Sunday, June 28, 2026
BREAKING
ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ 1000 ਤੋਂ ਵੱਧ ਲੋਕਾਂ ਦੀ ਮੌਤ CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ ਆਇਰਲੈਂਡ ਖ਼ਿਲਾਫ਼ 'ਕਰੋ ਜਾਂ ਮਰੋ' ਮੁਕਾਬਲੇ 'ਚ ਉਤਰੇਗੀ ਟੀਮ ਇੰਡੀਆ ; ਕੀ ਅੱਜ ਵੈਭਵ ਨੂੰ ਮਿਲੇਗਾ ਮੌਕਾ ? ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ' ਛਾ ਗਏ ਭਾਰਤੀ ਅੰਬ ! ਸੁਆਦ ਦਾ ਆਨੰਦ ਲੈਣ ਲਈ ਹਜ਼ਾਰਾਂ ਲੋਕ ਪਹੁੰਚੇ ਵਾਸ਼ਿੰਗਟਨ 'ਮਿੱਟੀ ਤੋਂ ਬਣੀ ਗਣੇਸ਼ ਜੀ ਦੀ ਮੂਰਤੀ ਘਰਾਂ 'ਚ ਕਰੋ ਸਥਾਪਿਤ', ਮਨ ਕੀ ਬਾਤ 'ਚ PM ਮੋਦੀ ਦੀ ਅਪੀਲ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ, ਤਣਾਅਪੂਰਨ ਬਣਿਆ ਮਾਹੌਲ 3 BHK ਫਲੈਟ ਦੇ ਨਾਂ ’ਤੇ 23.40 ਲੱਖ ਦੀ ਠੱਗੀ, ਦੋ ਖ਼ਿਲਾਫ਼ ਕੇਸ ਦਰਜ ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ ਵਧਾਈ ਟੈਨਸ਼ਨ 52.50 ਲੱਖ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਇੱਕ ਤਸਕਰ

ਬਾਜ਼ਾਰ

ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ

28 ਜੂਨ, 2026 04:36 PM

ਭਾਰਤ ਅਤੇ ਦੱਖਣੀ ਏਸ਼ੀਆ ’ਚ ਊਬਰ ਦੇ ਐਪ ਆਧਾਰਿਤ ਟੈਕਸੀ ਸੇਵਾ ਕਾਰੋਬਾਰ ਦੀ ਅਗਵਾਈ ਕਰਨ ਤੋਂ ਬਾਅਦ ਪ੍ਰਭਜੀਤ ਸਿੰਘ ਹੁਣ ਭਾਰਤ ’ਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਖੇਤਰ ਦੀਆਂ ਸਭ ਤੋਂ ਮਹੱਤਵਪੂਰਨ ਲੀਡਰਸ਼ਿਪ ਭੂਮਿਕਾਵਾਂ ’ਚੋਂ ਇਕ ਸੰਭਾਲਣ ਜਾ ਰਹੇ ਹਨ। ਸੈਮ ਓਲਟਮੈਨ ਦੀ ਅਗਵਾਈ ਵਾਲੀ ਓਪਨ ਏ. ਆਈ. ਨੇ ਪ੍ਰਭਜੀਤ ਸਿੰਘ ਨੂੰ ਭਾਰਤ ਲਈ ਆਪਣਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕਰਨ ਦਾ ਐਲਾਨ ਕੀਤਾ।

ਇਸ ਨਿਯੁਕਤੀ ਨਾਲ ਉਹ ਭਾਰਤ ’ਚ ਕੰਪਨੀ ਦੇ ਸਭ ਤੋਂ ਸੀਨੀਅਰ ਅਧਿਕਾਰੀ ਹੋਣਗੇ ਅਤੇ ਦੇਸ਼ ’ਚ ਕੰਪਨੀ ਦੀਆਂ ਰਣਨੀਤਕ ਸਰਗਰਮੀਆਂ ਦੀ ਅਗਵਾਈ ਕਰਨਗੇ। ਕੰਪਨੀ ਨੇ ਕਿਹਾ ਕਿ ਸਿੰਘ ਭਾਰਤ ’ਚ ਖਪਤਕਾਰ ਵਾਧੇ, ਉਦਯੋਗਾਂ ਵੱਲੋਂ ਏ. ਆਈ. ਅਪਣਾਉਣ, ਭਾਈਵਾਲੀਆਂ, ਰੈਗੂਲੇਟਰੀ ਗੱਲਬਾਤ ਅਤੇ ਸੰਚਾਲਨ ਸਮੇਤ ਸਾਰੇ ਪ੍ਰਮੁੱਖ ਖੇਤਰਾਂ ਦੀ ਜ਼ਿੰਮੇਵਾਰੀ ਸੰਭਾਲਣਗੇ। ਸਿੰਘ ਏਸ਼ੀਆ-ਪ੍ਰਸ਼ਾਂਤ ਖੇਤਰ ਦੇ ਮੈਨੇਜਿੰਗ ਡਾਇਰੈਕਟਰ ਕਿਰਨ ਮਣੀ ਦੇ ਅਧੀਨ ਕੰਮ ਕਰਨਗੇ ਅਤੇ ਸਤੰਬਰ ’ਚ ਆਪਣਾ ਚਾਰਜ ਸੰਭਾਲਣਗੇ।

Have something to say? Post your comment

ਅਤੇ ਬਾਜ਼ਾਰ ਖਬਰਾਂ

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

ਡਿਜੀਟਲ ਸੇਵਾਵਾਂ ’ਤੇ ਟੈਕਸ ਲਾਉਣ ਵਾਲੇ ਯੂਰਪੀਅਨ ਦੇਸ਼ਾਂ ’ਤੇ 100 ਫੀਸਦੀ ਟੈਰਿਫ ਲਾਏਗਾ ਅਮਰੀਕਾ : ਟਰੰਪ

ਡਿਜੀਟਲ ਸੇਵਾਵਾਂ ’ਤੇ ਟੈਕਸ ਲਾਉਣ ਵਾਲੇ ਯੂਰਪੀਅਨ ਦੇਸ਼ਾਂ ’ਤੇ 100 ਫੀਸਦੀ ਟੈਰਿਫ ਲਾਏਗਾ ਅਮਰੀਕਾ : ਟਰੰਪ

ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ

ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ

ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 96.3 ਕਰੋੜ ਡਾਲਰ ਵਧ ਕੇ 672.58 ਅਰਬ ਡਾਲਰ ’ਤੇ ਪਹੁੰਚਿਆ

ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 96.3 ਕਰੋੜ ਡਾਲਰ ਵਧ ਕੇ 672.58 ਅਰਬ ਡਾਲਰ ’ਤੇ ਪਹੁੰਚਿਆ

ਹੁਣ ਹੋਰ ਮਹਿੰਗਾ ਪਵੇਗਾ Apple ਦਾ ਸ਼ੌਂਕ! ਕੰਪਨੀ ਵੱਲੋਂ ਇਨ੍ਹਾਂ Products ਦੀ ਕੀਮਤ 'ਚ ਭਾਰੀ ਵਾਧਾ

ਹੁਣ ਹੋਰ ਮਹਿੰਗਾ ਪਵੇਗਾ Apple ਦਾ ਸ਼ੌਂਕ! ਕੰਪਨੀ ਵੱਲੋਂ ਇਨ੍ਹਾਂ Products ਦੀ ਕੀਮਤ 'ਚ ਭਾਰੀ ਵਾਧਾ

ਚੀਨ ਤੋਂ ਵਧਦੀ ਸਟੇਨਲੈੱਸ ਸਟੀਲ ਦਰਾਮਦ ’ਤੇ ਉਦਯੋਗ ਦੀ ਚਿੰਤਾ, ਹਜ਼ਾਰਾਂ ਨੌਕਰੀਆਂ ਤੇ ਨਿਵੇਸ਼ ’ਤੇ ਮੰਡਰਾਇਆ ਖਤਰਾ

ਚੀਨ ਤੋਂ ਵਧਦੀ ਸਟੇਨਲੈੱਸ ਸਟੀਲ ਦਰਾਮਦ ’ਤੇ ਉਦਯੋਗ ਦੀ ਚਿੰਤਾ, ਹਜ਼ਾਰਾਂ ਨੌਕਰੀਆਂ ਤੇ ਨਿਵੇਸ਼ ’ਤੇ ਮੰਡਰਾਇਆ ਖਤਰਾ

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ ਕੀ ਹੈ ਤਾਜ਼ਾ ਭਾਅ

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ ਕੀ ਹੈ ਤਾਜ਼ਾ ਭਾਅ

Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ

Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ

Gold Crash ਦਾ ਅਸਰ : ਮੁੱਖ ਚੀਨੀ ਬੈਂਕਾਂ ਨੇ ਵਪਾਰ ਸੇਵਾਵਾਂ ਕਰ ਦਿੱਤੀਆਂ ਬੰਦ

Gold Crash ਦਾ ਅਸਰ : ਮੁੱਖ ਚੀਨੀ ਬੈਂਕਾਂ ਨੇ ਵਪਾਰ ਸੇਵਾਵਾਂ ਕਰ ਦਿੱਤੀਆਂ ਬੰਦ

ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 109 ਅੰਕ ਮਜ਼ਬੂਤ ਹੋ ਕੇ 77,100 'ਤੇ ਹੋਇਆ ਬੰਦ

ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 109 ਅੰਕ ਮਜ਼ਬੂਤ ਹੋ ਕੇ 77,100 'ਤੇ ਹੋਇਆ ਬੰਦ