Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਇੰਟਰਨੈਸ਼ਨਲ ਰੋਟਰੀ ਕਲੱਬ ਖਰੜ ਵੱਲੋਂ ਅੱਜ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਚਾਰ ਵਾਟਰ ਕੂਲਰਾਂ ਨੂੰ ਖਰੜ ਸ਼ਹਿਰ ਨੂੰ ਸਮਰਪਿਤ ਕੀਤੇ ਗਏ

02 ਜੁਲਾਈ, 2025 07:24 PM

ਖਰੜ (ਪ੍ਰੀਤ ਪੱਤੀ) : ਇੰਟਰਨੈਸ਼ਨਲ ਰੋਟਰੀ ਕਲੱਬ ਖਰੜ ਵੱਲੋਂ ਅੱਜ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਚਾਰ ਵਾਟਰ ਕੂਲਰਾਂ ਨੂੰ ਖਰੜ ਸ਼ਹਿਰ ਨੂੰ ਸਮਰਪਿਤ ਕੀਤੇ ਗਏ। ਤਹਿਸੀਲ ਕੰਪਲੈਕਸ ਵਿਖੇ ਵਾਟਰ ਕੂਲਰ ਲਗਾਉਣ ਦਾ ਉਦਘਾਟਨ ਐਸ.ਡੀ.ਐਮ. ਦਿਵਿਆ ਪੀ. ਵੱਲੋਂ ਕੀਤਾ ਗਿਆ। ਸਾਬਕਾ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਚਾਰ ਵਾਟਰ ਕੂਲਰ ਖਰੜ ਸ਼ਹਿਰ ਵਾਸੀਆਂ ਦੀ ਸੇਵਾ ਵਿੱਚ ਅਲੱਗ ਅਲੱਗ ਸਥਾਨਾਂ ਤੇ ਸਮਰਪਿਤ ਕੀਤੇ ਗਏ । ਪਹਿਲਾ ਐਸ.ਡੀ.ਐਮ. ਦਫਤਰ ਖਰੜ , ਦੂਜਾ ਪੀ.ਡਬਲਿਓ.ਡੀ. ਰੈਸਟ ਹਾਊਸ ਖਰੜ , ਤੀਜਾ ਲੇਬਰ ਚੌਂਕ ਮਿਉਂਸੀਪਲ ਪਾਰਕ ਖਾਨਪੁਰ ਅਤੇ ਸਰਕਾਰੀ ਸਕੂਲ ਦੇਸੂ ਮਾਜਰੇ ਵਿੱਚ ਲਗਾਏ ਗਏ ਹਨ। ਹਰਿੰਦਰ ਪਾਲ ਸਿੰਘ ਨੇ ਦੱਸਿਆ ਆਉਣ ਵਾਲੇ ਮਹੀਨਿਆਂ ਵਿੱਚ ਖਰੜ ਸ਼ਹਿਰ ਵਾਸੀਆਂ ਦੀ ਸੇਵਾ ਵਿੱਚ ਹੋਰ ਇਹੋ ਜਿਹੇ ਪ੍ਰੋਜੈਕਟ ਲਿਆਂਦੇ ਜਾਣਗੇ।

ਇੰਟਰਨੈਸ਼ਨਲ ਰੋਟਰੀ ਕਲੱਬ ਖਰੜ ਵੱਲੋਂ 01 ਜੁਲਾਈ ਨੂੰ ਹਰ ਸਾਲ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਂਦੀ ਹੈ। ਇਸ ਵਾਰ ਸ.ਹਿੰਮਤ ਸਿੰਘ ਦੇਸੂਮਾਜਰਾ ਕਲੱਬ ਦੇ ਪ੍ਰਧਾਨ ਚੁਣੇ ਗਏ ਹਨ।
ਇੰਟਰਨੈਸ਼ਨਲ ਰੋਟਰੀ ਕਲੱਬ ਖਰੜ ਦੇ ਨਵੇਂ ਬਣੇ ਪ੍ਰਧਾਨ ਸ.ਹਿੰਮਤ ਸਿੰਘ ਦੇਸੂਮਾਜਰਾ ਦੀ ਅਗਵਾਈ ਵਿੱਚ 01 ਜੁਲਾਈ ਨੂੰ ਅੰਨਪੁਰਨਾ ਦਿਵਸ ਮਨਾਉਂਦੇ ਹੋਏ ਹਸਪਤਾਲ ਰੋਡ ਖਰੜ ਵਿਖੇ ਦਲੀਏ ਦਾ ਲੰਗਰ ਵੀ ਲਗਾਇਆ ਗਿਆ ।
ਇਸ ਮੌਕੇ ਤੇ ਪ੍ਰਧਾਨ ਹਿੰਮਤ ਸਿੰਘ ਦੇਸੂਮਾਜਰਾ, ਸਾਬਕਾ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ , ਸੈਕਟਰੀ ਸੁਖਵਿੰਦਰ ਸਿੰਘ ਸੈਣੀ , ਖਜਾਨਚੀ ਵਿਕਾਸ ਸ਼ੁਕਲਾ , ਐਡਵੋਕੇਟ ਰਣਜੀਤ ਸਿੰਘ ਰਾਏ ਸਾਹਿਬ ,ਹਰਿੰਦਰ ਪਾਲ ਸਿੰਘ ਪਾਲ ਡੇਅਰੀ,ਬਲਜਿੰਦਰ ਸਿੰਘ ਮੰਡੇਰ ਭਜੋਲੀ , ਹਰਦੀਪ ਸਿੰਘ , ਹਰਪ੍ਰੀਤ ਸਿੰਘ ਲੰਬੜਦਾਰ , ਪ੍ਰੀਤਪਾਲ ਸਿੰਘ , ਪ੍ਰੋਜੈਕਟ ਚੇਅਰਮੈਨ ਐਡਵੋਕੇਟ ਮਿੱਕਲ ਅਰੋੜਾ ਹਾਜ਼ਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ