Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਖੇਡ

ਇਸ ਦਿਨ ਭਾਰਤ ਤੇ ਬੰਗਲਾਦੇਸ਼ ਵਿਚਕਾਰ ਖੇਡਿਆ ਜਾਵੇਗਾ T-20 ਸੀਰੀਜ਼ ਦਾ ਤੀਜਾ ਮੈਚ, ਇਸ ਚੈਨਲ 'ਤੇ ਹੋਵੇਗਾ Live

11 ਅਕਤੂਬਰ, 2024 04:10 PM

ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਟੀ-20 ਮੈਚ ਸੀਰੀਜ਼ ਚੱਲ ਰਹੀ ਹੈ। ਹੁਣ ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਤੀਸਰਾ ਟੀ-20 ਮੈਚ ਹੋਣ ਲੱਗਿਆ ਹੈ। ਇਸ ਤੋਂ ਪਹਿਲਾਂ ਖੇਡੇ ਗਏ ਦੋ ਟੀ-20 ਮੈਚਾਂ ਵਿੱਚ ਭਾਰਤ ਨੇ ਲਗਾਤਾਰ ਜਿੱਤ ਹਾਸਲ ਕਰਕੇ ਇਸ ਸੀਰੀਜ਼ ਉੱਤੇ ਕਬਜ਼ਾ ਕਰ ਲਿਆ ਹੈ। ਇਸ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਭਾਰਤ ਬੰਗਲਾਦੇਸ਼ ਨਾਲ ਇਸ ਸੀਰੀਜ਼ ਦਾ ਤੀਜਾ ਮੈਚ ਖੇਡੇਗਾ। ਆਓ ਜਾਣਦੇ ਹਾਂ ਕਿ ਭਾਰਤ ਤੇ ਬੰਗਲਾਦੇਸ਼ ਵਿਚਕਾਰ ਤੀਜਾ ਟੀ-20 ਮੈਚ ਕਦੋਂ ਅਤੇ ਕਿੱਥੇ ਖੇਡਿਆ ਜਾਵੇਗਾ।

 

ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਮੈਚ
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਇਹ ਤੀਜਾ ਟੀ-20 ਮੈਚ 12 ਅਕਤੂਬਰ ਨੂੰ ਖੇਡਿਆ ਜਾਵੇਗਾ। ਇਹ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾਣਾ ਹੈ। ਮੈਚ ਲਈ ਟਾਸ ਸ਼ਾਮ 6:30 ਵਜੇ ਹੋਵੇਗਾ ਅਤੇ ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ।

ਭਾਰਤ ਇਸ ਟੀ-20 ਸੀਰੀਜ਼ ਦੇ ਦੋ ਮੈਚ ਪਹਿਲਾਂ ਜਿੱਤ ਕਿ ਇਸ ਸੀਰੀਜ਼ ਨੂੰ ਆਪਣੇ ਨਾਮ ਕਰ ਚੁੱਕਾ ਹੈ। ਪਰ ਇਸ ਮੈਚ ਵਿੱਚ ਭਾਰਤ ਕਲੀਨ ਸਵੀਪ ਕਰਨ ਦਾ ਇੱਛੁਕ ਹੈ। ਜੇਕਰ ਭਾਰਤ ਤੀਜੇ ਟੀ-20 ਵਿੱਚ ਵੀ ਹਾਰਦਾ ਹੈ, ਤਾਂ ਵੀ ਭਾਰਤੀ ਕ੍ਰਿਕਟ ਟੀਮ ਇਸ ਟੀ-20 ਸੀਰੀਜ਼ ਨੂੰ ਜਿੱਤ ਲਵੇਗੀ।

 

ਇਸ ਚੈਨਲ ਉੱਤੇ ਹੋਵੇਗਾ ਲਾਈਵ
ਜੇਕਰ ਤੁਸੀਂ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤੀਜੇ ਟੀ-20 ਮੈਚ ਦੀ ਲਾਈਵ ਸਟ੍ਰੀਮਿੰਗ ਦੇਖਣਾ ਚਾਹੁੰਦੇ ਹੋ, ਤਾਂ ਤੁਹਾਨੂੰ ਸਪੋਰਟਸ 18 ਉੱਤੇ ਜਾ ਕੇ ਦੇਖ ਸਕਦੇ ਹੋ। ਇਸ ਦੇ ਜ਼ਰੀਏ ਤੁਸੀਂ ਮੈਚ ਦਾ ਆਨੰਦ ਲੈ ਸਕੋਗੇ। ਇਸ ਤੋਂ ਇਲਾਵਾ ਇਸ ਮੈਚ ਨੂੰ OTT ਉੱਤੇ ਵੀ ਦਿਖਾਇਆ ਜਾਵੇਗਾ। ਜੇਕਰ ਤੁਸੀਂ OTT ਰਾਹੀਂ ਮੈਚ ਦੇਖਣਾ ਚਾਹੁੰਦੇ ਹੋ ਤਾਂ ਤੁਹਾਨੂੰ Jio Cinema ਐਪ ਨੂੰ ਡਾਊਨਲੋਡ ਕਰਨਾ ਹੋਵੇਗਾ। Jio Cinema ਐਪ ਉੱਤੇ ਤੁਸੀਂ ਇਸ ਮੈਚ ਨੂੰ ਮੁਫ਼ਤ ਵਿੱਚ ਦੇਖ ਸਕਦੇ ਹੋ।

 

ਕਿਹੜੇ ਖਿਡਾਰੀ ਹਨ ਭਾਰਤੀ ਟੀਮ ਦਾ ਹਿੱਸਾ
ਬੰਗਲਾਦੇਸ਼ ਨਾਲ ਖੇਡੀ ਜਾ ਰਹੀ ਇਸ ਟੀ-20 ਸੀਰੀਜ਼ ਵਿੱਚ ਸੂਰਿਆਕੁਮਾਰ ਯਾਦਵ, ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ, ਰਿੰਕੂ ਸਿੰਘ, ਹਾਰਦਿਕ ਪੰਡਯਾ, ਰਿਆਨ ਪਰਾਗ, ਨਿਤੀਸ਼ ਕੁਮਾਰ ਰੈੱਡੀ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਵਰੁਣ ਚੱਕਰਵਰਤੀ, ਜਿਤੇਸ਼ ਸ਼ਰਮਾ, ਅਰਸ਼ਦੀਪ ਸਿੰਘ, ਹਰਸ਼ਿਤ ਰਾਣਾ ਅਤੇ ਮਯੰਕ ਯਾਦਵ ਭਾਰਤੀ ਟੀਮ ਦਾ ਹਿੱਸਾ ਹਨ। ਇਸ ਟੀਮ ਦੀ ਕਪਤਾਨੀ ਸੂਰਿਆਕੁਮਾਰ ਯਾਦਵ ਕਰ ਰਿਹਾ ਹੈ।

 

Have something to say? Post your comment

ਅਤੇ ਖੇਡ ਖਬਰਾਂ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ