Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਐਡਵੋਕੇਟ ਨਵੀਨ ਗਰਗ ਦੀ ਅਗਵਾਈ ਹੇਠ ਤਾਜ ਸਿਟੀ ਕਲੋਨੀ ਦੇ ਪ੍ਰਧਾਨ ਸਮੇਤ ਕਈ ਨਾਮਵਰ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ

08 ਦਸੰਬਰ, 2025 07:13 PM

ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਖੇਤਰ ਦੇ ਮੰਨੇ-ਪ੍ਰਮੰਨੇ ਐਡਵੋਕੇਟ ਨਵੀਨ ਗਰਗ ਦੀ ਅਗਵਾਈ ਹੇਠ ਤਾਜ ਸਿਟੀ ਕਲੋਨੀ ਦੇ ਪ੍ਰਧਾਨ ਪ੍ਰਗਟ ਸਿੰਘ ਬੰਟੀ, ਮਾਸਟਰ ਗੁਰਤੇਜ ਸਿੰਘ, ਸੁਰਿੰਦਰ ਸਿੰਘ, ਬਿੰਦਰ ਜਸਵੰਤ ਕੰਬਾਈਨ, ਮੋਨੂ ਅਰੋੜਾ, ਡਾ. ਨਿਰਮਲ ਸਿੰਘ ਸਮੇਤ ਕਈ ਹੋਰ ਸਨਮਾਨਤ ਵਿਅਕਤੀਆਂ ਨੇ ਰਵਾਇਤੀ ਪਾਰਟੀਆਂ ਨੂੰ ਤਿਆਗ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਇਸ ਮੌਕੇ ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕੋ-ਇੱਕ ਪਾਰਟੀ ਹੈ ਜੋ ਜਨਤਾ ਦੀ ਭਲਾਈ, ਪਾਰਦਰਸ਼ਤਾ ਅਤੇ ਸੱਚਾਈ ਨਾਲ ਰਾਜਨੀਤੀ ਕਰ ਰਹੀ ਹੈ। ਹਲਕੇ ਵਿੱਚ ਹੁੰਦੇ ਲਗਾਤਾਰ ਲੋਕ-ਹਿਤ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਲੋਕ ਸੇਵਾ ਦੀ ਇਸ ਯਾਤਰਾ ਦਾ ਹਿੱਸਾ ਬਣਨ ਦਾ ਫੈਸਲਾ ਲਿਆ।

ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਸਾਰੇ ਸਾਥੀਆਂ ਦਾ ਪਾਰਟੀ ਪਰਿਵਾਰ ਵਿੱਚ ਨਿੱਘਾ ਸੁਆਗਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅੱਜ ਸੱਚੀ ਬਦਲਾਅ ਦੇ ਰਾਹ 'ਤੇ ਤਰੱਕੀ ਕਰ ਰਿਹਾ ਹੈ, ਜਿਸ ਵਿੱਚ ਹਰ ਵਰਕਰ ਦਾ ਯੋਗਦਾਨ ਮਹੱਤਵਪੂਰਨ ਹੈ।

ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦੇ ਭਰੋਸੇ ਤੇ ਸਹਿਯੋਗ ਨਾਲ ਸੁਨਾਮ ਊਧਮ ਸਿੰਘ ਵਾਲਾ ਹਲਕਾ ਖੁਸ਼ਹਾਲੀ ਤੇ ਵਿਕਾਸ ਦੀ ਨਵੀਂ ਮਿਸਾਲ ਪੇਸ਼ ਕਰ ਰਿਹਾ ਹੈ ਅਤੇ ਨਵੇਂ ਜੋਸ਼ ਨਾਲ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਥੀ ਇਸ ਮਿਸ਼ਨ ਨੂੰ ਹੋਰ ਵੀ ਮਜ਼ਬੂਤ ਕਰਨਗੇ।

ਐਡਵੋਕੇਟ ਨਵੀਨ ਗਰਗ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸੱਚੀ ਲੋਕ ਸੇਵਾ ਅਤੇ ਵਿਕਾਸ ਦੇ ਰਾਹ 'ਤੇ ਪਾਰਟੀ ਲੀਡਰਸ਼ਿਪ ਦੇ ਕਦਮ ਨਾਲ ਕਦਮ ਮਿਲਾ ਕੇ ਚਲਣ ਲਈ ਪ੍ਰਤੀਬੱਧ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ