Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

ਇਰਾਨ ਦੀ 'ਰੀੜ੍ਹ ਦੀ ਹੱਡੀ' 'ਤੇ ਅਮਰੀਕਾ ਨੇ ਕਰ'ਤਾ ਭਿਆਨਕ ਹਮਲਾ ! ਡੈੱਡਲਾਈਨ ਖ਼ਤਮ ਹੋਣ ਤੋਂ ਪਹਿਲਾਂ ਭੜਕੇ ਟਰੰਪ

07 ਅਪ੍ਰੈਲ, 2026 06:36 PM

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇਰਾਨ ਨੂੰ ਹੋਰਮੁਜ਼ ਦੀ ਖਾੜੀ ਖੋਲ੍ਹਣ ਲਈ ਦਿੱਤੀ ਗਈ 48 ਘੰਟਿਆਂ ਦੀ ਮੋਹਲਤ ਖ਼ਤਮ ਹੋਣ ਜਾ ਰਹੀ ਹੈ। ਇਹ ਡੈੱਡਲਾਈਨ ਖ਼ਤਮ ਹੋਣ ਤੋਂ ਪਹਿਲਾਂ ਹੀ ਟਰੰਪ ਦਾ ਸਬਰ ਖ਼ਤਮ ਹੁੰਦਾ ਜਾ ਰਿਹਾ ਹੈ ਤੇ ਉਨ੍ਹਾਂ ਦੇ ਆਦੇਸ਼ਾਂ 'ਤੇ ਅਮਰੀਕੀ ਫੌਜ ਨੇ ਇਰਾਨ ਦੇ ਤੇਲ ਨਿਰਯਾਤ ਦੇ ਸਭ ਤੋਂ ਵੱਡੇ ਕੇਂਦਰ 'ਖਾਰਗ ਟਾਪੂ' 'ਤੇ ਜ਼ਬਰਦਸਤ ਸਟੀਕ ਹਮਲੇ ਕੀਤੇ ਹਨ। ਇਸ ਭਿਆਨਕ ਹਮਲੇ ਨਾਲ ਦੁਨੀਆ ਭਰ ਦੇ ਊਰਜਾ ਬਾਜ਼ਾਰ ਵਿੱਚ ਭੂਚਾਲ ਆ ਗਿਆ ਹੈ।

ਖਾਰਗ ਟਾਪੂ, ਜੋ ਕਿ ਇਰਾਨ ਦੇ ਕੁੱਲ ਕੱਚੇ ਤੇਲ ਦੇ ਨਿਰਯਾਤ ਦਾ ਲਗਭਗ 90 ਫ਼ੀਸਦੀ ਹਿੱਸਾ ਸੰਭਾਲਦਾ ਹੈ, 'ਤੇ ਹੋਇਆ ਇਹ ਹਮਲਾ ਇਰਾਨ ਦੀ ਅਰਥਵਿਵਸਥਾ 'ਤੇ ਵੱਡੀ ਸੱਟ ਹੈ। ਅਮਰੀਕੀ ਮਿਜ਼ਾਈਲਾਂ ਨੇ ਟਾਪੂ 'ਤੇ ਸਥਿਤ ਤੇਲ ਟਰਮੀਨਲਾਂ, ਸਟੋਰੇਜ ਟੈਂਕਾਂ ਅਤੇ ਫੌਜੀ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਹੈ।

ਹਮਲੇ ਤੋਂ ਤੁਰੰਤ ਬਾਅਦ ਰਾਸ਼ਟਰਪਤੀ ਟਰੰਪ ਨੇ ਕਿਹਾ, "ਅਸੀਂ ਇਰਾਨ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਦੁਨੀਆ ਲਈ ਤੇਲ ਦਾ ਰਸਤਾ ਨਾ ਰੋਕੇ। ਖਾਰਗ ਟਾਪੂ 'ਤੇ ਕੀਤੀ ਗਈ ਕਾਰਵਾਈ ਸਿਰਫ਼ ਇੱਕ ਸ਼ੁਰੂਆਤ ਹੈ। ਜੇਕਰ ਇਰਾਨ ਨੇ ਹੋਰਮੁਜ਼ ਨਾ ਖੋਲ੍ਹਿਆ ਤਾਂ ਉਸ ਦੇ ਸਾਰੇ ਤੇਲ ਹੱਬ ਮਿੱਟੀ ਵਿੱਚ ਮਿਲਾ ਦਿੱਤੇ ਜਾਣਗੇ।"

ਹਾਲਾਂਖਿ ਇਰਾਨੀ ਮੀਡੀਆ ਨੇ ਵੀ ਪੁਸ਼ਟੀ ਕੀਤੀ ਹੈ ਕਿ ਟਾਪੂ 'ਤੇ ਕਈ ਵੱਡੇ ਧਮਾਕੇ ਹੋਏ ਹਨ, ਪਰ ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਏਅਰ ਡਿਫੈਂਸ ਨੇ ਕਈ ਮਿਜ਼ਾਈਲਾਂ ਨੂੰ ਹਵਾ 'ਚ ਹੀ ਤਬਾਹ ਕਰ ਦਿੱਤਾ ਹੈ। ਮਾਹਿਰਾਂ ਅਨੁਸਾਰ ਇਸ ਹਮਲੇ ਤੋਂ ਬਾਅਦ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ 150 ਤੋਂ 200 ਡਾਲਰ ਪ੍ਰਤੀ ਬੈਰਲ ਤੱਕ ਜਾ ਸਕਦੀਆਂ ਹਨ। ਫਿਲਹਾਲ ਟਰੰਪ ਦੀ ਡੈੱਡਲਾਈਨ ਖ਼ਤਮ ਹੋਣ 'ਚ ਕੁਝ ਸਮਾਂ ਬਾਕੀ ਤਾਂ ਹੈ, ਪਰ ਉਸ ਤੋਂ ਪਹਿਲਾਂ ਹੀ ਇਹ ਹਮਲਾ ਕਿਤੇ ਨਾ ਕਿਤੇ ਜੰਗ ਨੂੰ ਹੋਰ ਭੜਕਾਉਣ ਦਾ ਕੰਮ ਕਰੇਗਾ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ