Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਆਸਾਮ, ਕੇਰਲ ਤੇ ਪੁਡੂਚੇਰੀ ’ਚ ਚੋਣ ਪ੍ਰਚਾਰ ਬੰਦ, ਭਲਕੇ ਹੋਣਗੀਆਂ ਚੋਣਾਂ

08 ਅਪ੍ਰੈਲ, 2026 05:31 PM

ਨਵੀਂ ਦਿੱਲੀ : ਆਸਾਮ, ਕੇਰਲ ਅਤੇ ਪੁਡੂਚੇਰੀ ’ਚ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੰਗਲਵਾਰ ਸ਼ਾਮ ਨੂੰ ਬੰਦ ਹੋ ਗਿਆ। ਇਨ੍ਹਾਂ ਤਿੰਨੋਂ ਥਾਵਾਂ ’ਤੇ 9 ਅਪ੍ਰੈਲ ਨੂੰ ਇਕ ਹੀ ਪੜਾਅ ’ਚ ਵੋਟਾਂ ਪਾਈਆਂ ਜਾਣਗੀਆਂ, ਜਦਕਿ ਵੋਟਾਂ ਦੀ ਗਿਣਤੀ 4 ਮਈ ਨੂੰ ਕੀਤੀ ਜਾਵੇਗੀ। ਆਸਾਮ ਦੀਆਂ 126, ਕੇਰਲ ਦੀਆਂ 140 ਅਤੇ ਪੁਡੂਚੇਰੀ ਦੀਆਂ 30 ਵਿਧਾਨ ਸਭਾ ਸੀਟਾਂ ’ਤੇ ਇਕੋ ਸਮੇਂ ਵੋਟਾਂ ਪਾਈਆਂ ਜਾਣਗੀਆਂ। ਰਾਜਨੀਤਕ ਦਲਾਂ ਨੇ ਅੰਤਿਮ ਸਮੇਂ ਤੱਕ ਜ਼ੋਰਦਾਰ ਪ੍ਰਚਾਰ ਕੀਤਾ। ਚੋਣ ਪ੍ਰਚਾਰ ਸਮਾਪਤ ਹੋਣ ਦੇ ਨਾਲ ਹੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਤਹਿਤ 48 ਘੰਟੇ ਦਾ ‘ਸਾਈਲੈਂਸ ਪੀਰੀਅਡ’ ਲਾਗੂ ਹੋ ਗਿਆ ਹੈ।

ਇਸ ਦੌਰਾਨ ਕੋਈ ਵੀ ਰਾਜਨੀਤਕ ਦਲ, ਉਮੀਦਵਾਰ ਜਾਂ ਸਮਰਥਕ ਜਨਤਕ ਸਭਾ, ਰੈਲੀ ਜਾਂ ਜਲੂਸ ਆਯੋਜਿਤ ਨਹੀਂ ਕਰ ਸਕਦਾ। ਇਸ ਦੌਰਾਨ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਇਸ ਮਹੀਨੇ ਹੋ ਰਹੀਆਂ 5 ਵਿਧਾਨ ਸਭਾ ਚੋਣਾਂ ਲਈ 9 ਅਪ੍ਰੈਲ ਦੀ ਸਵੇਰ 7 ਵਜੇ ਤੋਂ 29 ਅਪ੍ਰੈਲ ਦੀ ਸ਼ਾਮ 6.30 ਵਜੇ ਤੱਕ ਐਗਜ਼ਿਟ ਪੋਲ ਦਾ ਪ੍ਰਸਾਰਣ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਇਸ ਮਿਆਦ ’ਚ ਐਗਜ਼ਿਟ ਪੋਲ ਆਯੋਜਿਤ ਕਰਨਾ ਜਾਂ ਪ੍ਰਸਾਰਿਤ ਕਰਨਾ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126-ਏ ਦੀ ਉਲੰਘਣਾ ਹੋਵੇਗੀ। ਤਾਮਿਲਨਾਡੂ ’ਚ 23 ਅਪ੍ਰੈਲ ਨੂੰ ਚੋਣ ਪ੍ਰਕਿਰਿਆ ਹੋਵੇਗੀ। ਉਥੇ ਹੀ ਪੱਛਮੀ ਬੰਗਾਲ ’ਚ 23 ਅਤੇ 29 ਅਪ੍ਰੈਲ ਨੂੰ ਚੋਣਾਂ ਹੋਣਗੀਆਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ