Friday, April 10, 2026
BREAKING
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸਿਹਤ

ਇਕ ਹਫਤਾ ਪੀ ਲਓ ਇਸ ਚੀਜ਼ ਦਾ ਪਾਣੀ, ਮਿਲਣਗੇ ਅਜਿਹੇ ਫਾਇਦੇ ਕਿ ਤੁਸੀਂ ਵੀ ਹੋ ਜਾਓਗੇ ਹੈਰਾਨ

21 ਮਾਰਚ, 2025 04:42 PM

ਅਦਰਕ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਸਵੇਰੇ ਅਦਰਕ ਦੀ ਚੰਗੀ ਚਾਹ ਪੀਂਦੇ ਹੋ ਤਾਂ ਇਸ ਨਾਲ ਜ਼ੁਕਾਮ, ਖੰਘ ਅਤੇ ਗਲੇ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਚਾਹ ਤੋਂ ਲੈ ਕੇ ਸਬਜ਼ੀਆਂ ਅਤੇ ਦਾਲਾਂ ਤੱਕ ਹਰ ਚੀਜ਼ 'ਚ ਅਦਰਕ ਦੀ ਵਰਤੋਂ ਕੀਤੀ ਜਾਂਦੀ ਹੈ। ਅਦਰਕ ਦੇ ਗੁਣਾਂ ਕਾਰਨ ਜ਼ੁਕਾਮ ਅਤੇ ਖੰਘ ਦੀ ਸਥਿਤੀ 'ਚ ਅਦਰਕ ਦਾ ਰਸ ਦਿੱਤਾ ਜਾਂਦਾ ਹੈ। ਅਦਰਕ ਦੇ ਰਸ ’ਚ ਸ਼ਹਿਦ ਮਿਲਾ ਕੇ ਪੀਣ ਨਾਲ ਜ਼ੁਕਾਮ ਅਤੇ ਖਾਂਸੀ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਰੋਜ਼ਾਨਾ ਸਵੇਰੇ ਅਦਰਕ ਦਾ ਪਾਣੀ ਪੀਣ ਨਾਲ ਵੀ ਕਈ ਫਾਇਦੇ ਹੁੰਦੇ ਹਨ। ਜੇਕਰ ਤੁਸੀਂ ਇਕ ਹਫਤੇ ਤੱਕ ਲਗਾਤਾਰ ਅਦਰਕ ਦਾ ਪਾਣੀ ਪੀਂਦੇ ਹੋ ਤਾਂ ਸਰੀਰ ਤੋਂ ਕਈ ਬੀਮਾਰੀਆਂ ਦੂਰ ਹੋ ਜਾਣਗੀਆਂ। ਆਓ ਜਾਣਦੇ ਹਾਂ ਇਕ ਹਫਤੇ ਤੱਕ ਅਦਰਕ ਦਾ ਪਾਣੀ ਪੀਣ ਨਾਲ ਸਰੀਰ ਨੂੰ ਕੀ-ਕੀ ਫਾਇਦੇ ਹੁੰਦੇ ਹਨ।

ਜੇਕਰ ਅਦਰਕ ਦੇ ਲਾਭਾਂ ਦੀ ਗੱਲ ਕੀਤੀ ਜਾਵੇ ਤਾਂ ਇਸ ’ਚ ਵਿਟਾਮਿਨ ਸੀ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ, ਕਾਰਬੋਹਾਈਡਰੇਟ, ਪ੍ਰੋਟੀਨ, ਜ਼ਿੰਕ ਅਤੇ ਕਈ ਖਣਿਜ ਪਾਏ ਜਾਂਦੇ ਹਨ। ਇਹ ਸਾਰੇ ਪੋਸ਼ਕ ਤੱਤ ਸਰੀਰ ਨੂੰ ਲਾਭ ਪਹੁੰਚਾਉਣ ’ਚ ਮਦਦ ਕਰਦੇ ਹਨ। ਜੇਕਰ ਤੁਸੀਂ ਲਗਾਤਾਰ 7 ਦਿਨਾਂ ਤੱਕ ਸਵੇਰੇ ਖਾਲੀ ਪੇਟ ਅਦਰਕ ਦਾ ਪਾਣੀ ਪੀਂਦੇ ਹੋ ਤਾਂ ਇਸ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਹੋਵੇਗੀ। ਸਰੀਰ 'ਚ ਸੋਜ ਘੱਟ ਜਾਵੇਗੀ ਅਤੇ ਭਾਰ ਵੀ ਤੇਜ਼ੀ ਨਾਲ ਘੱਟ ਹੋਣਾ ਸ਼ੁਰੂ ਹੋ ਜਾਵੇਗਾ।

ਦਰਕ ਪਾਣੀ ਪੀਣ ਦੇ ਫਾਇਦੇ :-

ਸੋਜ ਘਟਾਵੇ
- ਅਦਰਕ ’ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ। ਜੋ ਸਰੀਰ ’ਚ ਸੋਜ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ। ਕਈ ਵਾਰ ਸਰੀਰ ’ਚ ਅੰਦਰੂਨੀ ਸੋਜ ਹੁੰਦੀ ਹੈ। ਅਜਿਹੇ 'ਚ 1 ਹਫਤੇ ਤੱਕ ਲਗਾਤਾਰ ਅਦਰਕ ਦਾ ਪਾਣੀ ਪੀਣ ਨਾਲ ਸਰੀਰ ਦੇ ਕਿਸੇ ਵੀ ਹਿੱਸੇ 'ਚ ਸੋਜ ਨੂੰ ਘੱਟ ਕੀਤਾ ਜਾ ਸਕਦਾ ਹੈ।

ਬਲੱਡ ਸ਼ੂਗਰ ਕਰੇ ਕੰਟ੍ਰੋਲ
- ਅਦਰਕ 'ਚ ਅਜਿਹੇ ਗੁਣ ਹੁੰਦੇ ਹਨ ਜੋ ਸ਼ੂਗਰ ਦੇ ਰੋਗੀਆਂ ਲਈ ਵੀ ਫਾਇਦੇਮੰਦ ਹੁੰਦੇ ਹਨ। ਅਦਰਕ ਦਾ ਪਾਣੀ ਪੀਣ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਸ਼ੂਗਰ ਦੇ ਮਰੀਜ਼ ਸਵੇਰੇ ਉੱਠ ਕੇ ਅਦਰਕ ਦਾ ਪਾਣੀ ਪੀ ਸਕਦੇ ਹਨ ਪਰ ਧਿਆਨ ਰਹੇ ਕਿ ਇਸ ਦੀ ਵਰਤੋਂ ਤੁਹਾਨੂੰ ਸੀਮਤ ਮਾਤਰਾ ’ਚ ਕਰਨੀ ਹੈ।

ਭਾਰ ਘਟਾਵੇ
- ਜਿਹੜੇ ਲੋਕ ਵਧੇ ਹੋਏ ਭਾਰ ਤੋਂ ਪਰੇਸ਼ਾਨ ਹਨ, ਉਨ੍ਹਾਂ ਲਈ ਅਦਰਕ ਦਾ ਪਾਣੀ ਚੰਗਾ ਵਿਕਲਪ ਹੈ। ਰੋਜ਼ਾਨਾ ਅਦਰਕ ਦਾ ਪਾਣੀ ਪੀਣ ਨਾਲ ਭਾਰ ਘੱਟ ਕਰਨ 'ਚ ਮਦਦ ਮਿਲੇਗੀ। ਸਵੇਰੇ ਖਾਲੀ ਪੇਟ ਅਦਰਕ ਦਾ ਪਾਣੀ ਪੀਣ ਨਾਲ ਪੇਟ ਦੀ ਚਰਬੀ ਘੱਟ ਹੁੰਦੀ ਹੈ ਅਤੇ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ। ਜਿਸ ਨਾਲ ਸਰੀਰ 'ਤੇ ਜਮ੍ਹਾ ਚਰਬੀ ਘੱਟ ਹੋਣੀ ਸ਼ੁਰੂ ਹੋ ਜਾਵੇਗੀ।

ਹਾਰਟ ਲਈ ਬੇਹੱਦ ਲਾਹੇਵੰਦ
- ਅਦਰਕ ਦਾ ਪਾਣੀ ਹਾਰਟ ਲਈ ਬੇਹੱਦ ਲਾਭਕਾਰੀ ਹੁੰਦੀ ਹੈ। ਇਸ ਨਾਲ ਦਿਲ ਮਜ਼ਬੂਤ ਹੁੰਦਾ ਹੈ। ਤੇ ਨਾਲ ਹੀ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ ਅਤੇ ਨਾੜੀਆਂ 'ਚ ਸੋਜ ਵੀ ਘੱਟ ਹੋਵੇਗੀ। ਜਿਸ ਨਾਲ ਦਿਲ ਤੱਕ ਖੂਨ ਦਾ ਪ੍ਰਵਾਹ ਠੀਕ ਰਹੇਗਾ।

ਇਮਿਊਨਿਟੀ ਮਜ਼ਬੂਤ ਹੋਵੇਗੀ
- ਅਦਰਕ ਵਿਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਇਸ ਲਈ ਇਸ ਦਾ ਸੇਵਨ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਵਿਚ ਮਦਦ ਕਰੇਗਾ। ਜ਼ੁਕਾਮ, ਖੰਘ ਅਤੇ ਫਲੂ ਵਰਗੀਆਂ ਮੌਸਮੀ ਲਾਗਾਂ ਨੂੰ ਅਦਰਕ ਖਾਣ ਨਾਲ ਘੱਟ ਕੀਤਾ ਜਾ ਸਕਦਾ ਹੈ ਤੇ ਇਸ ਨਾਲ ਰੋਗਾਂ ਨਾਲ ਲੜਨ ਲਈ ਇਮਿਊਨਿਟੀ ਵੀ ਵਧੇਗੀ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ