂ 'ਚ ਦੇਸ਼ਭਗਤੀ ਦੀ ਭਾਵਨਾ ਵਿਕਸਿਤ ਹੋਵੇ ਅਤੇ ਉਹ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਸਕਣ।

ਕਰਨ ਗਿਲਹੋਤਰਾ ਨੇ ਦੱਸਿਆ ਕਿ ਰਾਸ਼ਟਰਪਤੀ ਦੇ ਇਸ ਸੁਝਾਅ ਦੇ ਜਵਾਬ 'ਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਆਸਫਵਾਲਾ ਦੇ ਇਤਿਹਾਸ ਨੂੰ ਵਿਦਿਅਕ ਪਾਠਕ੍ਰਮ 'ਚ ਸ਼ਾਮਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣਾ ਅਤੇ ਇਸ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ

ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ

‘ਚਿੰਤਨ ਤੋਂ ਐਕਸ਼ਨ’ ਵੱਲ : ਮੋਦੀ ਦੇ ਮੰਤਰੀ ਫਿਰ ਮਿਲਣਗੇ

‘ਚਿੰਤਨ ਤੋਂ ਐਕਸ਼ਨ’ ਵੱਲ : ਮੋਦੀ ਦੇ ਮੰਤਰੀ ਫਿਰ ਮਿਲਣਗੇ

ਗੁਜਰਾਤ ਹਾਈ ਕੋਰਟ ਨੇ PM ਮੋਦੀ ਦੀ ਡਿਗਰੀ ਨਾਲ ਜੁੜੇ ਮਾਮਲੇ 'ਚ ਕੇਜਰੀਵਾਲ ਦੀ ਅਪੀਲ ਕੀਤੀ ਖਾਰਜ

ਗੁਜਰਾਤ ਹਾਈ ਕੋਰਟ ਨੇ PM ਮੋਦੀ ਦੀ ਡਿਗਰੀ ਨਾਲ ਜੁੜੇ ਮਾਮਲੇ 'ਚ ਕੇਜਰੀਵਾਲ ਦੀ ਅਪੀਲ ਕੀਤੀ ਖਾਰਜ

2024 'ਚ ਭਾਰਤ 'ਚ ਕਰੀਬ 1.9 ਲੱਖ ਕੈਂਸਰ ਦੇ ਮਾਮਲੇ ਇਨਫੈਕਸ਼ਨ ਨਾਲ ਜੁੜੇ : ਲੈਂਸੇਟ ਅਧਿਐਨ

2024 'ਚ ਭਾਰਤ 'ਚ ਕਰੀਬ 1.9 ਲੱਖ ਕੈਂਸਰ ਦੇ ਮਾਮਲੇ ਇਨਫੈਕਸ਼ਨ ਨਾਲ ਜੁੜੇ : ਲੈਂਸੇਟ ਅਧਿਐਨ

ਮਹਾਨਦੀ ਜਲ ਵਿਵਾਦ ਸੁਲਝਾਉਣ ਲਈ ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਅਮਿਤ ਸ਼ਾਹ

ਮਹਾਨਦੀ ਜਲ ਵਿਵਾਦ ਸੁਲਝਾਉਣ ਲਈ ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਅਮਿਤ ਸ਼ਾਹ

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ

ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ ਚੌਹਾਨ

ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ ਚੌਹਾਨ

ਉਜੈਨ 'ਚ ਸ਼ਾਹੀ ਮਸਜਿਦ ਦਾ ਕੁਝ ਹਿੱਸਾ ਢਾਹੁਣ 'ਤੇ ਵਧਿਆ ਤਣਾਅ, ਪੱਥਰਬਾਜ਼ੀ ਦੌਰਾਨ ਛੱਡੇ ਅੱਥਰੂ ਗੈਸ ਦੇ ਗੋਲੇ

ਉਜੈਨ 'ਚ ਸ਼ਾਹੀ ਮਸਜਿਦ ਦਾ ਕੁਝ ਹਿੱਸਾ ਢਾਹੁਣ 'ਤੇ ਵਧਿਆ ਤਣਾਅ, ਪੱਥਰਬਾਜ਼ੀ ਦੌਰਾਨ ਛੱਡੇ ਅੱਥਰੂ ਗੈਸ ਦੇ ਗੋਲੇ

ਦਿੱਲੀ-NCR 'ਚ ਜਬਰ ਜ਼ਿਨਾਹ ਦੇ ਮਾਮਲਿਆਂ 'ਤੇ SC ਸਖ਼ਤ, ਕਿਹਾ- 2012 ਦੇ ਨਿਰਭਯਾ ਕਾਂਡ ਦੀ ਯਾਦ ਆਉਂਦੀ ਹੈ

ਦਿੱਲੀ-NCR 'ਚ ਜਬਰ ਜ਼ਿਨਾਹ ਦੇ ਮਾਮਲਿਆਂ 'ਤੇ SC ਸਖ਼ਤ, ਕਿਹਾ- 2012 ਦੇ ਨਿਰਭਯਾ ਕਾਂਡ ਦੀ ਯਾਦ ਆਉਂਦੀ ਹੈ