Friday, April 17, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਡ

ਇਨ੍ਹਾਂ ਖਿਡਾਰੀਆਂ ਨੇ ਮੰਨੀ ਗੰਭੀਰ ਦੀ ਸਲਾਹ, ਬਾਕੀਆਂ 'ਤੇ ਸਸਪੈਂਸ

08 ਜਨਵਰੀ, 2025 08:06 PM

ਭਾਰਤੀ ਕ੍ਰਿਕਟ ਟੀਮ ਨੇ ਬਾਰਡਰ ਗਾਵਸਕਰ ਸੀਰੀਜ਼ 'ਚ ਨਿਰਾਸ਼ਾਜਨਕ ਪ੍ਰਦਰਸ਼ਨ ਕੀਤਾ ਜਿਸ ਦੇ ਸਿੱਟੇ ਵਜੋਂ ਟੀਮ ਨੂੰ ਸੀਰੀਜ਼ 'ਚ ਹਾਰ ਦਾ ਸਾਹਮਣਾ ਕਰਨਾ ਪਿਆ। ਟੀਮ ਇੰਡੀਆ ਦੇ ਕਈ ਸਟਾਰ ਖਿਡਾਰੀ ਸੀਰੀਜ਼ 'ਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ। ਜੇਕਰ ਇਸ ਦੇ ਕਾਰਨਾਂ ਦੀ ਗੱਲ ਕਰੀਏ ਤਾਂ ਪਤਾ ਲਗਦਾ ਹੈ ਕਿ ਭਾਰਤ ਦੇ ਕਈ ਸਟਾਰ ਖਿਡਾਰੀਆਂ ਨੇ ਲੰਬੇ ਸਮੇਂ ਤੋਂ ਘਰੇਲੂ ਕ੍ਰਿਕਟ ਖੇਡ ਕੇ ਆਪਣੇ ਪ੍ਰਦਰਸ਼ਨ ਦੀ ਧਾਰ ਨੂੰ ਤਿੱਖਾ ਨਹੀਂ ਕੀਤਾ ਸੀ ਸਿੱਟੇ ਵਜੋਂ ਲਗਾਤਾਰ ਅਭਿਆਸ ਤੋਂ ਖੁੰਝ ਜਾਣ ਕਾਰਨ ਉਹ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ। ਭਾਰਤ ਦੇ ਮੁੱਖ ਕੋਚ ਗੌਤਮ ਗੰਭੀਰ ਨੇ ਸਾਰੇ ਭਾਰਤੀ ਖਿਡਾਰੀਆਂ ਨੂੰ ਘਰੇਲੂ ਕ੍ਰਿਕਟ ਖੇਡਣ ਦੀ ਸਲਾਹ ਦਿੱਤੀ ਹੈ।

ਇਸ ਤੋਂ ਬਾਅਦ ਕਰਨਾਟਕ ਦੇ ਪ੍ਰਸਿਧ ਕ੍ਰਿਸ਼ਨਾ, ਦੇਵਦੱਤ ਪਡਿੱਕਲ ਅਤੇ ਤਾਮਿਲਨਾਡੂ ਦੇ ਆਲਰਾਊਂਡਰ ਵਾਸ਼ਿੰਗਟਨ ਸੁੰਦਰ ਵੀਰਵਾਰ ਤੋਂ ਵਡੋਦਰਾ ਵਿਚ ਸ਼ੁਰੂ ਹੋ ਰਹੇ ਵਿਜੇ ਹਜ਼ਾਰੇ ਟਰਾਫੀ ਦੇ ਨਾਕਆਊਟ ਮੈਚਾਂ ਲਈ ਉਪਲਬਧ ਹੋਣਗੇ। ਉਥੇ ਹੀ ਆਸਟਰੇਲੀਆ ਖਿਲਾਫ ਸਾਰੇ ਪੰਜ ਟੈਸਟ ਮੈਚ ਖੇਡਣ ਵਾਲੇ ਕੇਐਲ ਰਾਹੁਲ ਨੇ ਬ੍ਰੇਕ ਦੀ ਬੇਨਤੀ ਕੀਤੀ ਹੈ ਅਤੇ ਉਹ ਨਹੀਂ ਖੇਡਣਗੇ। 23 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਰਣਜੀ ਟਰਾਫੀ ਦੇ ਦੂਜੇ ਪੜਾਅ ਲਈ ਰਾਹੁਲ ਦੀ ਉਪਲਬਧਤਾ ਬਾਰੇ ਬਾਅਦ ਵਿੱਚ ਫੈਸਲਾ ਲਿਆ ਜਾਵੇਗਾ। ਟੀਮ ਇੰਡੀਆ ਦੇ ਇਨ੍ਹਾਂ ਖਿਡਾਰੀਆਂ ਨੇ ਤਾਂ ਕੋਚ ਦੀ ਸਲਾਹ ਮੰਨ ਲਈ ਹੈ ਪਰ ਬਾਕੀ ਸਟਾਰ ਖਿਡਾਰੀਆਂ ਦੇ ਫੈਸਲੇ 'ਤੇ ਸਸਪੈਂਸ ਬਾਕੀ ਹੈ।

ਜ਼ਿਕਰਯੋਗ ਹੈ ਕਿ ਟੀਮ ਦੇ ਕਪਤਾਨ ਗੰਭੀਰ ਨੇ ਵੀ ਇਸ਼ਾਰਿਆਂ-ਇਸ਼ਾਰਿਆਂ ਵਿਚ ਕਿਹਾ ਹੈ ਕਿ ਸਟਾਰ ਖਿਡਾਰੀ ਰੋਹਿਤ ਤੇ ਕੋਹਲੀ ਤੋਂ ਇਲਾਵਾ ਸਾਰੇ ਟੈਸਟ ਟੀਮ ਖਿਡਾਰੀਆਂ ਨੂੰ ਘਰੇਲੂ ਕ੍ਰਿਕਟ, ਖਾਸ ਤੌਰ 'ਤੇ ਰੈੱਡ ਬਾਲ ਕ੍ਰਿਕਟ ਖੇਡਣ ਲਈ ਮੈਦਾਨ 'ਤੇ ਉਤਰਨਾ ਹੋਵੇਗਾ। ਭਾਰਤ ਦੇ ਕਈ ਸੁਪਰ ਸਟਾਰ ਕ੍ਰਿਕਟਰ ਘਰੇਲੂ ਕ੍ਰਿਕਟ ਦੇ ਰੈੱਡ ਬਾਲ ਫਾਰਮੈਟ (ਫਰਸਟ ਕਲਾਸ ਕ੍ਰਿਕਟ) ਤੋਂ ਦੂਰ ਹਨ। ਵਿਰਾਟ ਕੋਹਲੀ 2 ਤੋ 5 ਨਵੰਬਰ) ਨੇ ਆਖਰੀ ਵਾਰ 2012 ਵਿਚ ਘਰੇਲੂ ਲਾਲ ਗੇਂਦ ਕ੍ਰਿਕਟ ਖੇਡੀ ਸੀ। ਰੋਹਿਤ ਨੇ 2015 (7 ਤੋਂ 10 ਨਵੰਬਰ) 'ਚ ਖੇਡਦੇ ਹੋਏ ਦਿਸੇ ਸਨ। ਕੋਹਲੀ ਨੇ ਇਹ ਮੁਕਾਬਲਾ ਗਾਜ਼ੀਆਬਾਦ 'ਚ ਯੂਪੀ ਦੇ ਖਿਲਾਫ ਖੇਡਿਆ ਸੀ ਜਿੱਥੇ ਉਸ ਨੇ ਦੋਵੇਂ ਪਾਰੀਆਂ ਵਿਚ 14 ਤੇ 43 ਦੌੜਾਂ ਬਣਾਈਆਂ। ਜਦਕਿ ਰੋਹਿਤ ਆਖਰੀ ਵਾਰ ਫਰਸਟ ਕਲਾਸ ਕ੍ਰਿਕਟ ਮੈਚ ਯੂਪੀ ਦੇ ਖਿਲਾਫ ਵਾਨਖੇੜੇ ਸਟੇਡੀਅਮ 'ਚ ਖੇਡਦੇ ਦਿਸੇ ਜਿੱਥੇ ਉਨ੍ਹਾਂ ਨੇ 113 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਪਿਛਲੇ ਚਾਰ ਸਾਲਾਂ 'ਚ ਸ਼ੁਭਮਨ ਗਿੱਲ, ਰਵਿੰਦਰ ਜਡੇਜਾ, ਮੁਹੰਮਦ ਸਿਰਾਜ ਤੇ ਕੇਐੱਲ ਰਾਹੁਲ ਨੇ ਕੁਲ ਮਿਲਾ ਕੇ ਚਾਰ ਲੰਬੇ ਫਾਰਮੈਟ ਵਾਲੇ ਘਰੇਲੂ ਮੈਚ ਖੇਡੇ ਹਨ। ਅੰਕੜੇ ਖ਼ੁਦ ਹੀ ਸਭ ਕੁਝ ਦੱਸ ਰਹੇ ਹਨ। ਭਾਰਤ ਦੀ ਟੈਸਟ ਟੀਮ ਦੇ ਮੁੱਖ ਖਿਡਾਰੀ ਬਾਮੁਸ਼ਕਲ ਹੀ ਘਰੇਲੂ ਮੈਦਾਨਾਂ 'ਤੇ ਖੇਡਦੇ ਹਨ, ਤੇ ਲਾਲ ਗੇਂਦ ਨਾਲ ਮੈਚ ਖੇਡਣ ਦਾ ਅਭਿਆਸ ਨਾਲ ਹੋਣ ਦਾ ਅਸਰ ਇੰਟਕਨੈਸ਼ਨਲ ਨਤੀਜਿਆਂ 'ਤੇ ਪੈ ਰਿਹਾ ਹੈ।

Have something to say? Post your comment

ਅਤੇ ਖੇਡ ਖਬਰਾਂ

IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ

IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ

ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ

GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ

GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ

IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ

IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ

IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ

CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ; ਬੱਲੇਬਾਜ਼ੀ 'ਚ ਬਦਲਾਅ ਦੀ ਲੋੜ

CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ; ਬੱਲੇਬਾਜ਼ੀ 'ਚ ਬਦਲਾਅ ਦੀ ਲੋੜ

ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ

ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ

IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ

IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ