Sunday, October 18, 2026
BREAKING
• ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ • ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ • ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ • ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ ਨੁਮਾਇੰਦਗੀ • ਪੂਰਾ ਦੇਸ਼ ਜਾਣਦਾ ਹੈ CEC ਗਿਆਨੇਸ਼ ਕੁਮਾਰ ਵੋਟ ਚੋਰੀ ਕਰਦੇ ਹਨ : ਰਾਹੁਲ ਗਾਂਧੀ • 'ਨਿਆਂ, ਆਜ਼ਾਦੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਕਾਨੂੰਨ ਦੇ ਵਿਦਿਆਰਥੀ' ; CJI ਸੂਰਿਆਕਾਂਤ • ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ ਵਧਾਈ ਮਿਆਦ

ਰਾਸ਼ਟਰੀ

ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ ਗੈਰ-ਭਾਰਤੀ ਨੂੰ...

18 ਅਕਤੂਬਰ, 2026 06:15 PM

ਬਾਲੀਵੁੱਡ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ ਜਾਰੀ ਕੀਤੇ ਜਾਣ 'ਤੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ । ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਇਸ ਮਾਮਲੇ 'ਤੇ ਪ੍ਰਕਿਰਿਆ ਦਿੱਤੀ ਹੈ । ਉਨ੍ਹਾ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਦੇਸ਼ ਵਿੱਚ ਰਹਿ ਕੇ ਆਪਣੇ ਮੁੱਦਿਆਂ 'ਤੇ ਬੋਲਣ ਅਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦਾ ਪੂਰਾ ਅਧਿਕਾਰ ਹੈ । ਹਾਲਾਂਕਿ ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਗੈਰ-ਭਾਰਤੀ ਨਾਗਰਿਕਾਂ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਨਹੀਂ ਦੇਣਾ ਚਾਹੀਦਾ ।

ਇਮਰਾਨ ਖਾਨ ਨੇ 10 ਅਕਤੂਬਰ ਨੂੰ ਮੁੰਬਈ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ । ਇਸ ਤੋਂ ਬਾਅਦ ਮੁੰਬਈ ਦੇ ਫਾਰੇਨਰਸ ਰੀਜ਼ਨਲ ਰਜ਼ਿਸਟ੍ਰੇਸ਼ਨ ਦਫਤਰ ਨੇ ਉਸ ਨੂੰ ਭਾਰਤ ਛੱਡਣ ਦਾ ਨੋਟਿਸ ਜਾਰੀ ਕੀਤਾ । ਅਭਿਨੇਤਾ ਨੇ ਇਸ ਨੋਟਿਸ ਨੂੰ ਬੰਬਈ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ । ਉਸ ਨੇ ਇਸ ਨੂੰ ਗੈਰ-ਕਾਨੂੰਨੀ ਅਤੇ ਅਸੰਵਿਧਾਨਿਕ ਦੱਸਿਆ ਹੈ ।

ਕੀ ਕਿਹਾ ਚਿਰਾਗ ਪਾਸਵਾਨ ਨੇ ?
ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਭਾਰਤ ਨਾਲ ਜੁੜੇ ਮੁੱਦਿਆਂ 'ਤੇ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ । ਉਹ ਹਮੇਸ਼ਾ ਸ਼ਾਂਤੀਪੂਰਨ ਵਿਰੋਧ ਪ੍ਰਦਸ਼ਨਾਂ ਦਾ ਸਮਰਥਨ ਕਰਦੇ ਆਏ ਹਨ, ਹਾਲਾਂਕਿ ਉਸ ਨੇ ਕਿਹਾ ਕਿ ਜੋ ਵਿਅਕਤੀ ਭਾਰਤ ਦਾ ਨਾਗਰਿਕ ਨਹੀਂ ਹੈ ਉਸ ਨੂੰ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿੱਚ ਭੂਮਿਕਾ ਨਹੀਂ ਨਿਭਾਉਣੀ ਚਾਹੀਦੀ।

ਚਿਰਾਗ ਪਾਸਵਾਨ ਨੇ ਇਸ ਮਾਮਲੇ ਵਿੱਚ ਵਿਦੇਸ਼ੀ ਤਾਕਤਾਂ ਦੀ ਸੰਭਾਵਿਤ ਭੂਮਿਕਾ ਨੂੰ ਲੈ ਕੇ ਜਤਾਏ ਜਾ ਰਹੇ ਸ਼ੱਕ ਦਾ ਵੀ ਜ਼ਿਕਰ ਕੀਤਾ । ਉਸ ਨੇ ਕਿਹਾ ਕਿ ਭਾਰਤ ਦੇ ਅੰਤਰਿਕ ਮਾਮਲਿਆਂ ਵਿੱਚ ਕਿਸੇ ਗੈਰ-ਭਾਰਤੀ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।

ਇਮਰਾਨ ਖਾਨ ਨੂੰ 28 ਅਕਤੂਬਰ ਤਕ ਭਾਰਤ ਛੱਡਣ ਦਾ ਨੋਟਿਸ
ਇਮਰਾਨ ਖਾਨ ਨੇ 10 ਅਕਤੂਬਰ ਨੂੰ ਮੁੰਬਈ ਵਿੱਚ ਹੋਏ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ । ਪ੍ਰਦਰਸ਼ਕਾਰੀ ਮੁੱਖ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ । ਪੁਲਸ ਨੇ ਅਗਸਤ ਕ੍ਰਾਂਤੀ ਮੈਦਾਨ ਦੇ ਕੋਲ ਬੈਰਿਕੇਡ 'ਤੇ ਉਸ ਨੂੰ ਰੋਕ ਦਿੱਤਾ ਸੀ । ਇਸ ਦੇ ਬਾਅਦ ਉਸ ਨੂੰ ਕੁਝ ਸਮੇਂ ਲਈ ਹਿਰਾਸਤ ਵਿੱਚ ਲਿਆ ਗਿਆ ।

ਇਸ ਦੇ ਬਾਅਦ ਮੁੰਬਈ ਸਥਿਤ FRRO ਨੇ ਅਦਾਕਾਰ ਨੂੰ ਭਾਰਤ ਛੱਡਣ ਦਾ ਨੋਟਿਸ ਜਾਰੀ ਕੀਤਾ । ਇਸ ਵਿੱਚ ਉਸ ਨੂੰ 28 ਅਕਤੂਬਰ 2026 ਤਕ ਦੇ ਛੱਡਣ ਨੂੰ ਕਿਹਾ ਗਿਆ । ਪੁਲਸ ਦਾ ਦੋਸ਼ ਹੈ ਕਿ ਵਿਦੇਸ਼ੀ ਨਾਗਰਿਕ ਹੋਣ ਦੇ ਬਾਵਜੂਦ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਉਸ ਨੇ ਵਿਦੇਸ਼ੀ ਨਾਗਰਿਕਾਂ ਨਾਲ ਜੁੜੇ ਨਿਯਮਾਂ ਦੀ ਉਲੰਘਣਾ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ

ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ ਨੁਮਾਇੰਦਗੀ

ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ ਨੁਮਾਇੰਦਗੀ

ਪੂਰਾ ਦੇਸ਼ ਜਾਣਦਾ ਹੈ CEC ਗਿਆਨੇਸ਼ ਕੁਮਾਰ ਵੋਟ ਚੋਰੀ ਕਰਦੇ ਹਨ : ਰਾਹੁਲ ਗਾਂਧੀ

ਪੂਰਾ ਦੇਸ਼ ਜਾਣਦਾ ਹੈ CEC ਗਿਆਨੇਸ਼ ਕੁਮਾਰ ਵੋਟ ਚੋਰੀ ਕਰਦੇ ਹਨ : ਰਾਹੁਲ ਗਾਂਧੀ

'ਨਿਆਂ, ਆਜ਼ਾਦੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਕਾਨੂੰਨ ਦੇ ਵਿਦਿਆਰਥੀ' ; CJI ਸੂਰਿਆਕਾਂਤ

'ਨਿਆਂ, ਆਜ਼ਾਦੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਕਾਨੂੰਨ ਦੇ ਵਿਦਿਆਰਥੀ' ; CJI ਸੂਰਿਆਕਾਂਤ

ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ ਵਧਾਈ ਮਿਆਦ

ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ ਵਧਾਈ ਮਿਆਦ

ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਚਿੰਤਤ ਰਾਹੁਲ ਗਾਂਧੀ, ਦਿੱਤਾ ਇਹ ਅਹਿਮ ਬਿਆਨ

ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਚਿੰਤਤ ਰਾਹੁਲ ਗਾਂਧੀ, ਦਿੱਤਾ ਇਹ ਅਹਿਮ ਬਿਆਨ

ਕੈਬਨਿਟ ਸਾਥੀਆਂ ਨਾਲ ਯਮੁਨਾ ਸਫਾਈ ਮੁਹਿੰਮ 'ਚ ਹਿੱਸਾ ਲੈਣ ਪੁੱਜੇ CM ਰੇਖਾ ਗੁਪਤਾ

ਕੈਬਨਿਟ ਸਾਥੀਆਂ ਨਾਲ ਯਮੁਨਾ ਸਫਾਈ ਮੁਹਿੰਮ 'ਚ ਹਿੱਸਾ ਲੈਣ ਪੁੱਜੇ CM ਰੇਖਾ ਗੁਪਤਾ

ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ

ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ

'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ

'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ