Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਐਕਸਾਈਜ ਵਿਭਾਗ ਵੱਲੋਂ ਵੱਖ-ਵੱਖ ਏਰੀਏ ਵਿੱਚ ਨਕਲੀ ਅਤੇ ਮਾੜੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਅਤੇ ਇਸਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ

25 ਸਤੰਬਰ, 2025 11:23 AM

ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸਥਾਨਕ ਸ਼ਹਿਰ ਦੀ ਇੰਦਰਾ ਬਸਤੀ ਅਤੇ ਰਵੀਦਾਸਪੁਰਾ ਟਿੱਬੀ ਬਸਤੀ ਵਿਖੇ ਐਕਸਾਈਜ਼ ਵਿਭਾਗ ਸੁਨਾਮ ਦੇ ਇੰਸਪੈਕਟਰ ਗੌਰਵ ਜਿੰਦਲ, ਐਕਸਾਈਜ ਇੰਸਪੈਕਟਰ ਲੋਂਗੋਵਾਲ ਬਿਕਰਮ ਢੀਂਡਸਾ, ਤੇ ਬੁੱਧਰਾਮ ਐਕਸਾਈਜ਼ ਇੰਸਪੈਕਟਰ ਦਿੜਬਾ ਦੇ ਨਾਲ ਪੁਲਿਸ ਵਿਭਾਗ ਦੇ ਸਣੇ ਨਕਲੀ ਅਤੇ ਮਾੜੀ ਸ਼ਰਾਬ ਨੂੰ ਲੈ ਕੇ ਚੈਕਿੰਗ ਕੀਤੀ ਗਈ ਇਸ ਮੌਕੇ ਗੌਰਵ ਜਿੰਦਲ ਐਕਸਾਈਜ ਇੰਸਪੈਕਟਰ ਸੁਨਾਮ ਨੇ ਦੱਸਿਆ ਕਿ ਮਾਨਯੋਗ ਆਬਕਾਰੀ ਕਮਿਸ਼ਨਰ ਪੰਜਾਬ ਆਈਏਐਸ ਸ੍ਰੀ ਜਤਿੰਦਰ ਜੋਰੇਵਾਲ ਜੀ ਅਤੇ ਸਹਾਇਕ ਕਮਿਸ਼ਨਰ ਗੁਲਸ਼ਨ ਹੂਰੀਆ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਆਬਕਾਰੀ ਅਫਸਰ ਸੰਗਰੂਰ 1 ਦਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਦੇ ਵਿੱਚ ਉਹਨਾਂ ਵੱਲੋਂ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਇੰਦਰਾ ਬਸਤੀ ਅਤੇ ਰਵੀਦਾਸ ਪੂਰਾ ਟਿੱਬੀ ਵਸਤੀ ਵਿਖੇ ਵੱਖ ਵੱਖ ਥਾਵਾਂ ਤੇ ਚੈਕਿੰਗ ਵੀ ਕੀਤੀ ਗਈ ਅਤੇ ਲੋਕਾਂ ਨੂੰ ਸਮਝਾਇਆ ਗਿਆ ਕਿ ਇਸ ਦੇ ਨਾਲ ਕਿਵੇਂ ਰੋਗ ਲੱਗਦੇ ਹਨ ਅਤੇ ਘਰ ਦੇ ਘਰ ਬਰਬਾਦ ਹੋ ਜਾਂਦੇ ਹਨ ਉਹਨਾਂ ਨੇ ਕਿਹਾ ਮੋਤ ਨਹੀਂ ਜ਼ਿੰਦਗੀ ਚੁਣੋ ਜਾਣ ਹੈ ਤਾਂ ਜਹਾਨ ਹੈ 

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'