Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਇਸ ਦੇਸ਼ 'ਚ ਨਹੀਂ ਮਨਾਈ ਜਾਂਦੀ ਕ੍ਰਿਸਮਿਸ, ਜਾਣੋ ਕੀ ਹੈ ਵਜ੍ਹਾ

25 ਦਸੰਬਰ, 2025 04:23 PM

ਕ੍ਰਿਸਮਿਸ ਦਾ ਤਿਉਹਾਰ ਪੂਰੀ ਦੁਨੀਆਂ 'ਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ, ਪਰ ਰੂਸ  'ਚ ਕ੍ਰਿਸਮਿਸ ਦਾ ਤਿਉਹਾਰ ਨਹੀਂ ਮਨਾਇਆ ਜਾਂਦਾ। ਦਰਅਸਲ ਰੂਸ 'ਚ 7 ਜਨਵਰੀ ਨੂੰ ਇਹ ਤਿਉਹਾਰ ਮਨਾਇਆ ਜਾਂਦਾ ਹੈ। ਇਸਦਾ ਕਾਰਨ ਕੇਵਲ ਕੈਲੰਡਰ ਦੀ ਤਾਰੀਖ ਨਹੀਂ ਹੈ, ਬਲਕਿ ਇਹ ਲੰਬੀ ਕਹਾਣੀ ਹੈ ਕਿ ਆਸਥਾ ਅਤੇ ਇਤਿਹਾਸ ਨਾਲ ਜੁੜੇ ਇਸ ਮਾਮਲੇ 'ਚ ਕਿਵੇਂ ਇਕ ਦੇਸ਼ ਨੇ ਆਪਣੀ ਪਰੰਪਰਾਵਾਂ ਨੂੰ ਬਣਾਈ ਰੱਖਣ ਲਈ ਅਜਿਹਾ ਫੈਸਲਾ ਕੀਤਾ ਹੋਵੇਗਾ। 

ਸਦੀਆਂ ਪੁਰਾਣੀ ਹੈ ਪਰੰਪਰਾ
ਰੂਸ 'ਚ ਕ੍ਰਿਸਮਿਸ ਦੀ ਤਾਰੀਖ ਸਦੀਆਂ ਪੁਰਾਣੀ ਹੈ। ਉਸ ਸਮੇਂ ਪੂਰਾ ਈਸਾਈ ਸਮਾਜ ਜੂਲੀਅਨ ਕੈਲੰਡਰ ਨੂੰ ਹੀ ਮੰਨਦਾ ਸੀ। 1582 'ਚ ਰੂਸ ਦੇ ਜ਼ਿਆਦਾਤਰ ਹਿੱਸਿਆਂ 'ਚ ਗ੍ਰੇਗੋਰਿਅਨ ਕੈਲੰਡਰ ਸ਼ੁਰੂ ਹੋਇਆ ਹਾਲਾਂਕਿ ਰੂਸੀ ਆਰਥੋਡਾਕਸ ਚਰਚ ਨੇ ਧਾਰਮਿਕ ਕੰਮਾਂ ਲਈ ਪੁਰਾਣੀ ਪ੍ਰਣਾਲੀ ਨੂੰ ਹੀ ਬਣਾਏ ਰੱਖਣ ਦਾ ਫੈਸਲਾ ਕੀਤਾ।  ਇਹ ਦੇਸ਼ ਅੱਜ ਵੀ ਅਧਿਕਾਰਤ ਤੌਰ 'ਤੇ ਆਪਣੇ ਰੋਜ਼ਾਨਾ ਕੰਮਾਂ ਲਈ ਗ੍ਰੇਗੋਰਿਅਨ ਕੈਲੰਡਰ ਦਾ ਇਸਤੇਮਾਲ ਕਰਦਾ ਹੈ। ਸਮੇਂ ਨਾਲ ਦੋਨੋਂ ਕੈਲੰਡਰਾਂ 'ਚ 13 ਦਿਨਾਂ ਦਾ ਅੰਤਰ ਹੋ ਗਿਆ ਅਤੇ ਰੂਸੀ ਚਰਚ ਜੂਲੀਅਨ ਕੈਲੰਡਰ ਅਨੁਸਾਰ ਕ੍ਰਿਸਮਿਸ  ਮਨਾਉਣ ਲੱਗਾ। 

ਕ੍ਰਿਸਮਿਸ ਤੋਂ ਪਹਿਲਾਂ ਵਰਤ ਰੱਖਦੇ ਹਨ ਲੋਕ
ਰੂਸ 'ਚ ਕ੍ਰਿਸਮਿਸ ਤੋਂ ਇਕ ਸ਼ਾਮ ਪਹਿਲਾਂ ਕਈ ਘਰਾਂ 'ਚ ਲੋਕ ਵਰਤ ਰੱਖਦੇ ਹਨ। ਇਸ ਮੌਕੇ ਪ੍ਰਭੂ ਈਸਾ ਮਸੀਹ ਦਾ ਸਨਮਾਨ ਕਰਨ ਲਈ 12 ਤਰ੍ਹਾਂ ਦੇ ਪਕਵਾਨ ਬਣਾਏ ਜਾਂਦੇ ਹਨ ਅਤੇ ਫਿਰ ਕ੍ਰਿਸਮਿਸ ਵਾਲੇ ਦਿਨ ਸ਼ਾਮ ਨੂੰ ਲੋਕ ਚਰਚ 'ਚ ਜਾਂਦੇ ਹਨ ਆਪਣੇ ਪ੍ਰਭੂ ਦਾ ਗੁਣਗਾਨ ਕਰਦੇ ਹਨ। ਇਸ ਦਿਨ ਇਕ-ਦੂਸਰੇ ਨੂੰ ਮਿਠਾਈਆਂ ਵੀ ਵੰਡਦੇ ਹਨ।  

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ