Wednesday, November 25, 2026
BREAKING
• ਇਰਾਨ ਨੇ ਅਮਰੀਕਾ ਅੱਗੇ ਰੱਖੀਆਂ 7 ਸ਼ਰਤਾਂ ! ਕਿਹਾ- ਜਦੋਂ ਤੱਕ ਇਹ ਨਹੀਂ ਪੂਰੀਆਂ ਹੁੰਦੀਆਂ, ਉਦੋਂ ਤੱਕ... • ਪੰਜਾਬ ਦੇ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 31 ਸੀਨੀਅਰ ਅਫਸਰਾਂ ਦੇ ਤਬਾਦਲੇ • ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ • ਸ਼ੇਅਰ ਬਾਜ਼ਾਰ 'ਚ ਤੂਫ਼ਾਨੀ ਵਾਧਾ: ਸੈਂਸੈਕਸ ਨੇ ਮਾਰੀ 1,502 ਅੰਕਾਂ ਦੀ ਛਾਲ, ਨਿਵੇਸ਼ਕਾਂ ਦੀ ਦੌਲਤ 6.50 ਲੱਖ ਕਰੋੜ ਵਧੀ • ਭਾਜਪਾ-ਅਕਾਲੀ ਗੱਠਜੋੜ ਤੋਂ ਬਾਅਦ ਪੰਜਾਬ ’ਚ 2027 ਦੀਆਂ ਚੋਣਾਂ ਲਈ ਵਿਛ ਗਈ ਬਿਸਾਤ • ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਰਾਸ਼ਟਰਪਤੀ ਟਰੰਪ ਨੂੰ ਵੱਡਾ ਝਟਕਾ ! ਡੈਮੋਕ੍ਰੇਟਸ ਨੇ ਦੋਵਾਂ ਸਦਨਾਂ 'ਚ ਹਾਸਲ ਕੀਤਾ ਇਤਿਹਾਸਕ ਬਹੁਮਤ • ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ • ਲੁਧਿਆਣਾ 'ਚ ਝੋਨੇ ਦੀ 100 ਫ਼ੀਸਦੀ ਕਟਾਈ ਪੂਰੀ, ਪਰਾਲੀ ਸਾੜਨ ਦੇ ਮਾਮਲਿਆਂ 'ਚ ਵਾਧਾ

ਦੁਨੀਆਂ

ਇਰਾਨ ਨੇ ਅਮਰੀਕਾ ਅੱਗੇ ਰੱਖੀਆਂ 7 ਸ਼ਰਤਾਂ ! ਕਿਹਾ- ਜਦੋਂ ਤੱਕ ਇਹ ਨਹੀਂ ਪੂਰੀਆਂ ਹੁੰਦੀਆਂ, ਉਦੋਂ ਤੱਕ...

25 ਨਵੰਬਰ, 2026 05:40 PM

ਅਮਰੀਕਾ-ਇਰਾਨ ਵਿਚਾਲੇ ਛਿੜੀ ਜੰਗ ਨੂੰ ਚੱਲਦਿਆਂ 8 ਮਹੀਨੇ ਤੋਂ ਵੀ ਵੱਧ ਸਮਾਂ ਹੋ ਗਿਆ ਹੈ। ਇਸ ਜੰਗ ਕਾਰਨ ਮਿਡਲ ਈਸਟ 'ਚ ਜਾਰੀ ਤਣਾਅ ਅਤੇ ਅਮਰੀਕਾ ਵੱਲੋਂ ਲਗਾਈਆਂ ਗਈਆਂ ਤਾਜ਼ਾ ਆਰਥਿਕ ਪਾਬੰਦੀਆਂ ਵਿਚਾਲੇ ਇਰਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਉਸ ਦੀਆਂ 7 ਸ਼ਰਤਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਉਹ ਅਮਰੀਕਾ ਨਾਲ ਨਾ ਤਾਂ ਕੋਈ ਗੱਲਬਾਤ ਕਰੇਗਾ ਅਤੇ ਨਾ ਹੀ ਕੋਈ ਕਦਮ ਚੁੱਕੇਗਾ।


ਇਰਾਨ ਦੀ ਸੰਸਦ ਦੇ ਸਪੀਕਰ ਮੁਹੰਮਦ ਬਾਕਿਰ ਗ਼ਾਲੀਬਾਫ਼ ਨੇ ਮੰਗਲਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਵਿੱਤ ਮੰਤਰੀ ਸਕੌਟ ਬੇਸੈਂਟ ਦੀਆਂ ਧਮਕੀਆਂ ਨੂੰ 'ਅਮਰੀਕੀ ਬੇਵਸੀ' ਕਰਾਰ ਦਿੰਦਿਆਂ ਚਿਤਾਵਨੀ ਦਿੱਤੀ ਕਿ ਦੁਸ਼ਮਣ ਦੀ ਕਿਸੇ ਵੀ ਕਾਰਵਾਈ ਦਾ ਫ਼ੈਸਲਾਕੁੰਨ ਜਵਾਬ ਦਿੱਤਾ ਜਾਵੇਗਾ।


ਇਰਾਨ ਵੱਲੋਂ ਗੱਲਬਾਤ ਲਈ ਅਮਰੀਕਾ ਅੱਗੇ ਰੱਖੀਆਂ ਗਈਆਂ ਸ਼ਰਤਾਂ 'ਚ ਇਰਾਨੀ ਬੰਦਰਗਾਹਾਂ ਤੋਂ ਅਮਰੀਕੀ ਨੇਵੀ ਦੀ ਨਾਕਾਬੰਦੀ ਹਟਾਉਣਾ, ਆਰਥਿਕ ਪਾਬੰਦੀਆਂ 'ਚ ਰਾਹਤ ਦੇਣਾ, ਵਿਦੇਸ਼ਾਂ 'ਚ ਜ਼ਬਤ ਕੀਤੇ ਗਏ ਇਰਾਨੀ ਫੰਡਾਂ ਨੂੰ ਜਾਰੀ ਕਰਨਾ, ਸਾਰੇ ਮੋਰਚਿਆਂ 'ਤੇ ਜੰਗੀ ਕਾਰਵਾਈਆਂ ਬੰਦ ਕਰਨਾ ਅਤੇ ਜੰਗ ਖ਼ਤਮ ਹੋਣ ਦਾ ਰਸਮੀ ਐਲਾਨ ਕਰਨਾ ਤੇ ਜੰਗ 'ਚ ਹੋਏ ਨੁਕਸਾਨ ਦਾ ਮੁਆਵਜ਼ਾ ਦੇਣਾ ਸ਼ਾਮਲ ਹੈ।


ਜ਼ਿਕਰਯੋਗ ਹੈ ਕਿ ਗ਼ਾਲੀਬਾਫ਼ ਦਾ ਇਹ ਬਿਆਨ ਅਮਰੀਕੀ ਵਿੱਤ ਵਿਭਾਗ ਵੱਲੋਂ ਸੋਮਵਾਰ ਨੂੰ ਇਰਾਨ ਦੇ 'ਗਲੋਬਲ ਸ਼ੈਡੋ ਬੈਂਕਿੰਗ ਨੈੱਟਵਰਕ' ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ ਤੋਂ ਇੱਕ ਦਿਨ ਬਾਅਦ ਆਇਆ ਹੈ। ਅਮਰੀਕਾ ਨੇ ਇਰਾਨ ਦੇ ਵਿਦੇਸ਼ੀ ਵਪਾਰ ਅਤੇ ਅਰਬਾਂ ਡਾਲਰਾਂ ਦੇ ਲੈਣ-ਦੇਣ ਨੂੰ ਰੋਕਣ ਲਈ ਦੋ ਦਰਜਨ ਤੋਂ ਵੱਧ ਐਕਸਚੇਂਜ ਹਾਊਸਾਂ, ਫਰੰਟ ਕੰਪਨੀਆਂ ਅਤੇ ਮੁੱਖ ਅਧਿਕਾਰੀਆਂ 'ਤੇ ਪਾਬੰਦੀਆਂ ਲਗਾਈਆਂ ਹਨ। ਅਮਰੀਕੀ ਵਿੱਤ ਮੰਤਰੀ ਸਕੌਟ ਬੇਸੈਂਟ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਇਰਾਨ ਦੀ ਆਰਥਿਕਤਾ ਡੁੱਬ ਚੁੱਕੀ ਹੈ ਅਤੇ ਅਮਰੀਕਾ ਇਸ ਦੇ ਗ਼ੈਰ-ਕਾਨੂੰਨੀ ਵਿੱਤੀ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਵੇਗਾ।

 

Have something to say? Post your comment

ਅਤੇ ਦੁਨੀਆਂ ਖਬਰਾਂ

ਰਾਸ਼ਟਰਪਤੀ ਟਰੰਪ ਨੂੰ ਵੱਡਾ ਝਟਕਾ ! ਡੈਮੋਕ੍ਰੇਟਸ ਨੇ ਦੋਵਾਂ ਸਦਨਾਂ 'ਚ ਹਾਸਲ ਕੀਤਾ ਇਤਿਹਾਸਕ ਬਹੁਮਤ

ਰਾਸ਼ਟਰਪਤੀ ਟਰੰਪ ਨੂੰ ਵੱਡਾ ਝਟਕਾ ! ਡੈਮੋਕ੍ਰੇਟਸ ਨੇ ਦੋਵਾਂ ਸਦਨਾਂ 'ਚ ਹਾਸਲ ਕੀਤਾ ਇਤਿਹਾਸਕ ਬਹੁਮਤ

ਸਾਊਦੀ ਅਰਬ ਦਾ ਰੱਖਿਆ ਗਠਜੋੜ ਫਲਾਪ ;  ਰੂਤੀਆਂ ਨਾਲ ਲੜਨ ਤੋਂ ਕਰ'ਤਾ ਇਨਕਾਰ

ਸਾਊਦੀ ਅਰਬ ਦਾ ਰੱਖਿਆ ਗਠਜੋੜ ਫਲਾਪ ; ਰੂਤੀਆਂ ਨਾਲ ਲੜਨ ਤੋਂ ਕਰ'ਤਾ ਇਨਕਾਰ

ਗੈਵਿਨ ਨਿਊਸੋਮ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਚੋਣ ਲੜਨ : ਅਜੈ ਜੈਨ ਭੂਟੋਰੀਆ

ਗੈਵਿਨ ਨਿਊਸੋਮ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਚੋਣ ਲੜਨ : ਅਜੈ ਜੈਨ ਭੂਟੋਰੀਆ

ਚੀਨ 'ਚ ਜਾਸੂਸੀ ਅਤੇ ਰਾਸ਼ਟਰੀ ਭੇਦ ਲੀਕ ਕਰਨ ਦੇ ਦੋਸ਼ 'ਚ ਅਧਿਕਾਰੀ ਨੂੰ ਮੌਤ ਦੀ ਸਜ਼ਾ

ਚੀਨ 'ਚ ਜਾਸੂਸੀ ਅਤੇ ਰਾਸ਼ਟਰੀ ਭੇਦ ਲੀਕ ਕਰਨ ਦੇ ਦੋਸ਼ 'ਚ ਅਧਿਕਾਰੀ ਨੂੰ ਮੌਤ ਦੀ ਸਜ਼ਾ

ਚੀਨੀ ਜਾਸੂਸੀ ਏਜੰਸੀ ਦਾ ਨਵਾਂ ਲਕਸ਼ ! AI ਚਿੱਪ ਤਕਨਾਲੋਜੀ ਅਤੇ ਅਮਰੀਕੀ ਕੰਪਨੀਆਂ 'ਤੇ ਨਜ਼ਰ

ਚੀਨੀ ਜਾਸੂਸੀ ਏਜੰਸੀ ਦਾ ਨਵਾਂ ਲਕਸ਼ ! AI ਚਿੱਪ ਤਕਨਾਲੋਜੀ ਅਤੇ ਅਮਰੀਕੀ ਕੰਪਨੀਆਂ 'ਤੇ ਨਜ਼ਰ

ਦੱਖਣੀ ਚੀਨ ਸਾਗਰ 'ਤੇ ਚੀਨ ਤੇ ਆਸੀਆਨ ਦੇਸ਼ਾਂ ਵਿਚਕਾਰ ਆਚਾਰ ਸੰਹਿਤਾ 'ਤੇ ਗੱਲਬਾਤ ਅਧੂਰੀ

ਦੱਖਣੀ ਚੀਨ ਸਾਗਰ 'ਤੇ ਚੀਨ ਤੇ ਆਸੀਆਨ ਦੇਸ਼ਾਂ ਵਿਚਕਾਰ ਆਚਾਰ ਸੰਹਿਤਾ 'ਤੇ ਗੱਲਬਾਤ ਅਧੂਰੀ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਕਰਨਗੇ ਰੂਸ ਦਾ ਅਧਿਕਾਰਤ ਦੌਰਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਕਰਨਗੇ ਰੂਸ ਦਾ ਅਧਿਕਾਰਤ ਦੌਰਾ

ਕੀਵ 'ਤੇ ਰੂਸੀ ਹਵਾਈ ਹਮਲੇ ਜਾਰੀ; ਤਿੰਨ ਮੌਤਾਂ, ਨੌਂ ਜ਼ਖਮੀ

ਕੀਵ 'ਤੇ ਰੂਸੀ ਹਵਾਈ ਹਮਲੇ ਜਾਰੀ; ਤਿੰਨ ਮੌਤਾਂ, ਨੌਂ ਜ਼ਖਮੀ

ਅਮਰੀਕੀ ਸੈਨੇਟ ਨੇ ਈਰਾਨ 'ਚ ਟਰੰਪ ਦੀਆਂ ਜੰਗੀ ਸ਼ਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਨੂੰ ਕਰ'ਤਾ ਰੱਦ

ਅਮਰੀਕੀ ਸੈਨੇਟ ਨੇ ਈਰਾਨ 'ਚ ਟਰੰਪ ਦੀਆਂ ਜੰਗੀ ਸ਼ਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਨੂੰ ਕਰ'ਤਾ ਰੱਦ

ਅਮਰੀਕੀ ਫੌਜੀ ਠਿਕਾਣਿਆਂ 'ਤੇ ਹਮਲੇ ਸਾਡੀ ਸਵੈ-ਰੱਖਿਆ ਦੀ ਕਾਰਵਾਈ : ਈਰਾਨ

ਅਮਰੀਕੀ ਫੌਜੀ ਠਿਕਾਣਿਆਂ 'ਤੇ ਹਮਲੇ ਸਾਡੀ ਸਵੈ-ਰੱਖਿਆ ਦੀ ਕਾਰਵਾਈ : ਈਰਾਨ