Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਇੰਡੋਨੇਸ਼ੀਆ ਦੇ ਰਾਸ਼ਟਰਪਤੀ 2 ਦਿਨਾ ਯਾਤਰਾ 'ਤੇ ਪਹੁੰਚੇ ਪਾਕਿਸਤਾਨ

08 ਦਸੰਬਰ, 2025 06:08 PM

ਇਸਲਾਮਾਬਾਦ : ਇੰਡੋਨੇਸ਼ੀਆ ਦੇ ਰਾਸ਼ਟਰੀ ਪ੍ਰਬੋਵੋ ਸੁਬਿਯਾਂਤੋ ਦੋ-ਪੱਖੀ ਸੰਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਹਿਯੋਗ ਦੇ ਨਵੇਂ ਰਸਤੇ ਲੱਭਣ ਲਈ ਆਪਣੀ ਪਹਿਲੀ 2 ਦਿਨਾ ਪਾਕਿਸਤਾਨ ਯਾਤਰਾ 'ਤੇ ਸੋਮਵਾਰ ਨੂੰ ਇੱਥੇ ਪਹੁੰਚੇ। ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਸ਼ਹਿਬਾਜ ਸ਼ਰੀਫ ਨੇ ਨੂਰ ਖਾਨ ਏਅਰ ਬੇਸ 'ਤੇ ਸੁਬਿਯਾਂਤੋ ਦਾ ਸਵਾਗਤ ਕੀਤਾ। ਸਰਕਾਰੀ ਨਿਊਜ਼ ਚੈਨਲ ਅਨੁਸਾਰ, ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਪ੍ਰਮੁੱਖ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦਾ ਇਕ ਉੱਚ ਪੱਧਰੀ ਵਫ਼ਦ ਵੀ ਆਇਆ ਹੈ। ਉਨ੍ਹਾਂ ਦੀ ਇਹ ਯਾਤਰਾ ਪਾਕਿਸਤਾਨ ਅਤੇ ਇੰਡੋਨੇਸ਼ੀਆ ਵਿਚਾਲੇ ਡਿਪਲੋਮੈਟ ਸੰਬੰਧਾਂ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਮੌਕੇ ਹੋ ਰਹੀ ਹੈ।

ਵਿਦੇਸ਼ ਦਫ਼ਤਰ ਅਨੁਸਾਰ, ਰਾਸ਼ਟਰਪਤੀ ਸੁਬਿਯਾਂਤੋ ਪ੍ਰਧਾਨ ਮੰਤਰੀ ਸ਼ਹਿਬਾਜ ਨਾਲ ਵਫ਼ਦ ਪੱਧਰ ਦੀ ਗੱਲਬਾਤ ਕਰਨਗੇ। ਉਹ ਰਾਸ਼ਟਰਪਤੀ ਜ਼ਰਦਾਰੀ ਨੂੰ ਵੀ ਮਿਲਣਗੇ। ਇਸ ਤੋਂ ਇਲਾਵਾ ਫ਼ੌਜ ਮੁਖੀ ਅਤੇ ਰੱਖਿਆ ਮੁਖੀ, ਫੀਲਡ ਮਾਰਸ਼ਲ ਆਸਿਮ ਮੁਨੀਰ ਵੀ ਰਾਸ਼ਟਰਪਤੀ ਸੁਬਿਯਾਂਤੋ ਨਾਲ ਮੁਲਾਕਾਤ ਕਰਨਗੇ। ਦੋਵੇਂ ਪੱਖ ਪਾਕਿਸਤਾਨ-ਇੰਡੋਨੇਸ਼ੀਆ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਪਾਰ, ਨਿਵੇਸ਼, ਰੱਖਿਆ, ਸਿਹਤ, ਆਈਟੀ, ਜਲਵਾਯੂ, ਸਿੱਖਿਆ ਅਤੇ ਸੰਸਕ੍ਰਿਤੀ ਸਮੇਤ ਸਹਿਯੋਗ ਦੇ ਨਵੇਂ ਰਸਤੇ ਲੱਭਣ ਦੇ ਨਾਲ-ਨਾਲ ਖੇਤਰੀ ਅਤੇ ਗਲੋਬਲ ਪੱਧਰ 'ਤੇ ਸਹਿਯੋਗ ਵਧਾਉਣ ਦੇ ਮਕਸਦ ਨਾਲ ਇਕ ਵਿਆਪਕ ਏਜੰਡੇ 'ਤੇ ਚਰਚਾ ਕਰਨਗੇ। ਇਸ ਯਾਤਰਾ ਦੌਰਾਨ ਕਈ ਸਮਝੌਤਾ ਮੰਗ ਪੱਤਰਾਂ 'ਤੇ ਦਸਤਖ਼ਤ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ, ਸਾਲ 2018 'ਚ ਇੰਡੋਨੇਸ਼ੀਆ ਦੇ ਸਾਬਕਾ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਪਾਕਿਸਤਾਨ ਦੀ ਯਾਤਰਾ ਕੀਤੀ ਸੀ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ