Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਇਬੋਲਾ ਦਾ ਖ਼ੌਫ਼ ! ਭਾਰਤ ਦੇ ਏਅਰਪੋਰਟਾਂ 'ਤੇ Alert, ਨਿਯਮਾਂ 'ਚ ਕੀਤੀ ਸਖ਼ਤੀ

28 ਮਈ, 2026 05:39 PM

ਵਿਸ਼ਵ ਸਿਹਤ ਸੰਗਠਨ (WHO) ਵੱਲੋਂ ਅਫ਼ਰੀਕੀ ਦੇਸ਼ਾਂ 'ਚ ਫੈਲੇ 'ਇਬੋਲਾ ਵਾਇਰਸ' ਨੂੰ ਲੈ ਕੇ ਜਾਰੀ ਕੀਤੇ ਗਏ ਗਲੋਬਲ ਅਲਰਟ ਤੋਂ ਬਾਅਦ ਭਾਰਤ ਸਰਕਾਰ ਪੂਰੀ ਤਰ੍ਹਾਂ ਮੁਸਤੈਦ ਹੋ ਗਈ ਹੈ। ਹਾਲ ਹੀ 'ਚ ਅਹਿਮਦਾਬਾਦ ਅਤੇ ਬੈਂਗਲੁਰੂ 'ਚ ਅਫ਼ਰੀਕਾ ਦੀ ਟਰੈਵਲ ਹਿਸਟਰੀ ਵਾਲੇ ਦੋ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਕੇਂਦਰੀ ਸਿਹਤ ਮੰਤਰਾਲੇ ਨੇ ਦੇਸ਼ ਦੇ ਸਾਰੇ ਅੰਤਰਰਾਸ਼ਟਰੀ ਹਵਾਈ ਅੱਡਿਆਂ 'ਤੇ ਨਿਗਰਾਨੀ ਅਤੇ ਸਕ੍ਰੀਨਿੰਗ ਦੇ ਨਿਯਮ ਬੇਹੱਦ ਸਖ਼ਤ ਕਰ ਦਿੱਤੇ ਹਨ।


ਕੇਂਦਰੀ ਸਿਹਤ ਸਕੱਤਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਮੁਤਾਬਕ ਦਿੱਲੀ, ਮੁੰਬਈ, ਬੈਂਗਲੁਰੂ ਅਤੇ ਅਹਿਮਦਾਬਾਦ ਸਮੇਤ ਸਾਰੇ ਮੁੱਖ ਹਵਾਈ ਅੱਡਿਆਂ 'ਤੇ ਅਫ਼ਰੀਕੀ ਦੇਸ਼ਾਂ (ਖ਼ਾਸ ਕਰਕੇ ਯੂਗਾਂਡਾ ਅਤੇ ਕਾਂਗੋ) ਤੋਂ ਆਉਣ ਵਾਲੇ ਹਰ ਯਾਤਰੀ ਲਈ ਆਪਣੀ ਸਿਹਤ ਦੀ ਜਾਣਕਾਰੀ ਦੇਣਾ ਲਾਜ਼ਮੀ ਕੀਤਾ ਗਿਆ ਹੈ। ਹਵਾਈ ਅੱਡਿਆਂ 'ਤੇ ਵਿਸ਼ੇਸ਼ ਥਰਮਲ ਕੈਮਰੇ ਲਗਾਏ ਗਏ ਹਨ ਤਾਂ ਜੋ ਤੇਜ਼ ਬੁਖਾਰ ਵਾਲੇ ਯਾਤਰੀਆਂ ਦੀ ਤੁਰੰਤ ਪਛਾਣ ਕੀਤੀ ਜਾ ਸਕੇ। ਜੇਕਰ ਕਿਸੇ ਯਾਤਰੀ 'ਚ ਬੁਖਾਰ, ਸਿਰਦਰਦ ਜਾਂ ਉਲਟੀ ਵਰਗੇ ਲੱਛਣ ਦਿਖਦੇ ਹਨ, ਤਾਂ ਉਸ ਨੂੰ ਹਵਾਈ ਅੱਡੇ 'ਤੇ ਹੀ ਬਣੇ 'ਆਈਸੋਲੇਸ਼ਨ ਬੇਅ' 'ਚ ਲਿਜਾ ਕੇ ਤੁਰੰਤ ਸਰਕਾਰੀ ਹਸਪਤਾਲਾਂ ਵਿੱਚ ਕੁਆਰੰਟਾਈਨ ਕੀਤਾ ਜਾਵੇਗਾ।


ਇਸੇ ਦੌਰਾਨ ਸਿਹਤ ਵਿਭਾਗ ਲਈ ਇੱਕ ਵੱਡੀ ਰਾਹਤ ਦੀ ਖ਼ਬਰ ਵੀ ਸਾਹਮਣੇ ਆਈ ਹੈ। ਬੈਂਗਲੁਰੂ ਦੇ ਹਸਪਤਾਲ ਵਿੱਚ ਆਈਸੋਲੇਟ ਕੀਤੀ ਗਈ ਯੂਗਾਂਡਾ ਦੀ 28 ਸਾਲਾ ਔਰਤ ਦੀ ਪੁਣੇ ਦੀ ਲੈਬ ਤੋਂ ਆਈ ਟੈਸਟ ਰਿਪੋਰਟ ਪੂਰੀ ਤਰ੍ਹਾਂ ਨੈਗੇਟਿਵ ਨਿਕਲੀ ਹੈ। ਦੂਜੇ ਪਾਸੇ, ਅਹਿਮਦਾਬਾਦ ਵਿੱਚ ਨਿਗਰਾਨੀ ਹੇਠ ਰੱਖੇ ਗਏ ਦੂਜੇ ਸ਼ੱਕੀ ਮਰੀਜ਼ ਦੇ ਸੈਂਪਲ ਵੀ ਜਾਂਚ ਲਈ ਭੇਜੇ ਗਏ ਹਨ ਅਤੇ ਸਾਵਧਾਨੀ ਵਜੋਂ ਉਸ ਨੂੰ ਡਾਕਟਰਾਂ ਦੀ ਦੇਖਭਾਲ ਹੇਠ ਰੱਖਿਆ ਗਿਆ ਹੈ।


ਸਿਹਤ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਭਾਰਤ ਵਿੱਚ ਅਜੇ ਤੱਕ ਇਬੋਲਾ ਦਾ ਕੋਈ ਵੀ ਪਾਜ਼ੇਟਿਵ ਮਾਮਲਾ ਨਹੀਂ ਹੈ ਅਤੇ ਇਹ ਸਾਰੇ ਕਦਮ ਸਿਰਫ਼ ਸੁਰੱਖਿਆ ਦੇ ਲਿਹਾਜ਼ ਨਾਲ ਚੁੱਕੇ ਜਾ ਰਹੇ ਹਨ ਤਾਂ ਜੋ ਵਾਇਰਸ ਨੂੰ ਦੇਸ਼ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਜਾ ਸਕੇ। ਅਧਿਕਾਰੀਆਂ ਨੇ ਆਮ ਜਨਤਾ ਨੂੰ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਦੀ ਅਪੀਲ ਕੀਤੀ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'