Sunday, October 25, 2026
BREAKING
• ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ • ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ • 4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ • PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ' • ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ • ਝੋਟਾ ਕਤਲ ਕਾਂਡ ਦੀ ਜਾਂਚ ਤੇਜ਼, CBI ਦੀਆਂ 3 ਟੀਮਾਂ ਵੱਖ-ਵੱਖ ਪਹਿਲੂਆਂ ਦੀ ਕਰ ਰਹੀਆਂ ਜਾਂਚ • ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਦੁਨੀਆਂ

ਈਰਾਨ ਨੂੰ ਹਥਿਆਰਾਂ ਦੀ ਸਪਲਾਈ ਨਾ ਕਰਨ ’ਤੇ ਸਹਿਮਤ ਹੋਇਆ ਚੀਨ : ਟਰੰਪ

16 ਅਪ੍ਰੈਲ, 2026 05:02 PM

ਕਾਹਿਰਾ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਚੀਨ, ਈਰਾਨ ਨੂੰ ਹਥਿਆਰ ਨਾ ਦੇਣ ’ਤੇ ਸਹਿਮਤ ਹੋ ਗਿਆ ਹੈ। ਉਨ੍ਹਾਂ ਦਾ ਇਹ ਦਾਅਵਾ ਅਜਿਹੇ ਸਮੇਂ ਆਇਆ ਹੈ ਜਦੋਂ ਖ਼ਬਰਾਂ ਹਨ ਕਿ ਚੀਨ ਹਥਿਆਰਾਂ ਦੀ ਸਪਲਾਈ ’ਤੇ ਵਿਚਾਰ ਕਰ ਰਿਹਾ ਹੈ। ਟਰੰਪ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਿਚ ਲਿਖਿਆ ਕਿ ਚੀਨ ਮੇਰੇ ਵੱਲੋਂ ਹੋਰਮੁਜ਼ ਨੂੰ ਸਥਾਈ ਤੌਰ ’ਤੇ ਖੋਲ੍ਹਣ ਤੋਂ ਬਹੁਤ ਖ਼ੁਸ਼ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੇ (ਚੀਨ ਨੇ) ਈਰਾਨ ਨੂੰ ਹਥਿਆਰ ਨਾ ਭੇਜਣ ’ਤੇ ਸਹਿਮਤੀ ਪ੍ਰਗਟਾਈ ਹੈ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਉਹ ਇਨ੍ਹਾਂ ਦੋਵਾਂ ਗੱਲਾਂ ਨੂੰ ਆਪਸ ਵਿਚ ਜੋੜਨਾ ਦੱਸ ਰਹੇ ਸਨ।

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ