Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਮਨੋਰੰਜਨ

ਆਸਾਮ ਹੜ੍ਹ ਪੀੜਤਾਂ ਲਈ ਗਲੋਬਲ ਸਿੱਖਸ ਨੇ ਸਲਮਾਨ ਖਾਨ ਨਾਲ ਮਿਲ ਕੇ ਵਿੱਢੀ ਮੁੜ ਵਸੇਬੇ ਦੀ ਮੁਹਿੰਮ

05 ਅਗਸਤ, 2026 05:28 PM

ਆਸਾਮ ਇਸ ਸਮੇਂ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਇਨ੍ਹਾਂ ਹੜ੍ਹਾਂ ਕਾਰਨ ਕਈ ਲੋਕ ਘਰੋਂ ਬੇਘਰ ਹੋ ਗਏ ਹਨ, ਜਿਨ੍ਹਾਂ ਦੀ ਮਦਦ ਲਈ ਕਈ ਸਮਾਜਸੇਵੀ ਸੰਸਥਾਵਾਂ ਅਤੇ ਬਾਲੀਵੁੱਡ ਦੇ ਸਿਤਾਰੇ ਅੱਗੇ ਆਏ ਹਨ। ਗਲੋਬਲ ਸਿੱਖਸ ਪਿਛਲੇ ਕਈ ਦਿਨਾਂ ਤੋਂ ਆਸਾਮ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਭੋਜਨ, ਆਸਰਾ ਅਤੇ ਹੋਰ ਜ਼ਰੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ।


'ਗਲੋਬਲ ਸਿੱਖਸ' ਸੰਸਥਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਹੁਣ ਆਸਾਮ ਦੇ ਹੜ੍ਹ ਪੀੜਤਾਂ ਦੇ ਪੂਨਰਵਾਸ ਲਈ 'ਆਸ਼ਿਆਨਾ' ਪ੍ਰੋਜੈਕਟ ਦੇ ਤਹਿਤ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਸਹਿਯੋਗ ਨਾਲ ਅਰਧ-ਸਥਾਈ ਰਿਹਾਇਸ਼ੀ ਆਸਰੇ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੜ੍ਹਾਂ ਕਾਰਨ ਹਜ਼ਾਰਾਂ ਪਰਿਵਾਰ ਖੁੱਲ੍ਹੇ ਅਸਮਾਨ ਹੇਠ, ਸੜਕਾਂ ਦੇ ਕਿਨਾਰੇ ਅਤੇ ਬਹੁਤ ਮੁਸ਼ਕਲ ਹਾਲਤਾਂ ਵਿੱਚ ਰਹਿਣ ਲਈ ਮਜਬੂਰ ਹਨ। ਹਾਲਾਂਕਿ ਹੁਣ ਕਿਸੇ ਨੂੰ ਵੀ ਅਜਿਹੀ ਸਥਿਤੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।


ਉਨ੍ਹਾਂ ਅੱਗੇ ਲਿਖਿਆ, ਪਰਮਾਤਮਾ ਦੀ ਕਿਰਪਾ ਨਾਲ, ਅੱਜ ਅਸੀਂ ਆਪਣਾ ਪਹਿਲਾ ਆਸਰਾ-ਘਰ ਬਣਾਉਣ ਦਾ ਕੰਮ ਮੁਕੰਮਲ ਕਰ ਲਿਆ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਬਹੁਤ ਸਾਰੇ ਹੋਰ ਆਸਰਾ-ਘਰਾਂ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਹਰੇਕ ਆਸਰਾ ਘਰ ਉਸ ਪਰਿਵਾਲ ਲਈ ਸੁਰੱਖਿਆ, ਸਨਮਾਨ ਅਤੇ ਉਮੀਦ ਦਾ ਪ੍ਰਤੀਕ ਹੈ, ਜੋ ਆਪਣੇ ਜ਼ਿੰਦਗੀ ਨੂੰ ਫਿਰ ਤੋਂ ਦੁਬਾਰਾ ਸ਼ੁਰੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। beingsalmankhan ਅਤੇ ਉਨ੍ਹਾਂ ਦੀ ਟੀਮ ਦਾ ਸਾਡੇ ਨਾਲ ਖੜ੍ਹੇ ਹੋਣ ਅਤੇ ਇਸ ਮਾਨਵਤਾਵਾਦੀ ਮਿਸ਼ਨ ਦਾ ਸਮਰਥਨ ਕਰਨ ਲਈ ਦਿਲੋਂ ਧੰਨਵਾਦ। ਇਕੱਠੇ ਮਿਲ ਕੇ, ਅਸੀਂ ਉਨ੍ਹਾਂ ਲੋਕਾਂ ਨੂੰ ਦਿਲਾਸਾ ਅਤੇ ਉਮੀਦ ਦੇ ਸਕਦੇ ਹਾਂ ਜਿਨ੍ਹਾਂ ਨੂੰ ਇਸਦੀ ਸਭ ਤੋਂ ਵੱਧ ਲੋੜ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ