Tuesday, October 27, 2026
BREAKING
• ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ • ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ • ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ • ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ 5 ਮਤੇ ਪੇਸ਼, ਸਦਨ 'ਚ ਚੱਲ ਰਹੀ ਬਹਿਸ • 5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼ • ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ • ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ • ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ • ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ • 14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

ਬਾਜ਼ਾਰ

ਈ20 ਈਂਧਨ ਦੇ ਖ਼ਿਲਾਫ ਪੈਸੇ ਦੇ ਕੇ ਪ੍ਰੋਪੇਗੰਡਾ ਚਲਾਇਆ ਗਿਆ : ਗਡਕਰੀ

27 ਅਕਤੂਬਰ, 2026 07:23 PM

ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਕਿਹਾ ਕਿ ਪੈਟਰੋਲ ਵਿਚ 20 ਫ਼ੀਸਦੀ ਇਥੇਨੋਲ ਮਿਲਾਉਣ ਨੂੰ ਲੈ ਕੇ ਵਿਰੋਧ ‘ਪੈਸੇ ਦੇ ਕੇ ਚਲਾਇਆ ਗਿਆ ਪ੍ਰੋਪੇਗੰਡਾ’ ਸੀ। ਸਰਕਾਰ ਵੱਲੋਂ ਕੇਂਦਰੀ ਮੋਟਰ ਵਾਹਨ ਨਿਯਮ, 1989 ਵਿਚ ਸੋਧਾਂ ਨੂੰ ਨੋਟੀਫਾਈ ਕੀਤੇ ਜਾਣ ਤੋਂ ਇਕ ਦਿਨ ਬਾਅਦ ਉਨ੍ਹਾਂ ਨੇ ਇਹ ਟਿੱਪਣੀ ਕੀਤੀ ਹੈ। ਇਨ੍ਹਾਂ ਸੋਧਾਂ ਤਹਿਤ ਈ100 (ਲੱਗਭਗ ਸ਼ੁੱਧ ਇਥੇਨੋਲ) ਤੱਕ ’ਤੇ ਚੱਲਣ ਵਾਲੇ ‘ਫਲੈਕਸ-ਫਿਊਲ’ ਵਾਹਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।


ਭਾਰਤੀ ਉਦਯੋਗ ਸੰਘ (ਸੀ. ਆਈ. ਆਈ.) ਵੱਲੋਂ ਕਰਵਾਏ ਗਏ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਗਡਕਰੀ ਨੇ ਕਿਹਾ ਕਿ ਜੈਵਿਕ ਈਂਧਨ ( ਕੋਲਾ, ਕੱਚਾ ਤੇਲ ਆਦਿ) ਦੀ ਦਰਾਮਦ ਘਟਾ ਕੇ ਭਾਰਤ ਕੀਮਤੀ ਵਿਦੇਸ਼ੀ ਮੁਦਰਾ ਬਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਈ20 (20 ਫ਼ੀਸਦੀ ਇਥੇਨੋਲ ਮਿਸ਼ਰਤ ਪੈਟਰੋਲ) ਈਂਧਨ ਦੇ ਖ਼ਿਲਾਫ਼ ਕਾਫ਼ੀ ਰੌਲਾ ਪਾਇਆ ਗਿਆ ਸੀ। ਹੁਣ ਈ20 ਈਂਧਨ ਨੂੰ ਲੈ ਕੇ ਨਾਰਾਜ਼ਗੀ ਖ਼ਤਮ ਹੋ ਗਈ ਹੈ... ਇਹ ਪੈਸੇ ਦੇ ਕੇ ਚਲਾਈ ਗਈ ਮੁਹਿੰਮ ਸੀ।


ਗਡਕਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ 20 ਕਰੋੜ ਤੋਂ ਵੱਧ ਦੋਪਹੀਆ ਵਾਹਨ ਅਤੇ 3 ਕਰੋੜ ਤੋਂ ਵੱਧ ਪੈਟਰੋਲ ਕਾਰਾਂ ਈ19-20 ਮਿਸ਼ਰਣ ਵਾਲੇ ਈਂਧਨ ’ਤੇ ਚੱਲ ਰਹੀਆਂ ਹਨ। ਇਥੇਨੋਲ ਮਿਸ਼ਰਣ ਕਾਰਨ ਵੱਡੇ ਪੱਧਰ ’ਤੇ ਇੰਜਣ ਖ਼ਰਾਬ ਹੋਣ ਜਾਂ ਵਾਹਨ ਬੰਦ ਪੈਣ ਦਾ ਕੋਈ ਪ੍ਰਮਾਣਿਤ ਸਬੂਤ ਨਹੀਂ ਮਿਲਿਆ ਹੈ। ਈ20 ਪੈਟਰੋਲ (80 ਫ਼ੀਸਦੀ ਪੈਟਰੋਲ ਅਤੇ 20 ਫ਼ੀਸਦੀ ਇਥੇਨੋਲ) ਦੀ ਸ਼ੁਰੂਆਤ ਦੀ ਵਿਰੋਧੀ ਧਿਰਾਂ ਅਤੇ ਕੁਝ ਖਪਤਕਾਰ ਸਮੂਹਾਂ ਨੇ ਆਲੋਚਨਾ ਕੀਤੀ ਸੀ।

Have something to say? Post your comment

ਅਤੇ ਬਾਜ਼ਾਰ ਖਬਰਾਂ

AI ਸੈਕਟਰ 'ਚ ਵੱਡੀ ਗਿਰਾਵਟ: ਚੀਨ ਦੇ ਸ਼ੇਅਰ ਬਾਜ਼ਾਰ 'ਚ ਨਿਵੇਸ਼ਕਾਂ ਦੇ ਡੁੱਬੇ ਅਰਬਾਂ ਡਾਲਰ

AI ਸੈਕਟਰ 'ਚ ਵੱਡੀ ਗਿਰਾਵਟ: ਚੀਨ ਦੇ ਸ਼ੇਅਰ ਬਾਜ਼ਾਰ 'ਚ ਨਿਵੇਸ਼ਕਾਂ ਦੇ ਡੁੱਬੇ ਅਰਬਾਂ ਡਾਲਰ

ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ

ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ

120 ਡਾਲਰ ਤੱਕ ਪੁੱਜ ਸਕਦੈ ਕੱਚੇ ਤੇਲ ਦਾ ਭਾਅ ! ਮਿਡਲ ਈਸਟ ਤਣਾਅ ਦਾ ਦਿਖ ਰਿਹਾ ਅਸਰ

120 ਡਾਲਰ ਤੱਕ ਪੁੱਜ ਸਕਦੈ ਕੱਚੇ ਤੇਲ ਦਾ ਭਾਅ ! ਮਿਡਲ ਈਸਟ ਤਣਾਅ ਦਾ ਦਿਖ ਰਿਹਾ ਅਸਰ

‘100 ਫੀਸਦੀ ਕਣਕ ਦੇ ਆਟੇ’ ਦੀ ਬ੍ਰੈੱਡ ਦਾ ਦਾਅਵਾ ਨਿਕਲਿਆ ਝੂਠਾ, ਬ੍ਰਿਟਾਨੀਆ ’ਤੇ 1 ਲੱਖ ਰੁਪਏ ਜੁਰਮਾਨਾ

‘100 ਫੀਸਦੀ ਕਣਕ ਦੇ ਆਟੇ’ ਦੀ ਬ੍ਰੈੱਡ ਦਾ ਦਾਅਵਾ ਨਿਕਲਿਆ ਝੂਠਾ, ਬ੍ਰਿਟਾਨੀਆ ’ਤੇ 1 ਲੱਖ ਰੁਪਏ ਜੁਰਮਾਨਾ

ਮਹਿੰਗੇ ਚਿੱਪ ਨੇ ਢਿੱਲੀ ਕੀਤੀ ਚੀਨ ਦੀ ਪਕੜ, ਭਾਰਤੀ ਮੋਬਾਈਲ ਕੰਪਨੀਆਂ ਨੂੰ ਮੌਕਾ

ਮਹਿੰਗੇ ਚਿੱਪ ਨੇ ਢਿੱਲੀ ਕੀਤੀ ਚੀਨ ਦੀ ਪਕੜ, ਭਾਰਤੀ ਮੋਬਾਈਲ ਕੰਪਨੀਆਂ ਨੂੰ ਮੌਕਾ

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

LaLiT  ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

LaLiT ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ