Sunday, April 12, 2026
BREAKING
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ, ਜੀ, ਹਸਪਤਾਲ ਸਸਤੀਆਂ ਤੇ ਵਧੀਆਂ ਸੇਵਾਵਾਂ ਦੇਵੇਗਾ, ਡਾ, ਸਿੰਘ    ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦਾ ਗਠਨ ਬਲਵੀਰ ਲੌਂਗੋਵਾਲ ਪ੍ਰਧਾਨ ਬਣੇ ਰਗੜਿਆ ਗਿਆ 'ਵਿਚੋਲਾ' ! ਇਰਾਨ ਨੇ ਹੋਰਮੁਜ਼ ਤੋਂ ਵਾਪਸ ਮੋੜ'ਤੇ ਪਾਕਿਸਤਾਨੀ ਜਹਾਜ਼ ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST ਸ਼੍ਰੀ ਅਮਰਨਾਥ ਯਾਤਰਾ 2026 ਦਾ ਐਲਾਨ: 3 ਜੁਲਾਈ ਤੋਂ ਹੋਵੇਗੀ ਸ਼ੁਰੂਆਤ, ਜਾਣੋ ਰਜਿਸਟ੍ਰੇਸ਼ਨ ਤੇ ਨਵੇਂ ਨਿਯਮ

ਪੰਜਾਬ

ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦਾ ਗਠਨ ਬਲਵੀਰ ਲੌਂਗੋਵਾਲ ਪ੍ਰਧਾਨ ਬਣੇ

12 ਅਪ੍ਰੈਲ, 2026 06:42 PM
ਸੁਨਾਮ (ਰਮੇਸ਼ ਗਰਗ) : ਗਦਰ ਪਾਰਟੀ, ਗਦਰ ਲਹਿਰ ਤੇ ਗਦਰੀ ਯੋਧਿਆਂ ਦੀਆਂ ਕੁਰਬਾਨੀਆਂ ਬਾਰੇ ਅਜੋਕੀ ਪੀੜੀ ਨੂੰ ਜਾਣਕਾਰੀ ਦੇਣ ਤੇ ਗਦਰ ਲਹਿਰ ਵਾਰੇ ਪ੍ਰਚਾਰ ਪ੍ਰਸਾਰ ਕਰਨ ਲਈ ਸੂਬਾ ਪੱਧਰ ਤੇ ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦਾ ਗਠਨ ਕੀਤਾ ਗਿਆ ਹੈ। ਇਸ ਸੰਬੰਧੀ ਇੱਕ 20 ਮੈਂਬਰੀ ਸੁਬਾਈ ਕਮੇਟੀ ਬਣਾ ਕੇ ਸ੍ਰੀ ਬਲਵੀਰ ਸਿੰਘ ਲੌਂਗੋਵਾਲ ਨੂੰ ਪ੍ਰਧਾਨ ਬਣਾਇਆ ਗਿਆ ਤੇ ਸ੍ਰੀ ਰਾਕੇਸ਼ ਕੁਮਾਰ ਸੁਨਾਮ ਨੂੰ ਜਨਰਲ ਸਕੱਤਰ, ਸ, ਜੁਝਾਰ ਸਿੰਘ ਲੌਂਗੋਵਾਲ ਨੂੰ ਵਾਈਸ ਪ੍ਰਧਾਨ, ਸ, ਲਾਭ ਸਿੰਘ ਛਾਜਲਾ ਨੂੰ ਕੈਸੀ਼ਅਰ, ਜਸਵੀਰ ਸਿੰਘ ਨਮੋਲ ਨੂੰ ਪਰੈਸ ਸਕੱਤਰ, ਸਮੇਤ ਡਾਕਟਰ ਦਰਸ਼ਨ ਸਿੰਘ ਖੇੜੀ, ਪਵਨ ਸ਼ਰਮਾ ਸੁਨਾਮ, ਮਾਸਟਰ ਜਗਦੇਵ ਸ਼ਰਮਾ, ਗਰਦੀਪ ਲਹਿਰਾ, ਸੁਰਿੰਦਰ ਸਿੰਘ ਉਪਲੀ, ਚਮਕੌਰ ਸਿੰਘ ਮਹਿਲਾਂ ਚੌਂਕ, ਗੋਬਿੰਦ ਸਿੰਘ ਸੇ਼ਰਪੁਰ, ਦਰਸ਼ਨ ਸਿੰਘ ਸੁਨਾਮ, ਹਰਭਗਵਾਨ ਗੁਰਨੇ, ਪ੍ਰੇਮ ਸਰੂਪ ਛਾਜਲੀ, ਸੁਖਜਿੰਦਰ ਸਿੰਘ ਸੰਗਰੂਰ ਆਦਿ ਮੈਂਬਰ ਲਏ ਗਏ ਹਨ। ਇਸ ਮੌਕੇ ਤੇ ਫੈਸਲਾ ਕੀਤਾ ਗਿਆ ਕਿ ਜਥੇਬੰਦੀ ਨੂੰ ਸਰਗਰਮ ਕਰਨ ਲਈ ਅਤੇ ਆਪਣਾ ਪ੍ਰੋਗਰਾਮ ਆਮ ਲੋਕਾਂ ਵਿੱਚ ਲੈ ਕੇ ਜਾਣ ਲਈ ਗਦਰ ਪਾਰਟੀ ਦਾ ਸਥਾਪਨਾ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਕਿਉਕਿ ਗਦਰ ਪਾਰਟੀ ਦੀ ਸਥਾਪਨਾ 21 ਅਪ੍ਰੈਲ 1913 ਨੂੰ ਕੀਤੀ ਗਈ ਸੀ। ਇਸ ਲਈ ਸਥਾਪਨਾ ਦਿਵਸ ਮਨਾਉਣ ਲਈ 21 ਅਪ੍ਰੈਲ ਦਿਨ ਮੰਗਲਵਾਰ ਨੂੰ ਦੁਪੈਹਰ 2.30 ਵਜੇ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਬਰਨਾਲਾ ਕੈਂਚੀਆਂ ਵਿਖੇ ਸਮਾਗਮ ਕੀਤਾ ਜਾ ਰਿਹਾ ਹੈ ਇਸ ਵਿੱਚ ਗਦਰ ਪਾਰਟੀ ਦੀ ਵਿਚਾਰਧਾਰਾ ਤੇ ਅੱਜ ਦੇ ਸਮੇ ਵਿੱਚ ਸਾਰਥਿਕਤਾ ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਜਥੇਬੰਦੀ ਦੇ ਜਨਰਲ ਸਕੱਤਰ ਸ੍ਰੀ ਰਾਕੇਸ਼ ਕੁਮਾਰ ਨੇ ਸਾਰੇ ਨੌਜਵਾਨਾਂ, ਬੁਧੀਜੀਵੀਆਂ ਤੇ ਆਮ ਲੋਕਾਂ ਨੂੰ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਵਿਚਾਰ ਚਰਚਾ ਵਿੱਚ ਹਿਸਾ ਲੈਣ ਦੀ ਅਪੀਲ ਕੀਤੀ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਮ, ਜੀ, ਹਸਪਤਾਲ ਸਸਤੀਆਂ ਤੇ ਵਧੀਆਂ ਸੇਵਾਵਾਂ ਦੇਵੇਗਾ, ਡਾ, ਸਿੰਘ   

ਆਮ, ਜੀ, ਹਸਪਤਾਲ ਸਸਤੀਆਂ ਤੇ ਵਧੀਆਂ ਸੇਵਾਵਾਂ ਦੇਵੇਗਾ, ਡਾ, ਸਿੰਘ   

ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST

ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST

ਪੰਜਾਬ ਵਿਚ ਕਣਕ ਦੀ ਖਰੀਦ ਠੱਪ! ਖਰੀਦ ਏਜੰਸੀਆਂ ਦੇ ਫੀਲਡ ਸਟਾਫ ਵੱਲੋਂ ਹੜਤਾਲ ਦਾ ਐਲਾਨ

ਪੰਜਾਬ ਵਿਚ ਕਣਕ ਦੀ ਖਰੀਦ ਠੱਪ! ਖਰੀਦ ਏਜੰਸੀਆਂ ਦੇ ਫੀਲਡ ਸਟਾਫ ਵੱਲੋਂ ਹੜਤਾਲ ਦਾ ਐਲਾਨ

ਵ੍ਰਿੰਦਾਵਨ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਵਧੀ, ਪੰਜਾਬ ਦੇ ਦੋ ਹੋਰ ਸ਼ਰਧਾਲੂਆਂ ਦੀਆਂ ਮਿਲੀਆਂ ਲਾਸ਼ਾਂ

ਵ੍ਰਿੰਦਾਵਨ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਵਧੀ, ਪੰਜਾਬ ਦੇ ਦੋ ਹੋਰ ਸ਼ਰਧਾਲੂਆਂ ਦੀਆਂ ਮਿਲੀਆਂ ਲਾਸ਼ਾਂ

ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ

ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ