Saturday, July 11, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਪੰਜਾਬ

ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ

11 ਜੁਲਾਈ, 2026 08:39 PM

ਪ੍ਰੀਤ ਪੱਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਸਵੀਪ (SVEEP) ਟੀਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR)-2026 ਨੂੰ ਸਫ਼ਲ ਬਣਾਉਣ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ ਸਥਿਤ ਸ਼ੈਲਟਰ ਸੈਂਟਰ ਫਾਰ ਸਕਿੱਲ ਡਿਵੈਲਪਮੈਂਟ ਵਿੱਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵਿਦਿਆਰਥੀਆਂ ਨਾਲ ਸੰਵਾਦ ਕਰਦਿਆਂ ਉਨ੍ਹਾਂ ਨੂੰ ਵੋਟਰ ਜਾਗਰੂਕਤਾ ਦਾ ਸੰਦੇਸ਼ ਦਿੱਤਾ।

ਇਸ ਮੌਕੇ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਵਿਸ਼ੇਸ਼ ਕਰਕੇ ਲੜਕੀਆਂ ਨੂੰ ਅਪੀਲ ਕੀਤੀ ਕਿ ਉਹ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR)-2026 ਤਹਿਤ ਆਪਣੇ ਐਨਿਊਮਰੇਸ਼ਨ ਫਾਰਮ ਸਮੇਂ ਸਿਰ ਭਰਨ ਅਤੇ ਆਪਣੇ ਪਰਿਵਾਰ ਦੇ ਸਾਰੇ ਯੋਗ ਮੈਂਬਰਾਂ ਨੂੰ ਵੀ ਇਹ ਪ੍ਰਕਿਰਿਆ ਜਲਦ ਤੋਂ ਜਲਦ ਪੂਰੀ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਦੀ ਚੋਣ ਪ੍ਰਕਿਰਿਆ ਵਿੱਚ ਭਾਗੀਦਾਰੀ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ ਅਤੇ ਹਰ ਨਾਗਰਿਕ ਨੂੰ ਆਪਣੀ ਇਹ ਸੰਵਿਧਾਨਕ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ (SVEEP) ਪ੍ਰੋਫੈਸਰ ਗੁਰਬਖ਼ਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਇਹ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR)-2026 ਦੌਰਾਨ ਕੋਈ ਵੀ ਯੋਗ ਵੋਟਰ ਐਨਿਊਮਰੇਸ਼ਨ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ। ਇਸੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਵੀਪ ਟੀਮ ਵੱਲੋਂ ਸਮਾਜ ਦੇ ਹਰ ਵਰਗ ਤੱਕ ਪਹੁੰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਯੋਗ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ

​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ

​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ,

​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ,

​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ

​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ

ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ

ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ

ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ

ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ

ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ

ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ

ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ

ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ