Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਮਨੋਰੰਜਨ

'ਏਕ ਦੀਵਾਨੇ ਕੀ ਦੀਵਾਨੀਅਤ' ਨੇ 11ਵੇਂ ਦਿਨ 'ਥਾਮਾ' ਨੂੰ ਪਛਾੜਿਆ!

31 ਅਕਤੂਬਰ, 2025 06:09 PM

ਮੁੰਬਈ : ਬਾਲੀਵੁੱਡ ਅਦਾਕਾਰ ਹਰਸ਼ਵਰਧਨ ਰਾਣੇ ਅਤੇ ਪੰਜਾਬੀ ਫਿਲਮਾਂ ਦੀ ਸੁਪਰਸਟਾਰ ਸੋਨਮ ਬਾਜਵਾ ਦੀ ਫਿਲਮ 'ਇਕ ਦੀਵਾਨੇ ਕੀ ਦੀਵਾਨੀਅਤ' ਦਰਸ਼ਕਾਂ ਵਿੱਚ ਆਪਣੀ ਇੱਕ ਖਾਸ ਜਗ੍ਹਾ ਬਣਾ ਚੁੱਕੀ ਹੈ। ਇਹ ਫਿਲਮ ਇੱਕ ਹਫਤੇ ਵਿੱਚ ਹਿੱਟ ਹੋਣ ਤੋਂ ਬਾਅਦ ਹੁਣ ਨਵੇਂ ਕਾਰਨਾਮੇ ਕਰ ਰਹੀ ਹੈ।ਫਿਲਮ 'ਇਕ ਦੀਵਾਨੇ ਕੀ ਦੀਵਾਨੀਅਤ' ਨੇ ਰਿਲੀਜ਼ ਦੇ 11ਵੇਂ ਦਿਨ ਬਾਕਸ ਆਫਿਸ 'ਤੇ ਵੱਡਾ ਪ੍ਰਦਰਸ਼ਨ ਕਰਦੇ ਹੋਏ, ਉਸ ਦੇ ਸਾਹਮਣੇ ਮੌਜੂਦ ਵੱਡੇ ਬਜਟ ਵਾਲੀ ਫਿਲਮ 'ਥਾਮਾ' ਨੂੰ ਕਮਾਈ ਦੇ ਮਾਮਲੇ ਵਿੱਚ ਪਛਾੜ ਦਿੱਤਾ ਹੈ।

11ਵੇਂ ਦਿਨ 'ਥਾਮਾ' ਨਾਲੋਂ ਜ਼ਿਆਦਾ ਕਮਾਈ
'ਏਕ ਦੀਵਾਨੇ' ਕੀ ਦੀਵਾਨਗੀ ਪ੍ਰਸ਼ੰਸਕਾਂ ਵਿੱਚ ਇਸ ਕਦਰ ਚੜ੍ਹ ਚੁੱਕੀ ਹੈ ਕਿ 11ਵੇਂ ਦਿਨ ਇਸ ਦੀ ਕਮਾਈ ਵਧਦੀ ਹੋਈ ਦਿਖ ਰਹੀ ਹੈ। ਸੈਕਨਿਲਕ (Sacnilk) ਦੇ ਅਨੁਸਾਰ ਫਿਲਮ ਨੇ 10 ਦਿਨਾਂ ਦੇ ਐਕਸਟੈਂਡਡ ਫਸਟ ਵੀਕ ਵਿੱਚ 55.15 ਕਰੋੜ ਰੁਪਏ ਦਾ ਸ਼ਾਨਦਾਰ ਕਲੈਕਸ਼ਨ ਕੀਤਾ ਸੀ। 11ਵੇਂ ਦਿਨ ਦੀ ਕਮਾਈ ਦੇ ਸ਼ੁਰੂਆਤੀ ਅੰਕੜਿਆਂ ਮੁਤਾਬਕ, ਸ਼ਾਮ 5:15 ਵਜੇ ਤੱਕ ਫਿਲਮ ਨੇ 1.04 ਕਰੋੜ ਰੁਪਏ ਕਮਾ ਲਏ ਹਨ। ਇਸ ਦੇ ਮੁਕਾਬਲੇ ਹੌਰਰ ਕਾਮੇਡੀ ਫਿਲਮ 'ਥਾਮਾ' ਨੇ 11ਵੇਂ ਦਿਨ ਸਿਰਫ 98 ਲੱਖ ਰੁਪਏ ਦਾ ਹੀ ਕਾਰੋਬਾਰ ਕੀਤਾ ਹੈ। ਇਸ ਤਰ੍ਹਾਂ 'ਦੀਵਾਨੀਅਤ' ਦੀ ਕੁੱਲ ਕਲੈਕਸ਼ਨ ਹੁਣ 56.03 ਕਰੋੜ ਰੁਪਏ ਹੋ ਚੁੱਕੀ ਹੈ। ਅੰਕੜਿਆਂ ਤੋਂ ਇਹ ਸਪੱਸ਼ਟ ਹੈ ਕਿ ਦਰਸ਼ਕ ਹੁਣ 'ਦੀਵਾਨੀਅਤ' ਨੂੰ ਜ਼ਿਆਦਾ ਤਵੱਜੋ ਦੇ ਰਹੇ ਹਨ।

ਘੱਟ ਬਜਟ ਵਿੱਚ ਵੱਡਾ ਕਾਰੋਬਾਰ
'ਏਕ ਦੀਵਾਨੇ ਕੀ ਦੀਵਾਨੀਅਤ' ਦਾ ਬਜਟ ਕੋਈਮੋਈ ਦੇ ਅਨੁਸਾਰ ਸਿਰਫ 25 ਕਰੋੜ ਰੁਪਏ ਹੈ। ਘੱਟ ਬਜਟ ਵਾਲੀ ਇਸ ਫਿਲਮ ਨੇ 10 ਦਿਨਾਂ ਵਿੱਚ ਦੁਨੀਆ ਭਰ ਵਿੱਚ 75.40 ਕਰੋੜ ਰੁਪਏ ਦਾ ਕਲੈਕਸ਼ਨ ਕਰ ਲਿਆ ਹੈ। ਕਮਾਈ ਦੀ ਇਸ ਰਫਤਾਰ ਨਾਲ ਇਹ ਫਿਲਮ ਬਹੁਤ ਜਲਦ ਸੁਪਰਹਿੱਟ ਫਿਲਮਾਂ ਦੀ ਸੂਚੀ ਵਿੱਚ ਸ਼ਾਮਲ ਹੋ ਸਕਦੀ ਹੈ। ਇਸ ਫਿਲਮ ਦਾ ਨਿਰਦੇਸ਼ਨ ਮਿਲਾਪ ਜ਼ਾਵੇਰੀ ਨੇ ਕੀਤਾ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼