Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਇੰਡੀਗੋ ਦੀ ਉਡਾਣ 'ਚ ਬੰਬ! ਲਖਨਊ ਤੋਂ ਨਵੀਂ ਦਿੱਲੀ ਜਾਣ ਵਾਲੇ 180 ਯਾਤਰੀਆਂ 'ਚ ਮਚੀ ਸਨਸਨੀ

12 ਜੂਨ, 2026 02:12 PM

ਲਖਨਊ : ਲਖਨਊ ਤੋਂ ਦਿੱਲੀ ਜਾਣ ਵਾਲੀ ਇੰਡੀਗੋ ਦੀ ਇਕ ਉਡਾਣ ਵਿਚ ਸ਼ੁੱਕਰਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜਹਾਜ਼ ਵਿਚ ਬੰਬ ਰੱਖੇ ਜਾਣ ਦੀ ਝੂਠੀ ਧਮਕੀ ਮਿਲੀ। ਬੰਬ ਦੀ ਧਮਕੀ ਮਿਲਣ ਕਾਰਨ ਉਡਾਣ ਕਾਫ਼ੀ ਦੇਰੀ ਨਾਲ ਰਵਾਨਾ ਹੋਈ। ਸੂਤਰਾਂ ਅਨੁਸਾਰ, ਲਗਭਗ 180 ਯਾਤਰੀਆਂ ਨੂੰ ਲੈ ਕੇ ਜਾਣ ਵਾਲੀ ਉਡਾਣ ਸਵੇਰੇ 10:45 ਵਜੇ ਲਖਨਊ ਤੋਂ ਦਿੱਲੀ ਲਈ ਰਵਾਨਾ ਹੋਣ ਵਾਲੀ ਸੀ। ਰਵਾਨਗੀ ਤੋਂ ਥੋੜ੍ਹੀ ਦੇਰ ਪਹਿਲਾਂ ਚਾਲਕ ਦਲ ਨੂੰ ਸੰਭਾਵਿਤ ਬੰਬ ਧਮਕੀ ਬਾਰੇ ਜਾਣਕਾਰੀ ਮਿਲੀ।

ਜਾਣਕਾਰੀ ਤੋਂ ਬਾਅਦ ਜਹਾਜ਼ ਨੂੰ ਤੁਰੰਤ ਐਪਰਨ 'ਤੇ ਰੋਕ ਦਿੱਤਾ ਗਿਆ ਅਤੇ ਸੁਰੱਖਿਆ ਏਜੰਸੀਆਂ ਨੇ ਸਾਵਧਾਨੀ ਨਾਲ ਇਸ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਇੱਕ ਹੋਰ ਸੂਤਰ ਨੇ ਦੱਸਿਆ ਕਿ ਜਹਾਜ਼ ਦੇ ਟਾਇਲਟ ਵਿੱਚੋਂ ਇੱਕ ਟਿਸ਼ੂ ਪੇਪਰ ਮਿਲਿਆ, ਜਿਸ ਉੱਤੇ "ਬੰਬ" ਸ਼ਬਦ ਲਿਖਿਆ ਹੋਇਆ ਸੀ। ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਹਫ਼ੜਾ-ਦਫ਼ੜੀ ਵਾਲੀ ਸਥਿਤੀ ਪੈਦਾ ਹੋ ਗਈ। ਹਾਲਾਂਕਿ, ਇੱਕ ਜਾਂਚ ਵਿੱਚ ਇਹ ਧਮਕੀ ਝੂਠੀ ਸਾਬਤ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਦੀ ਪੂਰੀ ਤਲਾਸ਼ੀ ਦੌਰਾਨ ਕੋਈ ਵਿਸਫੋਟਕ ਜਾਂ ਸ਼ੱਕੀ ਵਸਤੂ ਨਹੀਂ ਮਿਲੀ। ਅਧਿਕਾਰੀਆਂ ਅਨੁਸਾਰ, ਅਗਲੇਰੀ ਕਾਨੂੰਨੀ ਅਤੇ ਸੁਰੱਖਿਆ ਪ੍ਰਕਿਰਿਆਵਾਂ ਚੱਲ ਰਹੀਆਂ ਹਨ। ਖ਼ਬਰ ਲਿਖੇ ਜਾਣ ਤੱਕ ਉਡਾਣ ਰਵਾਨਾ ਨਹੀਂ ਹੋ ਸਕੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ