Wednesday, November 04, 2026
BREAKING
• ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ • ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ • ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ  • ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ • ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ • ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ • 'ਅਗਨੀਵੀਰਾਂ' ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ • ਟਰੰਪ ਦੀ ਹਾਰ ਮਗਰੋਂ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ ! ਲਗਾਤਾਰ 5ਵੇਂ ਦਿਨ ਵਾਧਾ ਲੈ ਕੇ ਹੋਇਆ ਬੰਦ • IND vs NZ: ਆਕਲੈਂਡ 'ਚ ਕੋਹਲੀ ਦਾ ਵਿਰਾਟ ਧਮਾਕਾ, ਸਚਿਨ ਨੂੰ ਪਛਾੜਿਆ, ਬਣਾਏ ਤਿੰਨ ਕੀਰਤੀਮਾਨ • ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

ਪੰਜਾਬ

ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

04 ਨਵੰਬਰ, 2026 07:46 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਆਪਣੇ ਦਫ਼ਤਰ ਵਿਖੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ) ਸਬੰਧੀ ਮੀਟਿੰਗ ਕੀਤੀ।ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਜਿਲ੍ਹਾ ਚੋਣ ਅਫ਼ਸਰ, ਸ਼੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਸ਼੍ਰੀ ਰਮਨਜੀਤ ਅਤੇ ਚੋਣ ਤਹਿਸੀਲਦਾਰ ਸ਼੍ਰੀ ਅਮਨਦੀਪ ਸਿੰਘ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਈ.ਵੀ.ਐਮ. ਮੈਨੂਅਲ (ਐਡੀਸ਼ਨ 9 ਅਗਸਤ, 2026) ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਈ.ਵੀ.ਐਮ. ਵੇਅਰਹਾਊਸ ਵਿੱਚ ਸਟੋਰ ਕੀਤੀਆਂ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ, 2026 ਤੋਂ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਚੈਕਿੰਗ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਲਾਜ਼ਮੀ ਹੈ। ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੁਮਾਇੰਦੇ ਨਿਰਧਾਰਤ ਸਮੇਂ ਦੌਰਾਨ ਚੈਕਿੰਗ ਪ੍ਰਕਿਰਿਆ ਵਿੱਚ ਹਾਜ਼ਰ ਰਹਿਣ ਲਈ ਭੇਜਣ, ਤਾਂ ਜੋ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1,844 ਬੈਲਟ ਯੂਨਿਟ (ਬੀ.ਯੂ), 901 ਕੰਟਰੋਲ ਯੂਨਿਟ (ਸੀ.ਯੂ) ਅਤੇ 931 ਵੀ.ਵੀ.ਪੈਟ (VVPAT) ਮਸ਼ੀਨਾਂ ਮੌਜੂਦ ਹਨ। ਇਨ੍ਹਾਂ ਦੀ ਫਸਟ ਲੈਵਲ ਚੈਕਿੰਗ ਲਈ ਬੀ.ਈ.ਐੱਲ. ਕੰਪਨੀ ਦੇ ਛੇ ਇੰਜੀਨੀਅਰ 11 ਨਵੰਬਰ ਨੂੰ ਜ਼ਿਲ੍ਹੇ ਵਿੱਚ ਪਹੁੰਚਣਗੇ।

ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀ ਦੀ ਸੁਧਾਈ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਰਾਫਟ ਵੋਟਰ ਸੂਚੀ 12 ਨਵੰਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਉਪਰੰਤ 12 ਨਵੰਬਰ ਤੋਂ 11 ਦਸੰਬਰ, 2026 ਤੱਕ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ, 2027 ਨੂੰ ਹੋਵੇਗੀ।

ਇਸ ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਤੋਂ ਸ਼੍ਰੀ ਸਰਬਜੀਤ ਜਾਫਰ ਅਤੇ ਸ਼੍ਰੀ ਗੁਰਮੁੱਖ ਸਿੰਘ, ਆਮ ਆਦਮੀ ਪਾਰਟੀ ਤੋਂ ਸ਼ਿਵ ਰਾਮ, ਸੀ.ਪੀ.ਆਈ (ਐਮ) ਤੋਂ ਸ਼੍ਰੀ ਚਰਨਜੀਤ ਸਿੰਘ ਦੋਲਤਪੁਰ, ਸ਼੍ਰੋਮਣੀ ਅਕਾਲੀ ਦਲ (ਬ) ਤੋਂ ਸ਼੍ਰੀ ਨਰਿੰਦਰ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਸ਼੍ਰੀ ਨਿਰਮਲ ਕੁਮਾਰ ਅਤੇ ਸ਼੍ਰੀ ਗੁਰਜੀਤ ਸਿੰਘ, ਕਾਂਗਰਸ ਪਾਰਟੀ ਤੋਂ ਸ਼੍ਰੀ ਰੋਹਿਤ ਕੁਮਾਰ  ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ 

ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ 

ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ

ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ

ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

'ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ

'ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਇਨਸਾਫ਼ ਕਮੇਟੀ ਨਾਲ ਮੀਟਿੰਗ ਕਰਨ ਪੁੱਜੇ ਸਪੀਕਰ ਤੇ ਕੈਬਨਿਟ ਮੰਤਰੀ

ਪਰਵਿੰਦਰ ਝੋਟਾ ਇਨਸਾਫ਼ ਕਮੇਟੀ ਨਾਲ ਮੀਟਿੰਗ ਕਰਨ ਪੁੱਜੇ ਸਪੀਕਰ ਤੇ ਕੈਬਨਿਟ ਮੰਤਰੀ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਕੀਤੀ ਰੱਜ ਕੇ ਤਾਰੀਫ਼-'ਮੂਸੇਵਾਲਾ ਬਹੁਤ ਟੈਲੈਂਟਿਡ ਮੁੰਡਾ ਸੀ'

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਕੀਤੀ ਰੱਜ ਕੇ ਤਾਰੀਫ਼-'ਮੂਸੇਵਾਲਾ ਬਹੁਤ ਟੈਲੈਂਟਿਡ ਮੁੰਡਾ ਸੀ'