Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਉਮਰ ਅਬਦੁੱਲਾ ਨਾਲ ਮੁਲਾਕਾਤ ਮਗਰੋਂ ਮਮਤਾ ਨੂੰ ਆਈ ਕੇਂਦਰ ਦੀ ਯਾਦ, ਬੋਲੀ- ਡਰਨ ਵਾਲੀ ਕੋਈ ਗੱਲ ਨਹੀਂ

11 ਜੁਲਾਈ, 2025 05:07 PM

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਕੇਂਦਰ ਨੂੰ ਜੰਮੂ-ਕਸ਼ਮੀਰ ’ਚ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਬੇਨਤੀ ਕੀਤੀ ਅਤੇ ਕਿਹਾ ਕਿ ਇਸ ਖੇਤਰ ਵਿਚ ਸੈਰ-ਸਪਾਟੇ ਨੂੰ ਉਤਸ਼ਾਹ ਦੇਣ ਲਈ ਇਹ ਜ਼ਰੂਰੀ ਹੈ। ਬੈਨਰਜੀ ਨੇ ਸੂਬਾ ਸਕੱਤਰੇਤ ’ਚ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਬੈਠਕ ਤੋਂ ਬਾਅਦ ਇਹ ਗੱਲ ਕਹੀ। ਬੈਨਰਜੀ ਨੇ ਕਿਹਾ ਕਿ ਕੇਂਦਰ ਨੂੰ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਵੱਧ ਤੋਂ ਵੱਧ ਸੈਲਾਨੀ ਕਸ਼ਮੀਰ ਘੁੰਮਣ ਆ ਸਕਣ। ਉਨ੍ਹਾਂ ਕਿਹਾ,‘‘ਸਾਡੇ ਸੈਲਾਨੀਆਂ ਨੂੰ ਕਸ਼ਮੀਰ ਜਾਣਾ ਚਾਹੀਦਾ ਹੈ, ਡਰਨ ਵਾਲੀ ਕੋਈ ਗੱਲ ਨਹੀਂ। ਭਾਰਤ ਸਰਕਾਰ ਨੂੰ ਵੀ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ ਕਿ ਵੱਧ ਤੋਂ ਵੱਧ ਲੋਕ ਉੱਥੇ ਜਾ ਸਕਣ।’’

ਉਮਰ ਅਬਦੁੱਲਾ ਨੇ ਕੀਤਾ ਮਮਤਾ ਦੀਦੀ ਦਾ ਧੰਨਵਾਦ
ਇਸ ਦੌਰਾਨ ਉਮਰ ਅਬਦੁੱਲਾ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਹਿਯੋਗ ਦੇਣ ਲਈ ਪੱਛਮੀ ਬੰਗਾਲ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਅਤੇ ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਦੀਦੀ (ਮਮਤਾ ਬੈਨਰਜੀ) ਨੇ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣ ਅਤੇ ਜ਼ਰੂਰੀ ਮਦਦ ਮੁਹੱਈਆ ਕਰਵਾਉਣ ਲਈ ਪੁੰਛ ਤੇ ਰਾਜੌਰੀ ’ਚ ਇਕ ਟੀਮ ਭੇਜੀ ਸੀ। ਇਸ ਦੇ ਲਈ ਮੈਂ ਉਨ੍ਹਾਂ ਦਾ ਧੰਨਵਾਦੀ ਹਾਂ।

ਮਮਤਾ ਨੇ ਦਿੱਲੀ ਸਰਕਾਰ ’ਤੇ ਬੰਗਾਲੀ ਭਾਸ਼ਾਈ ਲੋਕਾਂ ਦੇ ਸ਼ੋਸ਼ਣ ਦਾ ਲਾਇਆ ਦੋਸ਼
ਮਮਤਾ ਬੈਨਰਜੀ ਨੇ ਦਿੱਲੀ ਸਰਕਾਰ ’ਤੇ ਰਾਜਧਾਨੀ ਦੇ ਵਸੰਤ ਕੁੰਜ ਖੇਤਰ ’ਚ ਰਹਿਣ ਵਾਲੇ ਬੰਗਾਲੀ ਭਾਸ਼ਾਈ ਲੋਕਾਂ ਦੇ ਸ਼ੋਸ਼ਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਇਲਾਕੇ ਵਿਚ ਬਿਜਲੀ ਤੇ ਪਾਣੀ ਦੀ ਸਪਲਾਈ ਬੰਦ ਕਰਨ ਦਾ ਹੁਕਮ ਦਿੱਤਾ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ