Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਉਪ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਰਾਜਗ ਸੰਸਦ ਮੈਂਬਰਾਂ ਦਾ ਡਿਨਰ ਰੱਦ, ਕਈ ਸੂਬਿਆਂ ਵਿਚ ਹੜ੍ਹਾਂ ਕਾਰਨ ਫੈਸਲਾ ਬਦਲਿਆ

07 ਸਤੰਬਰ, 2025 03:56 PM

ਉਪ ਰਾਸ਼ਟਰਪਤੀ ਚੋਣ ਤੋਂ ਇਕ ਦਿਨ ਪਹਿਲਾਂ 8 ਸਤੰਬਰ ਨੂੰ ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ ’ਤੇ ਹੋਣ ਵਾਲਾ ਰਾਜਗ ਸੰਸਦ ਮੈਂਬਰਾਂ ਦਾ ਡਿਨਰ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਸ਼ਨੀਵਾਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦੇ ਘਰ ’ਤੇ ਭਾਜਪਾ ਸੰਸਦ ਮੈਂਬਰਾਂ ਦਾ ਡਿਨਰ ਰੱਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਪੰਜਾਬ ਅਤੇ ਹੋਰ ਸੂਬਿਆਂ ਵਿਚ ਆਏ ਹੜ੍ਹਾਂ ਕਾਰਨ ਲਿਆ ਗਿਆ ਹੈ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪ੍ਰਭਾਵਿਤ ਸੂਬਿਆਂ ਦਾ ਦੌਰਾ ਕਰਨਗੇ ਅਤੇ ਸਮੀਖਿਆ ਮੀਟਿੰਗਾਂ ਕਰਨਗੇ।

ਦਿੱਲੀ, ਪੰਜਾਬ ਅਤੇ ਹਰਿਆਣਾ ਨੂੰ ਹੜ੍ਹਾਂ ਕਾਰਨ ਬਹੁਤ ਨੁਕਸਾਨ ਪੁੱਜਾ ਹੈ। ਉਪ ਰਾਸ਼ਟਰਪਤੀ ਚੋਣ ਤੋਂ ਪਹਿਲਾਂ 100 ਫੀਸਦੀ ਵੋਟਿੰਗ ਲਈ ਰਾਜਗ ਗੱਠਜੋੜ ਦੇ ਸੰਸਦ ਮੈਂਬਰਾਂ ਨੂੰ ਸਿਖਲਾਈ ਦਿੱਤੀ ਜਾਣੀ ਸੀ। 3 ਦਿਨਾਂ ਦੀ ਵਰਕਸ਼ਾਪ ਵਿਚ ਸੰਸਦ ਮੈਂਬਰਾਂ ਨੂੰ ਵੋਟਿੰਗ ਪ੍ਰਕਿਰਿਆ ਬਾਰੇ ਦੱਸਿਆ ਜਾਣਾ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਸਾਰੇ ਸੰਸਦ ਮੈਂਬਰਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦੇ।

ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ 9 ਸਤੰਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੋਵੇਗੀ। ਰਾਜਗ ਨੇ ਮਹਾਰਾਸ਼ਟਰ ਦੇ ਰਾਜਪਾਲ ਸੀ. ਪੀ. ਰਾਧਾਕ੍ਰਿਸ਼ਨਨ ਨੂੰ ਆਪਣਾ ਉਪ ਰਾਸ਼ਟਰਪਤੀ ਉਮੀਦਵਾਰ ਨਾਮਜ਼ਦ ਕੀਤਾ ਹੈ। ਉਨ੍ਹਾਂ ਦਾ ਸਾਹਮਣਾ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਬੀ. ਸੁਦਰਸ਼ਨ ਰੈੱਡੀ ਨਾਲ ਹੋਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ