Friday, April 10, 2026
BREAKING
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸਿਹਤ

ਇਨ੍ਹਾਂ ਲੋਕਾਂ ਲਈ ਜ਼ਹਿਰ ਦੇ ਸਮਾਨ ਹੈ ਨਿੰਬੂ ਪਾਣੀ!

01 ਜੂਨ, 2025 04:53 PM

ਨਿੰਬੂ ਪਾਣੀ ਬਹੁਤ ਲੋਕਾਂ ਦੀ ਸਵੇਰ ਦੀ ਸ਼ੁਰੂਆਤ ਦਾ ਹਿੱਸਾ ਬਣ ਚੁੱਕਾ ਹੈ, ਇਸ ਨੂੰ ਤਾਜ਼ਗੀਦਾਇਕ, ਦਿਲ ਖੋਲ੍ਹਣ ਵਾਲਾ ਅਤੇ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ ਪਰ ਕੀ ਤੁਹਾਨੂੰ ਪਤਾ ਹੈ ਕਿ ਹਰ ਕਿਸੇ ਦੇ ਲਈ ਇਹ ਹਰਬ ਦੇ ਵਰਗ ਨਹੀਂ? ਹਾਲਾਂਕਿ ਨਿੰਬੂ ਪਾਣੀ ਭਾਰ ਘਟਾਉਣ, ਹਾਜ਼ਮੇ ਨੂੰ ਤੰਦਰੁਸਤ ਰੱਖਣ ਤੇ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ 'ਚ ਮਦਦਗਾਰ ਹੈ ਪਰ ਕੁਝ ਵਿਸ਼ੇਸ਼ ਹਾਲਤਾਂ 'ਚ ਇਹ ਤੁਹਾਡੇ ਸਰੀਰ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਆਓ ਇਸ ਲੇਖ ਰਾਹੀਂ ਅਸੀਂ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਇਸ ਤਾਜ਼ਗੀ ਭਰੇ ਪਾਣੀ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਐਸਿਡਿਟੀ ਜਾਂ ਪੇਟ ਦੀ ਸਮੱਸਿਆ ਵਾਲੇ ਲੋਕ
- ਨਿੰਬੂ ਪਾਣੀ 'ਚ ਤੇਜ਼ ਐਸਿਡ ਹੋਣ ਕਰਕੇ ਇਹ ਪੇਟ ਦੀ ਅਮਲਤਾ ਵਧਾ ਸਕਦਾ ਹੈ, ਜਿਸ ਨਾਲ ਛਾਤੀ 'ਚ ਸੜਨ ਜਾਂ ਐਸਿਡ ਰੀਫਲਕਸ ਵਧ ਸਕਦਾ ਹੈ।

ਦੰਦਾਂ ਦੀ ਸੰਵੇਦਨਸ਼ੀਲਤਾ ਵਾਲੇ ਲੋਕ
- ਨਿੰਬੂ 'ਚ ਮੌਜੂਦ ਐਸਿਡ ਦੰਦਾਂ ਦੇ ਇਨਾਮਲ ਨੂੰ ਘਿਸ ਸਕਦਾ ਹੈ, ਜਿਸ ਕਾਰਨ ਦੰਦ ਸੰਵੇਦਨਸ਼ੀਲ ਹੋ ਜਾਂਦੇ ਹਨ।

ਖਾਲੀ ਪੇਟ ਪੀਣ ਵਾਲੇ
- ਖਾਲੀ ਪੇਟ ਨਿੰਬੂ ਪਾਣੀ ਪੀਣ ਨਾਲ ਕੁਝ ਲੋਕਾਂ ਨੂੰ ਮਤਲੀ, ਗੈਸ ਜਾਂ ਪੇਟ ਖਰਾਬ ਹੋ ਸਕਦਾ ਹੈ।

ਕਿਡਨੀ ਦੀ ਬਿਮਾਰੀ ਵਾਲੇ ਮਰੀਜ਼
- ਨਿੰਬੂ 'ਚ ਪੋਟਾਸੀਅਮ ਦੀ ਮਾਤਰਾ ਹਾਈ ਹੋ ਸਕਦੀ ਹੈ, ਜੋ ਕਿ ਕੁਝ ਕਿਡਨੀ ਮਰੀਜ਼ਾਂ ਲਈ ਹਾਨੀਕਾਰਕ ਸਾਬਤ ਹੋ ਸਕਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ