Wednesday, November 11, 2026
BREAKING
• NCP ਦੇ ਆਪਸੀ ਰਲੇਵੇਂ ਦਾ ਫੈਸਲਾ ਸ਼ਰਦ ਪਵਾਰ ਤੇ ਸੁਨੇਤਰਾ ’ਤੇ ਨਿਰਭਰ : CM ਫੜਨਵੀਸ • ਇਕ ਸਾਲ 'ਚ 36 ਫ਼ੀਸਦੀ ਮਹਿੰਗੀ ਹੋ ਗਈ ਖੰਡ, 4 ਗੁਣਾ ਉਤਪਾਦਨ ਵਧਣ ਦੇ ਬਾਵਜੂਦ ਨਹੀਂ ਘਟੇ ਭਾਅ • ਸੋਨੀਆ ਗਾਂਧੀ ਨੇ 1975 ਦੀ ਐਮਰਜੈਂਸੀ ਨੂੰ ਮੰਨਿਆ 'ਗ਼ਲਤੀ' ! ਆਤਮਕਥਾ 'ਚ ਕੀਤੇ ਕਈ ਵੱਡੇ ਖ਼ੁਲਾਸੇ • ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ ਦੁੱਧ ਦੀਆਂ ਕੀਮਤਾਂ 'ਚ ਭਾਰੀ ਵਾਧਾ • ਸੁਡਾਨ 'ਚ 800,000 ਤੋਂ ਵੱਧ ਬੱਚੇ ਹੋਣਗੇ ਜਾਨਲੇਵਾ ਕੁਪੋਸ਼ਣ ਦੇ ਸ਼ਿਕਾਰ • ਰੂਸ ਅਤੇ ਯੂਕ੍ਰੇਨ ਨੇ ਯੁੱਧ ਰੋਕਣ ਲਈ 4 ਘੰਟਿਆਂ ਤੱਕ ਕੀਤੀ ਵਾਰਤਾ • ਸਲਮਾਨ ਖਾਨ ਦੀ ਫਿਲਮ "ਮਾਤ੍ਰਭੂਮੀ: ਮੇ ਵਾਰ ਰੈਸਟ ਇਨ ਪੀਸ" ਦਾ ਟ੍ਰੇਲਰ ਰਿਲੀਜ਼ • ਹੋਮਬਲੇ ਫਿਲਮਸ ਤੇ ਟ੍ਰਾਂਸੇਡੈਂਟਲ ਫਿਲਮਸ ਨੇ ਮਿਲਾਇਆ ਹੱਥ • ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ 2029 ਦੀ ਮੇਜ਼ਬਾਨੀ ਕਰੇਗਾ ਚੇਨਈ • ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ 'ਚ ਫਿਟਨੈੱਸ ਅਤੇ ਅਨੁਸ਼ਾਸਨ ਦੀ ਕਮੀ: ਸਾਬਕਾ ਕੋਚ ਸਰਵਰ ਇਮਰਾਨ

ਖੇਡ

ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ 2029 ਦੀ ਮੇਜ਼ਬਾਨੀ ਕਰੇਗਾ ਚੇਨਈ

11 ਨਵੰਬਰ, 2026 05:55 PM

ਟੋਕੀਓ : ਚੇਨਈ ਸਾਲ 2029 ਵਿੱਚ ਹੋਣ ਵਾਲੀ 28ਵੀਂ ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰੇਗਾ। ਏਸ਼ੀਅਨ ਐਥਲੈਟਿਕਸ ਐਸੋਸੀਏਸ਼ਨ ਨੇ ਟੋਕੀਓ ਵਿੱਚ ਆਪਣੀ 107ਵੀਂ ਕੌਂਸਲ ਮੀਟਿੰਗ ਦੌਰਾਨ ਚੇਨਈ ਨੂੰ ਮੇਜ਼ਬਾਨੀ ਦੇ ਅਧਿਕਾਰ ਦਿੱਤੇ ਹਨ। ਇਹ ਚੌਥੀ ਵਾਰ ਹੋਵੇਗਾ ਜਦੋਂ ਭਾਰਤ ਇਸ ਪ੍ਰਮੁੱਖ ਟ੍ਰੈਕ ਐਂਡ ਫੀਲਡ ਈਵੈਂਟ ਦਾ ਆਯੋਜਨ ਕਰੇਗਾ। ਇਸ ਤੋਂ ਪਹਿਲਾਂ ਭਾਰਤ ਨੇ ਨਵੀਂ ਦਿੱਲੀ (1989), ਪੁਣੇ (2013) ਅਤੇ ਭੁਵਨੇਸ਼ਵਰ (2017) ਵਿੱਚ ਇਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕੀਤੀ ਸੀ।


ਇਹ ਮੁਕਾਬਲਾ ਅਗਸਤ 2029 ਵਿੱਚ ਚੇਨਈ ਦੇ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ ਕਰਵਾਏ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ 2025 ਵਿੱਚ ਦੱਖਣੀ ਕੋਰੀਆ ਦੇ ਗੁਮੀ ਵਿੱਚ ਹੋਈ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਨੇ 8 ਸੋਨ, 10 ਚਾਂਦੀ ਅਤੇ 6 ਕਾਂਸੀ ਦੇ ਤਮਗਿਆਂ ਸਮੇਤ ਕੁੱਲ 24 ਤਮਗੇ ਜਿੱਤ ਕੇ ਤਮਗਾ ਤਾਲਿਕਾ ਵਿੱਚ ਚੀਨ ਤੋਂ ਬਾਅਦ ਦੂਜਾ ਸਥਾਨ ਹਾਸਲ ਕੀਤਾ ਸੀ। ਚੈਂਪੀਅਨਸ਼ਿਪ ਦਾ 27ਵਾਂ ਸੰਸਕਰਨ 2027 ਵਿੱਚ ਚੀਨ ਦੇ ਜਿਆਮੇਨ ਵਿੱਚ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਚੰਡੀਗੜ੍ਹ 2027 ਵਿੱਚ ਏਸ਼ੀਅਨ ਰਿਲੇਅ ਚੈਂਪੀਅਨਸ਼ਿਪ ਅਤੇ ਭੁਵਨੇਸ਼ਵਰ 2028 ਵਿੱਚ ਵਰਲਡ ਇਨਡੋਰ ਏਥਲੇਟਿਕਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਵੀ ਕਰੇਗਾ।

 

Have something to say? Post your comment

ਅਤੇ ਖੇਡ ਖਬਰਾਂ

ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ 'ਚ ਫਿਟਨੈੱਸ ਅਤੇ ਅਨੁਸ਼ਾਸਨ ਦੀ ਕਮੀ: ਸਾਬਕਾ ਕੋਚ ਸਰਵਰ ਇਮਰਾਨ

ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ 'ਚ ਫਿਟਨੈੱਸ ਅਤੇ ਅਨੁਸ਼ਾਸਨ ਦੀ ਕਮੀ: ਸਾਬਕਾ ਕੋਚ ਸਰਵਰ ਇਮਰਾਨ

ਆਰਿਆਵੀਰ ਦੀਆਂ ਸ਼ਾਨਦਾਰ 160 ਦੌੜਾਂ, ਭਾਰਤ ਨੇ UAE ਵਿਰੁੱਧ ਬਣਾਇਆ 309 ਦੌੜਾਂ

ਆਰਿਆਵੀਰ ਦੀਆਂ ਸ਼ਾਨਦਾਰ 160 ਦੌੜਾਂ, ਭਾਰਤ ਨੇ UAE ਵਿਰੁੱਧ ਬਣਾਇਆ 309 ਦੌੜਾਂ

ਮੁਸ਼ਫਿਕੁਰ ਟੈਸਟ ’ਚ 7000 ਦੌੜਾਂ ਬਣਾਉਣ ਵਾਲਾ ਪਹਿਲਾ ਬੰਗਲਾਦੇਸ਼ੀ ਬੱਲੇਬਾਜ਼ ਬਣਿਆ

ਮੁਸ਼ਫਿਕੁਰ ਟੈਸਟ ’ਚ 7000 ਦੌੜਾਂ ਬਣਾਉਣ ਵਾਲਾ ਪਹਿਲਾ ਬੰਗਲਾਦੇਸ਼ੀ ਬੱਲੇਬਾਜ਼ ਬਣਿਆ

ਗੁਰਨੂਰ ਕੋਲ ਰਫ਼ਤਾਰ ਅਤੇ ਉਛਾਲ ਦੋਵੇਂ ਹਨ: ਗਿੱਲ

ਗੁਰਨੂਰ ਕੋਲ ਰਫ਼ਤਾਰ ਅਤੇ ਉਛਾਲ ਦੋਵੇਂ ਹਨ: ਗਿੱਲ

ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ, ਸੀਰੀਜ਼ 'ਚ ਬਣਾਈ 2-0 ਦੀ ਬੜ੍ਹਤ

ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ, ਸੀਰੀਜ਼ 'ਚ ਬਣਾਈ 2-0 ਦੀ ਬੜ੍ਹਤ

ਵੱਡੀ ਖ਼ਬਰ : ਕ੍ਰਿਸਟੀਆਨੋ ਰੋਨਾਲਡੋ  ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸੰਨਿਆਸ

ਵੱਡੀ ਖ਼ਬਰ : ਕ੍ਰਿਸਟੀਆਨੋ ਰੋਨਾਲਡੋ ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸੰਨਿਆਸ

ਗੇਂਦਬਾਜ਼ੀ ਦੀ ਲੈਂਥ 'ਚ ਬਦਲਾਅ ਕਰਨ ਦਾ ਫਾਇਦਾ ਮਿਲਿਆ: ਗੁਰਨੂਰ ਬਰਾੜ

ਗੇਂਦਬਾਜ਼ੀ ਦੀ ਲੈਂਥ 'ਚ ਬਦਲਾਅ ਕਰਨ ਦਾ ਫਾਇਦਾ ਮਿਲਿਆ: ਗੁਰਨੂਰ ਬਰਾੜ

ਮੈਚ ਦੇਰ ਨਾਲ ਸ਼ੁਰੂ ਹੋਣਾ ਸਕੋਰ ਦਾ ਬਚਾਅ ਨਾ ਹੋਣ ਦੀ ਵੱਡੀ ਵਜ੍ਹਾ: ਜੈਕਬ ਡਫੀ

ਮੈਚ ਦੇਰ ਨਾਲ ਸ਼ੁਰੂ ਹੋਣਾ ਸਕੋਰ ਦਾ ਬਚਾਅ ਨਾ ਹੋਣ ਦੀ ਵੱਡੀ ਵਜ੍ਹਾ: ਜੈਕਬ ਡਫੀ

Virat Kohli Birthday Spl: 18 ਸਾਲਾਂ ਤੋਂ ਜਾਰੀ ਹੈ ਰਿਕਾਰਡ ਬਣਾਉਣ ਦਾ ਸਿਲਸਿਲਾ

Virat Kohli Birthday Spl: 18 ਸਾਲਾਂ ਤੋਂ ਜਾਰੀ ਹੈ ਰਿਕਾਰਡ ਬਣਾਉਣ ਦਾ ਸਿਲਸਿਲਾ

IND vs NZ: ਆਕਲੈਂਡ 'ਚ ਕੋਹਲੀ ਦਾ ਵਿਰਾਟ ਧਮਾਕਾ, ਸਚਿਨ ਨੂੰ ਪਛਾੜਿਆ, ਬਣਾਏ ਤਿੰਨ ਕੀਰਤੀਮਾਨ

IND vs NZ: ਆਕਲੈਂਡ 'ਚ ਕੋਹਲੀ ਦਾ ਵਿਰਾਟ ਧਮਾਕਾ, ਸਚਿਨ ਨੂੰ ਪਛਾੜਿਆ, ਬਣਾਏ ਤਿੰਨ ਕੀਰਤੀਮਾਨ