Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਇੰਗਲਿਸ਼ ਲਿਟਰੇਰੀ ਫੋਰਮ ਵੱਲੋਂ ਕੋਟੇਸ਼ਨ ਕਮ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ

16 ਅਕਤੂਬਰ, 2025 05:20 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਦੇ ਇੰਗਲਿਸ਼ ਲਿਟਰੇਰੀ ਫੋਰਮ ਦੇ ਇੰਚਾਰਜ ਪ੍ਰੋ  ਨਿਵੇਦਿਤਾ ਅਤੇ ਪ੍ਰੋ  ਰੂਹੀ ਵੱਲੋਂ ਵਿਦਿਆਰਥਣਾਂ ਦੀ ਰਚਨਾਤਮਕ ਯੋਗਤਾ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਇੱਕ ਕੋਟੇਸ਼ਨ ਕਮ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਵਿਦਿਆਰਥਣਾਂ ਨੇ ਵੱਖ-ਵੱਖ ਵਿਸ਼ਿਆਂ ਉੱਤੇ ਆਪਣੇ ਵਿਚਾਰ ਰਚਨਾਤਮਕ ਢੰਗ ਨਾਲ ਪੇਸ਼ ਕੀਤੇ।

ਨਤੀਜੇ ਹੇਠ ਲਿਖੇ ਹਨ —
ਸੋਨੀਆ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਨਿਸ਼ਿਤਾ ਨੇ ਦੂਜਾ ਸਥਾਨ, ਰਿਤਿਕਾ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਕਵਿਤਾ ਨੂੰ ਸੰਤਾਵਨਾ ਇਨਾਮ ਦਿੱਤਾ ਗਿਆ।

ਕਾਲਜ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲਿਆ ਨੇ ਸਭ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।  ਉਹਨਾਂ ਨੇ ਅੰਗਰੇਜ਼ੀ ਸਾਹਿਤ ਮੰਚ ਵੱਲੋਂ ਇਸ ਤਰ੍ਹਾਂ ਦੇ ਰਚਨਾਤਮਕ ਅਤੇ ਸੋਚ ਪ੍ਰੇਰਕ ਮੁਕਾਬਲੇ ਦੇ ਆਯੋਜਨ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾ ਸਿਰਫ਼ ਭਾਸ਼ਾ ਅਤੇ ਕਲਾਤਮਕ ਯੋਗਤਾਵਾਂ ਨੂੰ ਨਿਖਾਰਦੀਆਂ ਹਨ, ਸਗੋਂ ਵਿਦਿਆਰਥਣਾਂ ਨੂੰ ਆਪਣੇ ਵਿਚਾਰ ਆਤਮ-ਵਿਸ਼ਵਾਸ ਨਾਲ ਅਤੇ ਰਚਨਾਤਮਕ ਢੰਗ ਨਾਲ ਪ੍ਰਗਟ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਤੇ ਸਾਰੇ ਕਾਲਜ ਸਟਾਫ ਮੇਂਬਰ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.