Saturday, April 25, 2026
BREAKING
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼ ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਰਾਸ਼ਟਰੀ

ਉਤਰਾਖੰਡ 'ਚ ਪੰਚਾਇਤ ਚੋਣਾਂ ਦਾ ਪਹਿਲਾ ਪੜਾਅ ਅੱਜ, 17,829 ਉਮੀਦਵਾਰ ਮੈਦਾਨ 'ਚ

24 ਜੁਲਾਈ, 2025 05:33 PM

ਉਤਰਾਖੰਡ 'ਚ ਤਿੰਨ-ਪੱਧਰੀ ਪੰਚਾਇਤ ਚੋਣਾਂ ਦਾ ਪਹਿਲਾ ਪੜਾਅ ਅੱਜ ਯਾਨੀ ਵੀਰਵਾਰ ਨੂੰ ਹੈ। ਜਿੱਥੇ ਕੁੱਲ 26 ਲੱਖ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਰਾਜ ਚੋਣ ਅਧਿਕਾਰੀਆਂ ਨੇ ਇੱਥੇ ਦੱਸਿਆ ਕਿ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਗਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਦੂਜੇ ਪੜਾਅ ਦੀ ਵੋਟਿੰਗ 28 ਜੁਲਾਈ ਨੂੰ ਹੋਵੇਗੀ ਜਦੋਂ ਕਿ ਵੋਟਾਂ ਦੀ ਗਿਣਤੀ 31 ਜੁਲਾਈ ਨੂੰ ਹੋਵੇਗੀ।

ਤਿੰਨ-ਪੱਧਰੀ ਪੰਚਾਇਤ ਚੋਣਾਂ ਦੇ ਪਹਿਲੇ ਪੜਾਅ 'ਚ ਟਿਹਰੀ ਜ਼ਿਲ੍ਹੇ ਦੇ ਜੌਨਪੁਰ, ਥੋਲਦਹਾਰ, ਜਖਨੀਧਰ, ਭੀਲੰਗਾਨਾ ਅਤੇ ਪ੍ਰਤਾਪਨਗਰ ਵਿਕਾਸ ਬਲਾਕਾਂ 'ਚ ਪਹਿਲੇ ਪੜਾਅ ਦੀ ਵੋਟਿੰਗ ਸ਼ੁਰੂ ਹੋ ਗਈ। ਪਿੰਡ ਦੀ ਸਰਕਾਰ ਚੁਣਨ ਲਈ ਸਵੇਰ ਤੋਂ ਹੀ ਸਰਹੱਦੀ ਖੇਤਰ ਭੀਲੰਗਾਨਾ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਜਖਨਿਆਲੀ 'ਚ ਵੋਟ ਪਾਉਣ ਲਈ ਵੋਟਰ ਵੱਡੀ ਗਿਣਤੀ ਵਿੱਚ ਪਹੁੰਚ ਗਏ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਗ੍ਰਾਮ ਪੰਚਾਇਤਾਂ, ਖੇਤਰ ਪੰਚਾਇਤਾਂ ਤੇ ਜ਼ਿਲ੍ਹਾ ਪੰਚਾਇਤਾਂ ਦੇ 6,000 ਤੋਂ ਵੱਧ ਅਹੁਦਿਆਂ ਲਈ ਕੁੱਲ 17,829 ਉਮੀਦਵਾਰ ਮੈਦਾਨ 'ਚ ਹਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਲੋਕਾਂ ਨੂੰ ਪੰਚਾਇਤ ਚੋਣਾਂ 'ਚ ਵੋਟ ਪਾ ਕੇ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਚਾਇਤਾਂ ਪੇਂਡੂ ਵਿਕਾਸ ਦੀ ਨੀਂਹ ਹਨ। ਧਾਮੀ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਵੋਟਰ ਦੀ ਜਾਗਰੂਕਤਾ ਅਤੇ ਭਾਗੀਦਾਰੀ 'ਤੇ ਨਿਰਭਰ ਕਰਦੀ ਹੈ। ਪੇਂਡੂ ਖੇਤਰਾਂ 'ਚ ਵਿਕਾਸ ਯੋਜਨਾਵਾਂ ਤਿੰਨ-ਪੱਧਰੀ ਪੰਚਾਇਤ ਪ੍ਰਣਾਲੀ ਰਾਹੀਂ ਚਲਾਈਆਂ ਜਾਂਦੀਆਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ