Tuesday, September 08, 2026
BREAKING
ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ PMO ਦੀ ID ਬਰਾਮਦ ਨੇਪਾਲ ਹੜ੍ਹ : ਬਚਾਅ ਕਾਰਜ ਜਾਰੀ, ਮਰਨ ਵਾਲਿਆਂ ਦੀ ਗਿਣਤੀ 1,357 ਹੋਈ ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ ਦੋ-ਪੱਖੀ ਵਾਰਤਾ ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ

ਪੰਜਾਬ

ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

08 ਸਤੰਬਰ, 2026 07:33 PM

ਮੋਗਾ : ਮੋਗਾ ਦੇ ਜੀਰਾ ਰੋਡ ’ਤੇ ਸੋਮਵਾਰ ਨੂੰ ਈ-ਰਿਕਸ਼ਾ ਅਤੇ ਮੋਟਰਸਾਈਕਲ ਵਿਚਕਾਰ ਹੋਈ ਜ਼ਬਰਦਸਤ ਟੱਕਰ ਕਾਰਨ ਹਾਦਸਾ ਵਾਪਰ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ਤੋਂ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ, ਜਦਕਿ ਈ-ਰਿਕਸ਼ਾ ਵੀ ਸੜਕ ’ਤੇ ਪਲਟ ਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੋਕਾਂ ਨੇ ਤੁਰੰਤ ਮੋਗਾ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਕਾਰਵਾਈ ਕਰਦਿਆਂ ਮੋਟਰਸਾਈਕਲ ਨੂੰ ਲੱਗੀ ਅੱਗ ’ਤੇ ਕਾਬੂ ਪਾਇਆ।

ਫਾਇਰ ਬ੍ਰਿਗੇਡ ਅਧਿਕਾਰੀ ਹਰਮਨਵੀਰ ਨੇ ਫੋਨ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਦੌਰਾਨ ਮੋਟਰਸਾਈਕਲ ਨੂੰ ਲੱਗੀ ਅੱਗ ਕਾਰਨ ਉਹ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਲਗਭਗ ਪੂਰੀ ਤਰ੍ਹਾਂ ਸੜ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਲਾਂਕਿ ਟੱਕਰ ਕਾਰਨ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਮਿਲੀ ਹੈ। ਹਾਦਸੇ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਾਹਨਾਂ ਸਬੰਧੀ ਫਿਲਹਾਲ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਹਾਦਸੇ ਤੋਂ ਬਾਅਦ ਸੜਕ ’ਤੇ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ। ਮਾਮਲੇ ਦੀ ਪੂਰੀ ਜਾਣਕਾਰੀ ਸਬੰਧਤ ਅਧਿਕਾਰੀਆਂ ਦੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ

ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ

ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ

ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਈ-ਰੋਲ ਆਬਜ਼ਰਵਰ ਮਨਵੇਸ਼ ਸਿੰਘ ਸਿੱਧੂ ਵੱਲੋਂ ਐਸ.ਬੀ.ਐਸ. ਨਗਰ ਵਿੱਚ ਐਸ.ਆਈ.ਆਰ. ਦੀ ਪ੍ਰਗਤੀ ਦੀ ਸਮੀਖਿਆ

ਈ-ਰੋਲ ਆਬਜ਼ਰਵਰ ਮਨਵੇਸ਼ ਸਿੰਘ ਸਿੱਧੂ ਵੱਲੋਂ ਐਸ.ਬੀ.ਐਸ. ਨਗਰ ਵਿੱਚ ਐਸ.ਆਈ.ਆਰ. ਦੀ ਪ੍ਰਗਤੀ ਦੀ ਸਮੀਖਿਆ

ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਤੀਜਾ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਆਯੋਜਿਤ

ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਤੀਜਾ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਆਯੋਜਿਤ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ