Saturday, April 25, 2026
BREAKING
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼ ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਰਾਸ਼ਟਰੀ

ਇੰਦਰਾ ਗਾਂਧੀ ਨੂੰ ਪਿੱਛੇ ਛੱਡ ਗਏ PM ਮੋਦੀ ! ਬਣੇ ਸਭ ਤੋਂ ਲੰਬੇ ਸਮੇਂ ਤੱਕ ਅਹੁਦਾ ਸੰਭਾਲਣ ਵਾਲੇ ਦੂਜੇ ਪ੍ਰਧਾਨ ਮੰਤਰੀ

25 ਜੁਲਾਈ, 2025 04:28 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਇਤਿਹਾਸ 'ਚ ਵੱਡੀ ਉਪਲੱਬਧੀ ਹਾਸਲ ਕੀਤੀ ਹੈ। ਪੀ.ਐੱਮ. ਮੋਦੀ ਲਗਾਤਾਰ ਦੂਜੇ ਸਭ ਤੋਂ ਲੰਬੇ ਸਮੇਂ ਤੱਕ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਰਿਕਾਰਡ ਤੋੜਿਆ। ਦੱਸਣਯੋਗ ਹੈ ਕਿ ਉਹ ਇਹ ਉਪਲੱਬਧੀ ਹਾਸਲ ਕਰਨ ਵਾਲੇ ਪਹਿਲੇ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਹਨ। ਇਸ ਤੋਂ ਇਲਾਵਾ, ਨਰਿੰਦਰ ਮੋਦੀ ਆਜ਼ਾਦੀ ਤੋਂ ਬਾਅਦ ਪੈਦਾ ਹੋਏ ਪਹਿਲੇ ਪ੍ਰਧਾਨ ਮੰਤਰੀ ਹਨ ਅਤੇ ਕਿਸੇ ਗੈਰ-ਹਿੰਦੀ ਸੂਬੇ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਹਨ। 74 ਸਾਲਾ ਨਰਿੰਦਰ ਮੋਦੀ ਨੇ 26 ਮਈ 2014 ਨੂੰ ਪਹਿਲੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੇ ਸਹੁੰ ਚੁੱਕੀ ਸੀ ਅਤੇ ਹੁਣ ਤੱਕ ਕੁੱਲ 11 ਸਾਲ 60 ਦਿਨ ਅਹੁਦੇ 'ਤੇ ਰਹਿ ਚੁੱਕੇ ਹਨ। 

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਲਗਾਤਾਰ 11 ਸਾਲ 59 ਦਿਨ ਅਹੁਦਾ ਸੰਭਾਲਿਆ ਸੀ। ਉਨ੍ਹਾਂ ਨੇ 24 ਜਨਵਰੀ 1966 ਤੋਂ 24 ਮਾਰਚ 1977 ਤੱਕ ਭਾਰਤ ਦੀ ਪ੍ਰਧਾਨ ਮੰਤਰੀ ਵਜੋਂ ਸਰਵਉੱਚ ਅਹੁਦਾ ਸੰਭਾਲਿਆ ਸੀ। ਸਾਬਕਾ ਅਤੇ ਪ੍ਰਥਮ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਨਾਂ 15 ਅਗਸਤ 1947 ਤੋਂ 27 ਮਈ 1964 ਤੱਕ 16 ਸਾਲ 286 ਦਿਨਾਂ ਤੱਕ ਲਗਾਤਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਦਾ ਰਿਕਾਰਡ ਹੈ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਕਤੂਬਰ 2001 ਤੋਂ ਮਈ 2014 ਤੱਕ ਦੇ ਕਾਰਜਕਾਲ ਨਾਲ ਗੁਜਰਾਤ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਮੁੱਖ ਮੰਤਰੀ ਹੋਣ ਦਾ ਮਾਣ ਵੀ ਪ੍ਰਾਪਤ ਹੈ। 2014 ਅਤੇ 2019 ਦੀਆਂ ਸੰਸਦੀ ਚੋਣਾਂ 'ਚ, ਪਿਛਲੀ ਵਾਰ ਕਿਸੇ ਰਾਜਨੀਤਕ ਦਲ ਨੂੰ ਇੰਨਾ ਪੂਰਨ ਬਹੁਮਤ 1984 ਦੀਆਂ ਚੋਣਾਂ 'ਚ ਮਿਲਿਆ ਸੀ, ਜਿਸ 'ਚ ਕਾਂਗਰਸ ਨੂੰ ਭਾਰੀ ਜਿੱਤ ਮਿਲੀ ਸੀ। 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ