Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

11 ਅਕਤੂਬਰ, 2025 10:53 PM

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ  ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ  'ਤੇ ਕਾਰਵਾਈ ਕਰਦਿਆਂ ਉਨ੍ਹਾਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਰਿਪੋਰਟ ਅਤੇ ਮ੍ਰਿਤਕ ਅਧਿਕਾਰੀ ਦੇ ਸੁਸਾਇਡ ਨੋਟ ਅਤੇ ਉਨ੍ਹਾਂ ਦੀ ਪਤਨੀ ਅਮਨੀਤ ਕੌਰ ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਰਾਹੀਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ 13 ਅਕਤੂਬਰ 2025 ਨੂੰ ਪੇਸ਼ ਕਰਨ।
ਇਸ ਦੇ ਨਾਲ ਹੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ 13 ਅਕਤੂਬਰ 2025 ਦਿਨ ਸੋਮਵਾਰ ਨੂੰ ਪੀੜਤ ਪਰਿਵਾਰ ਦੇ ਘਰ ਜਾ ਕੇ ਮੁਲਾਕਾਤ ਵੀ ਕਰਨਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.