Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਇੰਪਰੂਵਮੈਂਟ ਟਰੱਸਟ ਦੇ ਡਿਫਾਲਟਰਾਂ ਨੂੰ ਸਰਕਾਰ ਦਾ ਤੋਹਫ਼ਾ, 30 ਅਪ੍ਰੈਲ ਤੱਕ ਮਿਲੇਗੀ ਵਿਆਜ ਤੇ ਪੈਨਲਟੀ ਤੋਂ ਮੁਕਤੀ

05 ਅਪ੍ਰੈਲ, 2026 05:07 PM

ਲੁਧਿਆਣਾ : ਸਰਕਾਰ ਵੱਲੋਂ ਇੰਪਰੂਵਮੈਂਟ ਟਰੱਸਟ ਦੇ ਡਿਫਾਲਟਰਾਂ ਨੂੰ ਇੱਕ ਵਾਰ ਫਿਰ ਰਾਹਤ ਦਿੱਤੀ ਗਈ ਹੈ, ਜਿਸ ਤਹਿਤ ਉਨ੍ਹਾਂ ਨੂੰ ਬਕਾਇਆ ਕਿਸ਼ਤਾਂ ਅਤੇ ਐਨ.ਸੀ.ਐਫ. ’ਤੇ ਵਿਆਜ ਅਤੇ ਪੈਨਲਟੀ ਦੀ ਛੋਟ ਮਿਲੇਗੀ। ਇਸ ਸਬੰਧੀ ਲੋਕਲ ਬਾਡੀਜ਼ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪਿਛਲੇ ਸਾਲ ਅਪ੍ਰੈਲ ਵਿਚ ''ਵਨ ਟਾਈਮ ਸੈਟਲਮੈਂਟ'' ਪਾਲਿਸੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਹੁਣ ਇੱਕ ਮਹੀਨੇ ਦੀ ਐਕਸਟੈਂਸ਼ਨ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਚੇਅਰਮੈਨ ਤਰਸੇਮ ਭਿੰਡਰ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਲੋਕ ਬਕਾਇਆ ਕਿਸ਼ਤਾਂ ਤੇ ਐੱਨ.ਸੀ.ਐੱਫ. ’ਤੇ ਵਿਆਜ-ਪੈਨਲਟੀ ਦੀ ਛੋਟ ਦਾ ਲਾਭ ਲੈਣ ਲਈ 30 ਅਪ੍ਰੈਲ ਤੱਕ ਅਪਲਾਈ ਕਰ ਸਕਦੇ ਹਨ। ਇਨ੍ਹਾਂ ਲੋਕਾਂ ਨੂੰ ਇੰਪਰੂਵਮੈਂਟ ਟਰੱਸਟ ਵੱਲੋਂ 15 ਮਈ ਤੱਕ ਡਿਮਾਂਡ ਨੋਟਿਸ ਜਾਰੀ ਕੀਤਾ ਜਾਵੇਗਾ ਤੇ ਡਿਫਾਲਟਰਾਂ ਨੂੰ ਇੱਕ ਮਹੀਨੇ ਦੇ ਅੰਦਰ ਬਕਾਇਆ ਰਾਸ਼ੀ ਜਮ੍ਹਾ ਕਰਵਾਉਣੀ ਹੋਵੇਗੀ।

ਇਸ ਤਰ੍ਹਾਂ ਲਾਗੂ ਕੀਤੀ ਜਾਵੇਗੀ ‘ਵਨ ਟਾਈਮ ਸੈਟਲਮੈਂਟ’ ਪਾਲਿਸੀ
• ਨਾਨ-ਕੰਸਟ੍ਰਕਸ਼ਨ ਫੀਸ ਵਿਚ 50 ਫੀਸਦੀ ਤੱਕ ਮਿਲੇਗੀ ਛੋਟ।
• 15 ਸਾਲ ਪੁਰਾਣੇ ਮਾਮਲਿਆਂ ਵਿਚ ਪ੍ਰਾਪਰਟੀ ਦੀ ਰਿਜ਼ਰਵ ਪ੍ਰਾਈਸ ਦੇ 5 ਫੀਸਦੀ ਦੇ ਹਿਸਾਬ ਨਾਲ ਤੈਅ ਹੋਵੇਗਾ ਐੱਨ.ਸੀ.ਐੱਫ.।
• ਅਗਲੇ ਦੋ ਸਾਲਾਂ ਦੇ ਅੰਦਰ ਨਿਰਮਾਣ ਕਾਰਜ ਪੂਰਾ ਕਰਨਾ ਹੋਵੇਗਾ।
• ਸੀਨੀਅਰ ਸਿਟੀਜ਼ਨ, ਮਹਿਲਾਵਾਂ, ਸੈਨਿਕਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ 25 ਫੀਸਦੀ ਦੀ ਵਾਧੂ ਛੋਟ ਮਿਲੇਗੀ।
• ਗੰਭੀਰ ਬਿਮਾਰੀ ਤੋਂ ਪੀੜਤ ਅਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ, ਸਰਕਾਰੀ ਮੁਲਾਜ਼ਮਾਂ ''ਤੇ ਵੀ 2022 ਦੀ ਗਾਈਡਲਾਈਨ ਮੁਤਾਬਕ ਫੈਸਲਾ ਲਾਗੂ ਹੋਵੇਗਾ।

ਡੈੱਡਲਾਈਨ ਖ਼ਤਮ ਹੋਣ ’ਤੇ ਕੀਤੀ ਜਾਵੇਗੀ ਪ੍ਰਾਪਰਟੀ ਜ਼ਬਤ ਕਰਨ ਦੀ ਕਾਰਵਾਈ
ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਇਹ ਪਾਲਿਸੀ ਉਸ ਪ੍ਰਾਪਰਟੀ ’ਤੇ ਲਾਗੂ ਨਹੀਂ ਹੋਵੇਗੀ, ਜਿਸ ਨੂੰ ਪਹਿਲਾਂ ਹੀ ਡਿਫਾਲਟਰ ਕੈਟੇਗਰੀ ਵਿੱਚ ਹੋਣ ਕਾਰਨ ਜ਼ਬਤ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਜੋ ਲੋਕ ਹੁਣ ਡੈੱਡਲਾਈਨ ਖ਼ਤਮ ਹੋਣ ''ਤੇ ਬਕਾਇਆ ਕਿਸ਼ਤਾਂ ਜਾਂ ਐਨ.ਸੀ.ਐਫ. ਜਮ੍ਹਾ ਕਰਵਾਉਣ ਵਿੱਚ ਨਾਕਾਮ ਰਹਿੰਦੇ ਹਨ, ਦੀ ਪ੍ਰਾਪਰਟੀ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ