Saturday, April 25, 2026
BREAKING
ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ ਹਰਿਆਣਾ 'ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ, ਮੰਡੀਆਂ 'ਚ ਰਿਕਾਰਡ ਆਮਦ: CM ਸੈਣੀ PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’ ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ ਈਰਾਨੀ ਵਿਦੇਸ਼ ਮੰਤਰੀ ਅਰਾਘਚੀ ਨੇ PM ਸ਼ਹਿਬਾਜ਼ ਸ਼ਰੀਫ਼ ਨਾਲ ਕੀਤੀ ਮੁਲਾਕਾਤ UN ਦੀ ਵੱਡੀ ਚਿਤਾਵਨੀ: ਦੁਨੀਆ ਦੇ 10 ਸਭ ਤੋਂ ਭੁੱਖਮਰੀ ਵਾਲੇ ਦੇਸ਼ਾਂ 'ਚ ਸ਼ਾਮਲ PAK, ਦਾਣੇ-ਦਾਣੇ ਨੂੰ ਤਰਸਣਗੇ ਲੋਕ ਰਣਵੀਰ ਸਿੰਘ ਨੂੰ ਵੱਡੀ ਰਾਹਤ: ‘ਕਾਂਤਾਰਾ’ ਮਿਮਿਕਰੀ ਵਿਵਾਦ ‘ਚ FIR ਹੋਈ ਰੱਦ, ਹੁਣ ਮੰਦਰ ਜਾ ਕੇ ਮੰਗਣੀ ਪਵੇਗੀ ਮੁਆਫ਼ੀ ਮੈਂ ਦਿਲਜੀਤ ਦੋਸਾਂਝ ਦੀ ਬਹੁਤ ਵੱਡੀ ਪ੍ਰਸ਼ੰਸਕ ਹਾਂ: ਗੀਤਾ ਬਸਰਾ

ਪੰਜਾਬ

ਏਸ਼ੀਆ ਦੀ ਦੂਸਰੀ ਸਭ ਤੋਂ ਵੱਡੀ ਅਨਾਜ ਜਗਰਾਉਂ 'ਚ ਸ਼ੁਰੂ ਹੋਈ ਝੋਨੇ ਦੀ ਖਰੀਦ

27 ਸਤੰਬਰ, 2025 11:24 PM

ਜਗਰਾਉਂ : ਏਸ਼ੀਆ ਦੀ ਦੂਸਰੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ ਵਿਖੇ ਏਸ਼ੀਆ ਦੀ ਦੂਸਰੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ ਵਿਖੇ ਅੱਜ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੁੰਦਿਆਂ ਹੀ ਮਾਰਕਫੈਡ ਖਰੀਦ ਏਜੰਸੀ ਵੱਲੋਂ ਮੰਡੀ ਵਿੱਚ ਲਿਆਂਦੀ ਗਈ ਪਿੰਡ ਕੋਠੇ ਹੰਸ ਕਲਾਂ ਦੇ ਕਿਸਾਨ ਗੁਰਮੇਲ ਸਿੰਘ ਦੀ ਝੋਨੇ ਦੀ ਫਸਲ ਦੀ ਖਰੀਦ ਸਰਕਾਰੀ ਐਮਐਸਪੀ ਰੇਟ 2389 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਨੂੰ ਲੈ ਕੇ ਸਾਰੇ ਉਖਤਾ ਪ੍ਰਬੰਧ ਕਰ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਭਾਵੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਹਨਾਂ ਦੀ ਲਿਆਂਦੀ ਗਈ ਫਸਲ ਦੀ ਖਰੀਦ ਜਲਦ ਤੋਂ ਜਲਦ ਹੋ ਸਕੇ। ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਲਾਲ ਬੰਕਾ ਨੇ ਕਿਹਾ ਕਿ ਮੰਡੀ ਵਿੱਚ ਝੋਨੇ ਦੀ ਫਸਲ ਦੀ ਆਮਦ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਾਰੇ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਜੇਕਰ ਆੜਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਪਰੇਸ਼ਾਨੀ ਆਉਂਦੀ ਹੈ ਤਾਂ ਉਹ ਹਲਕਾ ਵਿਧਾਇਕ  ਬੀਬੀ ਸਰਬਜੀਤ ਕੌਰ ਮਾਣੂਕੇ ਕੋਲ ਆਪਣੀ ਸਮੱਸਿਆ ਲੈ ਕੇ ਜਾਂਦੇ ਹਨ ਤਾਂ ਉਹ ਉਹਨਾਂ ਨੂੰ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਦੇ ਹਨ। ਇਸ ਮੌਕੇ ਡੀਐਮਓ ਗੁਰਮਤਪਾਲ ਸਿੰਘ ਗਿੱਲ, ਏਐਫਐਸਓ ਬੇਅੰਤ ਸਿੰਘ,ਸੈਕਟਰੀ ਕਮਲਪ੍ਰੀਤ ਸਿੰਘ ਕਲਸੀ,ਇੰਸਪੈਕਟਰ ਸਤਨਾਮ ਸਿੰਘ, ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਭੱਲਾ ,ਜਨਰਲ ਸਕੱਤਰ ਜਤਿੰਦਰ ਸਿੰਘ ਸਰਾਂ ਵਾਈਸ ਪ੍ਰਧਾਨ ਬਲਵਿੰਦਰ ਸਿੰਘ ਗਰੇਵਾਲਵਾਈਸ ਪ੍ਰਧਾਨ ਗੁਰਮੀਤ ਸਿੰਘ ਦੌਧਰ,ਮਨੋਹਰ ਲਾਲ ,ਬੂਟਾ ਸਿੰਘ ਗਰੇਵਾਲ ,ਅੰਮ੍ਰਿਤ ਪਾਲ ਸਿੰਘ, ਆਸ਼ੂ ਮਿੱਤਲ ,ਨਰਿੰਦਰ ਸਿਆਲ ,ਨਵੀਨ ਗੋਇਲ ਆਦਿ ਹਾਜ਼ਰ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ  ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼

ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼

ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ