Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਉਪਕਾਰ ਸੋਸਾਇਟੀ ਨੇ ਮੌਜੂਦਾ ਹਾਲਾਤ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਮੱਦਦ ਲੈ ਕੇ ਜਾਣ ਦਾ ਪ੍ਰੋਗਰਾਮ ਬਣਾਇਆ।

27 ਸਤੰਬਰ, 2025 11:36 PM

ਨਵਾਂਸ਼ਹਿਰ  (ਮਨੋਰੰਜਨ ਕਾਲੀਆ) ਉਪਕਾਰ ਹੜ੍ਹ ਰਲੀਫ ਫੰਡ ਕਮੇਟੀ ਵਲੋਂ ਪ੍ਰਭਾਵਿਤ ਇਲਾਕਿਆਂ ਦੇ ਸਮਾਜ ਸੇਵਕਾਂ ਦੇ ਸਹਿਯੋਗ ਨਾਲ੍ਹ ਜਮੀਨੀ ਲੋੜਾਂ ਦੇ ਕੀਤੇ ਸਰਵੇ ਦੀ ਰਿਪੋਰਟਿੰਗ ਵਿਸ਼ੇਸ਼ ਮੀਟਿੰਗ ਵਿੱਚ ਪੇਸ਼ ਕੀਤੀ। ਪੰਜ ਮੈਂਬਰੀ ਕਮੇਟੀ ਵਿੱਚ ਪ੍ਰਿੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ, ਮਾਸਟਰ ਨਰਿੰਦਰ ਸਿੰਘ ਭਾਰਟਾ, ਦੇਸ ਰਾਜ ਬਾਲੀ, ਬੀਰਬੱਲ ਤੱਖੀ ਤੇ ਸਤਨਾਮ ਸਿੰਘ ਚੱਕ ਗੁਰੂ ਸ਼ਾਮਲ ਸਨ ਜਿਹਨਾਂ ਨੇ ਪ੍ਰਭਾਵਿਤ ਇਲਾਕਿਆਂ ਦੇ ਪੀੜ੍ਹਤ ਲੋਕਾਂ ਨੂੰ ਮਿਲ੍ਹ ਕੇ ਅਤੇ ਇਲਾਕਿਆਂ ਨੂੰ ਵੇਖ ਕੇ ਤਿਆਰ ਸਖਤ ਮਿਹਨਤ ਵਾਲ੍ਹੀ ਰਿਪੋਰਟ ਹਾਊਸ ਸਾਹਮਣੇ ਰੱਖੀ । ਸੋਸਾਇਟੀ ਦੀ ਮੀਟਿੰਗ ਸਥਾਨਕ ਦੁਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜੇ.ਐਸ.ਗਿੱਦਾ ਦੀ ਪ੍ਰਧਾਨਗੀ ਹੇਠ ਹੋਈ। ਸਰਵੇ ਵਾਰੇ ਰਿਪੋਰਟਿੰਗ ਕਰਦਿਆਂ ਪ੍ਰਿੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ ਤੇ ਮਾਸਟਰ ਨਰਿੰਦਰ ਸਿੰਘ ਭਾਰਟਾ ਨੇ ਦੱਸਿਆ ਕਿ ਨੁਕਸਾਨ ਦੀਆਂ ਕਿਸਮਾਂ ਕਈ ਤਰ੍ਹਾਂ ਦੀਆਂ ਹਨ ਜਿਵੇਂ ਫਸਲਾਂ, ਇਮਾਰਤਾਂ , ਵਿਦਿਅਕ, ਘਰੇਲੂ ਸਮਾਨ ਤੇ ਨਿੱਜੀ ਕਿਸਮ ਦੀਆਂ ਵਧੇਰੇ ਹਨ। ਮੀਟਿੰਗ ਨੇ ਹਾਲਾਤਾਂ ਅਨੁਸਾਰ ਪੰਜ ਕਿਸਮਾਂ ਦੇ ਵਿਤੀ ਪੈਕੇਜ਼ ਤਿਆਰ ਕਰਕੇ ਅਕਤੂਬਰ ਦੇ ਪਹਿਲੇ ਹਫਤੇ ਜਾਣ ਦੇ ਪ੍ਰੋਗਰਾਮ ਨੂੰ  ਸਰਵਸੰਮਤ ਪ੍ਰਵਾਨਗੀ ਦਿੱਤੀ ਹੈ। ਮੀਟਿੰਗ ਵਿੱਚ ਮੈਂਬਰਾਂ ਨੇ ਆਪਣੇ ਪੱਧਰ ਤੇ ਰਜਾਈਆਂ ਤੇ ਕਪੜਿਆਂ ਦੇ ਯੋਗਦਾਨ ਪਾਉਣ ਦੀਆਂ ਇੱਛਾਵਾਂ ਵੀ ਦਰਜ਼ ਕਰਵਾਈਆਂ। ਇਸ ਮੌਕੇ ਮੀਟਿੰਗ ਨੇ ਹੜ੍ਹ ਰਲੀਫ ਫੰਡ ਵਿੱਚ ਦੇਸ-ਵਿਦੇਸ਼ ਤੋਂ ਪ੍ਰਾਪਤ ਵਿਤੀ ਸਹਿਯੋਗ ਲਈ ਸਬੰਧਤ ਸ਼ਖ਼ਸੀਅਤਾਂ ਨੂੰ ਰਸੀਦਾਂ ਸਮੇਤ ਲਿਖਤੀ ਧੰਨਵਾਦੀ ਪੱਤਰ ਜਾਰੀ ਕੀਤੇ। ਮੀਟਿੰਗ ਵਿੱਚ ਜੇ.ਐਸ.ਗਿੱਦਾ, ਪ੍ਰਿੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ, ਮਾਸਟਰ ਨਰਿੰਦਰ ਸਿੰਘ ਭਾਰਟਾ, ਦੇਸ ਰਾਜ ਬਾਲੀ, ਬੀਰਬਲ ਤੱਖੀ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਪਰਮਿੰਦਰਜੀਤ ਸਿੰਘ ਲੰਗੜ੍ਹੋਆ, ਜਯੋਤੀ ਬੱਗਾ, ਰਾਜਿੰਦਰ ਕੌਰ ਗਿੱਦਾ, ਪਲਵਿੰਦਰ ਕੌਰ ਬਡਵਾਲ੍ਹ ਤੇ ਸੁੱਖਵਿੰਦਰ ਕੌਰ ਸੁੱਖੀ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.