Sunday, November 29, 2026
BREAKING
• 'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ : PM ਮੋਦੀ • 'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ ਤੋਂ ਵੱਡੀ ਚੁਣੌਤੀ • ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ • ਨਾਕਾਬੰਦੀ ਦੀ ਉਲੰਘਣਾ ਕਰਨ ਵਾਲੇ ਜਹਾਜ਼ 'ਤੇ ਅਮਰੀਕਾ ਨੇ ਕਰ'ਤਾ ਹਮਲਾ ! ਕ੍ਰੂ ਮੈਂਬਰ ਸੁਰੱਖਿਅਤ • ਫ਼ਿਲਮ 'ਯੇ ਪ੍ਰੇਮ ਮੋਲ ਲਿਆ' ਦਾ ਬਾਕਸ ਆਫ਼ਿਸ 'ਤੇ ਕਮਾਲ: ਦੁਨੀਆ ਭਰ 'ਚ ਕਮਾਈ 18 ਕਰੋੜ ਪਾਰ • ਪਹਿਲਗਾਮ ਹਮਲੇ ਤੇ 'ਆਪ੍ਰੇਸ਼ਨ ਸਿੰਦੂਰ' 'ਤੇ ਬਣੇਗੀ ਫ਼ਿਲਮ, ਫਿਲਮਮੇਕਰ ਅਰਜੁਨ ਸਰਜਾ ਕਰਨਗੇ ਨਿਰਦੇਸ਼ਨ • ਮਾਨਵ ਠੱਕਰ, ਮਾਨੁਸ਼ ਸ਼ਾਹ ਅਤੇ ਦੀਆ ਚਿਤਲੇ ਕਰਨਗੇ ਭਾਰਤੀ ਟੀਮ ਦੀ ਅਗਵਾਈ • ਟੀਮ ਇੰਡੀਆ ਤੋਂ ਬਾਹਰ ਹੋਣਾ ਦੁਖਦਾਈ, ਪਰ ਉਮੀਦ ਨਹੀਂ ਛੱਡੀ: ਸੂਰਿਆਕੁਮਾਰ ਯਾਦਵ • ਏਅਰ ਇੰਡੀਆ ਨੇ ਸਾਊਦੀ ਅਰਬ ਲਈ ਉਡਾਣਾਂ ਦੀ ਮੁਅੱਤਲੀ 31 ਦਸੰਬਰ ਤੱਕ ਵਧਾਈ • Old Monk ਨੂੰ ਹਾਈ ਕੋਰਟ ਦਾ ਝਟਕਾ: 30 ਦਿਨਾਂ ਦੇ ਅੰਦਰ ਵੇਚਣਾ ਹੋਵੇਗਾ ਪੁਰਾਣਾ ਸਟਾਕ, ਜਾਣੋ ਪੂਰਾ ਮਾਮਲਾ

ਬਾਜ਼ਾਰ

ਏਅਰ ਇੰਡੀਆ ਨੇ ਸਾਊਦੀ ਅਰਬ ਲਈ ਉਡਾਣਾਂ ਦੀ ਮੁਅੱਤਲੀ 31 ਦਸੰਬਰ ਤੱਕ ਵਧਾਈ

29 ਨਵੰਬਰ, 2026 07:36 PM

ਨਵੀਂ ਦਿੱਲੀ : ਏਅਰ ਇੰਡੀਆ ਨੇ ਜੇਦਾਹ, ਦਮਾਮ ਅਤੇ ਰਿਆਧ ਲਈ ਆਉਣ-ਜਾਣ ਵਾਲੀਆਂ ਉਡਾਣਾਂ ਦੀ ਮੁਅੱਤਲੀ 31 ਦਸੰਬਰ ਤੱਕ ਵਧਾ ਦਿੱਤੀ ਹੈ। ਉਥੇ ਹੀ ਏਅਰ ਇੰਡੀਆ ਐਕਸਪ੍ਰੈਸ 2 ਦਸੰਬਰ ਤੋਂ ਜੇਦਾਹ ਲਈ ਉਡਾਣਾਂ ਪੜਾਅਵਾਰ ਤਰੀਕੇ ਨਾਲ ਮੁੜ ਸ਼ੁਰੂ ਕਰੇਗੀ। ਏਅਰ ਇੰਡੀਆ ਐਕਸਪ੍ਰੈਸ ਦੀਆਂ ਰਿਆਧ ਅਤੇ ਦਮਾਮ ਲਈ ਆਉਣ-ਜਾਣ ਵਾਲੀਆਂ ਉਡਾਣਾਂ ਵੀ 31 ਦਸੰਬਰ ਤੱਕ ਮੁਅੱਤਲ ਰਹਿਣਗੀਆਂ। ਖੇਤਰ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਦੇ ਕਾਰਨ ਹਾਲ ਹੀ ਦੇ ਹਫ਼ਤਿਆਂ ਵਿੱਚ ਸਾਊਦੀ ਅਰਬ ਲਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ।


ਸਾਊਦੀ ਅਰਬ ਦੇ ਕੁਝ ਸ਼ਹਿਰਾਂ ਅਤੇ ਬੁਨਿਆਦੀ ਢਾਂਚੇ ਨੂੰ ਹੂਤੀ ਬਾਗੀਆਂ ਦੁਆਰਾ ਹਮਲਿਆਂ ਵਿੱਚ ਨਿਸ਼ਾਨਾ ਬਣਾਇਆ ਗਿਆ ਹੈ। ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਵਿੱਚ, ਏਅਰ ਇੰਡੀਆ ਨੇ ਕਿਹਾ, "ਖੇਤਰ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਜੇਦਾਹ, ਦਮਾਮ ਅਤੇ ਰਿਆਧ ਲਈ ਸਾਡੀਆਂ ਉਡਾਣਾਂ 31 ਦਸੰਬਰ 2026 ਤੱਕ ਮੁਅੱਤਲ ਰਹਿਣਗੀਆਂ।" ਏਅਰ ਇੰਡੀਆ ਐਕਸਪ੍ਰੈਸ ਨੇ X 'ਤੇ ਕਿਹਾ ਕਿ ਉਹ ਪੜਾਅਵਾਰ ਜੇਦਾਹ ਲਈ ਉਡਾਣਾਂ ਮੁੜ ਸ਼ੁਰੂ ਕਰੇਗਾ। ਇਸ ਤਹਿਤ 2 ਦਸੰਬਰ ਤੋਂ ਜੇਦਾਹ ਅਤੇ ਮੰਗਲੁਰੂ ਵਿਚਕਾਰ ਹਫ਼ਤੇ ਵਿੱਚ 3 ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ।

 

Have something to say? Post your comment

ਅਤੇ ਬਾਜ਼ਾਰ ਖਬਰਾਂ

Old Monk ਨੂੰ ਹਾਈ ਕੋਰਟ ਦਾ ਝਟਕਾ: 30 ਦਿਨਾਂ ਦੇ ਅੰਦਰ ਵੇਚਣਾ ਹੋਵੇਗਾ ਪੁਰਾਣਾ ਸਟਾਕ, ਜਾਣੋ ਪੂਰਾ ਮਾਮਲਾ

Old Monk ਨੂੰ ਹਾਈ ਕੋਰਟ ਦਾ ਝਟਕਾ: 30 ਦਿਨਾਂ ਦੇ ਅੰਦਰ ਵੇਚਣਾ ਹੋਵੇਗਾ ਪੁਰਾਣਾ ਸਟਾਕ, ਜਾਣੋ ਪੂਰਾ ਮਾਮਲਾ

Stock Market Closed: ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਮੁਨਾਫ਼ਾ ਵਸੂਲੀ ਕਾਰਨ ਸੈਂਸੈਕਸ 989 ਅੰਕ ਡਿੱਗਿਆ

Stock Market Closed: ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਮੁਨਾਫ਼ਾ ਵਸੂਲੀ ਕਾਰਨ ਸੈਂਸੈਕਸ 989 ਅੰਕ ਡਿੱਗਿਆ

ਚਾਹ ਉਤਪਾਦਕ ਦੇਸ਼ ਭਾਰਤ ਨੇ 2025-26 ਵਿੱਚ $988 ਮਿਲੀਅਨ ਚਾਹ ਕੀਤੀ ਨਿਰਯਾਤ

ਚਾਹ ਉਤਪਾਦਕ ਦੇਸ਼ ਭਾਰਤ ਨੇ 2025-26 ਵਿੱਚ $988 ਮਿਲੀਅਨ ਚਾਹ ਕੀਤੀ ਨਿਰਯਾਤ

ਐਪਲ 10 ਦਸੰਬਰ ਨੂੰ ਹੈਦਰਾਬਾਦ ’ਚ ਖੋਲ੍ਹੇਗੀ ਆਪਣਾ ਪਹਿਲਾ ਸਟੋਰ

ਐਪਲ 10 ਦਸੰਬਰ ਨੂੰ ਹੈਦਰਾਬਾਦ ’ਚ ਖੋਲ੍ਹੇਗੀ ਆਪਣਾ ਪਹਿਲਾ ਸਟੋਰ

ਖੰਡ ਉਦਯੋਗ ਨੂੰ ਦੋਹਰੀ ਰਾਹਤ : ਡਿਊਟੀ-ਫ੍ਰੀ ਦਰਾਮਦ ਦੀ ਸਮਾਂ-ਹੱਦ ਵਧੀ, ਅਮਰੀਕਾ ਨੂੰ 8,606 ਟਨ ਬਰਾਮਦ ਦੀ ਮਨਜ਼ੂਰੀ

ਖੰਡ ਉਦਯੋਗ ਨੂੰ ਦੋਹਰੀ ਰਾਹਤ : ਡਿਊਟੀ-ਫ੍ਰੀ ਦਰਾਮਦ ਦੀ ਸਮਾਂ-ਹੱਦ ਵਧੀ, ਅਮਰੀਕਾ ਨੂੰ 8,606 ਟਨ ਬਰਾਮਦ ਦੀ ਮਨਜ਼ੂਰੀ

ਸ਼ੇਅਰ ਬਾਜ਼ਾਰ 'ਚ ਤੂਫ਼ਾਨੀ ਵਾਧਾ: ਸੈਂਸੈਕਸ ਨੇ ਮਾਰੀ 1,502 ਅੰਕਾਂ ਦੀ ਛਾਲ, ਨਿਵੇਸ਼ਕਾਂ ਦੀ ਦੌਲਤ 6.50 ਲੱਖ ਕਰੋੜ ਵਧੀ

ਸ਼ੇਅਰ ਬਾਜ਼ਾਰ 'ਚ ਤੂਫ਼ਾਨੀ ਵਾਧਾ: ਸੈਂਸੈਕਸ ਨੇ ਮਾਰੀ 1,502 ਅੰਕਾਂ ਦੀ ਛਾਲ, ਨਿਵੇਸ਼ਕਾਂ ਦੀ ਦੌਲਤ 6.50 ਲੱਖ ਕਰੋੜ ਵਧੀ

IPO ਦੇ ਗ੍ਰੇਅ ਮਾਰਕੀਟ ਪ੍ਰੀਮੀਅਮ ਦਾ ਪ੍ਰਚਾਰ ਬੰਦ ਕਰਨ ਦੀ ਸਲਾਹ, ਸੇਬੀ ਨੇ ਨਿਵੇਸ਼ਕਾਂ ਨੂੰ ਕੀਤਾ ਚੌਕਸ

IPO ਦੇ ਗ੍ਰੇਅ ਮਾਰਕੀਟ ਪ੍ਰੀਮੀਅਮ ਦਾ ਪ੍ਰਚਾਰ ਬੰਦ ਕਰਨ ਦੀ ਸਲਾਹ, ਸੇਬੀ ਨੇ ਨਿਵੇਸ਼ਕਾਂ ਨੂੰ ਕੀਤਾ ਚੌਕਸ

ਵੇਦਾਂਤਾ ਰੋਜ਼ਾਨਾ 18 ਲੱਖ ਘਣ ਮੀਟਰ ਗੈਸ ਵੇਚੇਗੀ, 14 ਦਸੰਬਰ ਨੂੰ ਹੋਵੇਗੀ ਈ-ਨਿਲਾਮੀ

ਵੇਦਾਂਤਾ ਰੋਜ਼ਾਨਾ 18 ਲੱਖ ਘਣ ਮੀਟਰ ਗੈਸ ਵੇਚੇਗੀ, 14 ਦਸੰਬਰ ਨੂੰ ਹੋਵੇਗੀ ਈ-ਨਿਲਾਮੀ

ਦੇਸ਼ ਦੀ ਆਰਥਿਕ ਵਿਕਾਸ ਦਰ 2026-27 ’ਚ 7 ਫੀਸਦੀ ਰਹਿਣ ਦਾ ਅੰਦਾਜ਼ਾ : ਐੱਸ. ਐਂਡ ਪੀ.

ਦੇਸ਼ ਦੀ ਆਰਥਿਕ ਵਿਕਾਸ ਦਰ 2026-27 ’ਚ 7 ਫੀਸਦੀ ਰਹਿਣ ਦਾ ਅੰਦਾਜ਼ਾ : ਐੱਸ. ਐਂਡ ਪੀ.

ਸੋਨਾ ਦਰਾਮਦ ਅਪ੍ਰੈਲ-ਅਕਤੂਬਰ ’ਚ 40 ਫੀਸਦੀ ਘਟੀ : ਸੀ. ਟੀ. ਆਈ.

ਸੋਨਾ ਦਰਾਮਦ ਅਪ੍ਰੈਲ-ਅਕਤੂਬਰ ’ਚ 40 ਫੀਸਦੀ ਘਟੀ : ਸੀ. ਟੀ. ਆਈ.