Wednesday, September 30, 2026
BREAKING
• ਇਕਬਾਲੀਆ ਬਿਆਨ ਦੇ ਆਧਾਰ ’ਤੇ NSA ਤਹਿਤ ਹਿਰਾਸਤ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ • ਆਉਣ ਵਾਲੀਆਂ ਚੋਣਾਂ 'ਚ EVM ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇ ਵੋਟਿੰਗ : ਖੜਗੇ • ਸੁਪਰੀਮ ਕੋਰਟ 'ਚ ਵਧੇਗੀ ਮਹਿਲਾ ਜੱਜਾਂ ਦੀ ਗਿਣਤੀ ! • ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ • ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ ਪੰਜ ਦੀ ਮੌਤ। • 'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ ਚਰਚਾ • 'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9' ਦਾ ਐਲਾਨ, ਸਾਂਝੀ ਕੀਤੀ ਭਾਵੁਕ ਪੋਸਟ • ਹੁਣ ਇਸ ਦਿਨ ਭਾਰਤ 'ਚ ਰਿਲੀਜ਼ ਹੋਵੇਗੀ ਕੋਰੀਆਈ ਫਿਲਮ "ਹੋਪ" • IND vs WI: ਵੈਸਟਇੰਡੀਜ਼ ਦਾ ਸਕੋਰ 300 ਦੇ ਪਾਰ, ਭਾਰਤੀ ਗੇਂਦਬਾਜ਼ ਵਿਕਟਾਂ ਲਈ ਤਰਸੇ • ਏਸ਼ੀਆਈ ਖੇਡਾਂ : ਸੁਨੀਲ ਕੁਮਾਰ ਨੇ ਗ੍ਰੀਕੋ-ਰੋਮਨ ਕੁਸ਼ਤੀ 'ਚ ਜਿੱਤਿਆ ਕਾਂਸੀ ਦਾ ਤਗਮਾ

ਰਾਸ਼ਟਰੀ

ਇਕਬਾਲੀਆ ਬਿਆਨ ਦੇ ਆਧਾਰ ’ਤੇ NSA ਤਹਿਤ ਹਿਰਾਸਤ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ

ਇਕਬਾਲੀਆ ਬਿਆਨ ਦੇ ਆਧਾਰ ’ਤੇ NSA ਤਹਿਤ ਹਿਰਾਸਤ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ

30 ਸਤੰਬਰ, 2026 05:50 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਕਿਸੇ ਦੋਸ਼ੀ ਦੇ ਇਕਬਾਲੀਆ ਬਿਆਨ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਤਹਿਤ ਉਸਦੀ ਹਿਰਾਸਤ ਦਾ ਆਧਾਰ ਨਹੀਂ ਬਣਾਇਆ ਜਾ ਸਕਦਾ। ਇਸ ਮਾਮਲੇ ਦੇ ਸਬੰਧ ਵਿਚ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਨੇ ਇਹ ਫੈਸਲਾ ਸੁਣਾਉਂਦੇ ਹੋਏ ਮੁੱਲਾ ਅਫ਼ਰੋਜ਼ ਦੀ ਹਿਰਾਸਤ ਨੂੰ ਰੱਦ ਕਰ ਦਿੱਤਾ। ਉੱਤਰ ਪ੍ਰਦੇਸ਼ ਪੁਲਸ ਨੇ 2024 ਵਿਚ ਸੰਭਲ ਵਿਚ ਹੋਈ ਫਿਰਕੂ ਹਿੰਸਾ ਵਿਚ ਮੁੱਲਾ ਅਫ਼ਰੋਜ਼ ਦੀ ਕਥਿਤ ਭੂਮਿਕਾ ਨੂੰ ਲੈ ਕੇ ਅਕਤੂਬਰ 2025 ਵਿਚ ਉਸ ਵਿਰੁੱਧ ਸਖ਼ਤ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਕਾਰਵਾਈ ਕੀਤੀ ਸੀ।

ਸੁਪਰੀਮ ਕੋਰਟ ਨੇ ਗੈਰ-ਕਾਨੂੰਨੀ ਹਿਰਾਸਤ ਦੇ ਹੁਕਮ ਜਾਰੀ ਕਰਨ ਲਈ ਸਰਕਾਰ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ। ਇਸ ਸਬੰਧੀ ਵਿਸਥਾਰਤ ਫੈਸਲੇ ਦੀ ਕਾਪੀ ਦੀ ਉਡੀਕ ਹੈ। ਇਹ ਫੈਸਲਾ ਸੁਣਾਉਣ ਦੌਰਾਨ ਜਸਟਿਸ ਦੱਤਾ ਨੇ ਆਪਣੇ ਲਾਅ ਕਲਰਕ ਨੂੰ ਵੀ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਦਾ ਆਪਣੇ 27ਵੇਂ ਜਨਮਦਿਨ ਤੋਂ 4 ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਆਉਣ ਵਾਲੀਆਂ ਚੋਣਾਂ 'ਚ EVM ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇ ਵੋਟਿੰਗ : ਖੜਗੇ

ਆਉਣ ਵਾਲੀਆਂ ਚੋਣਾਂ 'ਚ EVM ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇ ਵੋਟਿੰਗ : ਖੜਗੇ

ਸੁਪਰੀਮ ਕੋਰਟ 'ਚ ਵਧੇਗੀ ਮਹਿਲਾ ਜੱਜਾਂ ਦੀ ਗਿਣਤੀ !

ਸੁਪਰੀਮ ਕੋਰਟ 'ਚ ਵਧੇਗੀ ਮਹਿਲਾ ਜੱਜਾਂ ਦੀ ਗਿਣਤੀ !

ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ

ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ

‘ਚਿੰਤਨ ਤੋਂ ਐਕਸ਼ਨ’ ਵੱਲ : ਮੋਦੀ ਦੇ ਮੰਤਰੀ ਫਿਰ ਮਿਲਣਗੇ

‘ਚਿੰਤਨ ਤੋਂ ਐਕਸ਼ਨ’ ਵੱਲ : ਮੋਦੀ ਦੇ ਮੰਤਰੀ ਫਿਰ ਮਿਲਣਗੇ

ਆਸਫਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ 'ਚ ਸ਼ਾਮਲ ਹੋਵੇ : ਰਾਸ਼ਟਰਪਤੀ ਮੁਰਮੂ

ਆਸਫਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ 'ਚ ਸ਼ਾਮਲ ਹੋਵੇ : ਰਾਸ਼ਟਰਪਤੀ ਮੁਰਮੂ

ਗੁਜਰਾਤ ਹਾਈ ਕੋਰਟ ਨੇ PM ਮੋਦੀ ਦੀ ਡਿਗਰੀ ਨਾਲ ਜੁੜੇ ਮਾਮਲੇ 'ਚ ਕੇਜਰੀਵਾਲ ਦੀ ਅਪੀਲ ਕੀਤੀ ਖਾਰਜ

ਗੁਜਰਾਤ ਹਾਈ ਕੋਰਟ ਨੇ PM ਮੋਦੀ ਦੀ ਡਿਗਰੀ ਨਾਲ ਜੁੜੇ ਮਾਮਲੇ 'ਚ ਕੇਜਰੀਵਾਲ ਦੀ ਅਪੀਲ ਕੀਤੀ ਖਾਰਜ

2024 'ਚ ਭਾਰਤ 'ਚ ਕਰੀਬ 1.9 ਲੱਖ ਕੈਂਸਰ ਦੇ ਮਾਮਲੇ ਇਨਫੈਕਸ਼ਨ ਨਾਲ ਜੁੜੇ : ਲੈਂਸੇਟ ਅਧਿਐਨ

2024 'ਚ ਭਾਰਤ 'ਚ ਕਰੀਬ 1.9 ਲੱਖ ਕੈਂਸਰ ਦੇ ਮਾਮਲੇ ਇਨਫੈਕਸ਼ਨ ਨਾਲ ਜੁੜੇ : ਲੈਂਸੇਟ ਅਧਿਐਨ

ਮਹਾਨਦੀ ਜਲ ਵਿਵਾਦ ਸੁਲਝਾਉਣ ਲਈ ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਅਮਿਤ ਸ਼ਾਹ

ਮਹਾਨਦੀ ਜਲ ਵਿਵਾਦ ਸੁਲਝਾਉਣ ਲਈ ਓਡੀਸ਼ਾ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਅਮਿਤ ਸ਼ਾਹ

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ

ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ