Friday, November 20, 2026
BREAKING
• ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ • ਚੰਡੀਗੜ੍ਹ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 23 ਨੂੰ ਵੋਟਿੰਗ 26 ਨੂੰ ਹੋਵੇਗੀ ਗਿਣਤੀ • ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ • CM ਸੁੱਖੂ ਨੇ ਸਰਕਾਰੀ ਹਸਪਤਾਲ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ • ਅਮਿਤ ਸ਼ਾਹ ਬੋਲੇ- ਸਰਹੱਦ ਪਾਰ ਅੱਤਵਾਦ ਨਾਲ ਨਜਿੱਠਣ ’ਤੇ ਹੋਵੇਗਾ ਵਿਚਾਰ-ਵਟਾਂਦਰਾ • ਭਾਰਤ ਅਤੇ ਜਾਪਾਨ ਨੇ ਰੱਖਿਆ ਸਹਿਯੋਗ ਅਤੇ ਸਮੁੰਦਰੀ ਸੁਰੱਖਿਆ ਦੀ ਕੀਤੀ ਸਮੀਖਿਆ • ਭਾਰਤੀ ਲੋਕਤੰਤਰ ‘ਪਵਿੱਤਰ’, ਚੋਣਾਂ ਦਾ ਬਾਈਕਾਟ ਕਰਨ ਨਾਲ ਇਹ ਖ਼ਤਮ ਹੋ ਜਾਵੇਗਾ : ਰਾਹੁਲ • ਕੀਵ 'ਤੇ ਰੂਸੀ ਹਵਾਈ ਹਮਲੇ ਜਾਰੀ; ਤਿੰਨ ਮੌਤਾਂ, ਨੌਂ ਜ਼ਖਮੀ • ਅਮਰੀਕੀ ਸੈਨੇਟ ਨੇ ਈਰਾਨ 'ਚ ਟਰੰਪ ਦੀਆਂ ਜੰਗੀ ਸ਼ਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਨੂੰ ਕਰ'ਤਾ ਰੱਦ • ਫਿਲਮ ‘ਮਾਤ੍ਰਭੂਮੀ’ ਦੇ ਨਵੇਂ ਗਾਣੇ ‘ਮਦਿਰਾਪਾਨ’ ਨੇ ਵਧਾਇਆ ਫੈਨਜ਼ ਦਾ ਉਤਸ਼ਾਹ

ਪੰਜਾਬ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ

20 ਨਵੰਬਰ, 2026 07:42 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੱਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ 'ਚ ਅਰਦਾਸ ਉਪਰੰਤ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਐਲਾਨਿਆ ਗਿਆ। ਪ੍ਰਧਾਨ ਧਾਮੀ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਜਨਰਲ ਇਜਲਾਸ ਦੌਰਾਨ 12 ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ 'ਚ ਪ੍ਰਵਾਨਗੀ ਦਿੱਤੀ।


ਇਜਲਾਸ 'ਚ ਪਾਸ ਕੀਤੇ ਗਏ ਮਤਿਆਂ ਦਾ ਵੇਰਵਾ
ਪੰਜਾਬ ਅੰਦਰ ਨਸ਼ਿਆਂ ਦਾ ਵਧ ਰਿਹਾ ਪ੍ਰਕੋਪ, ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026 ਵਿਚਲੀਆਂ ਖਾਮੀਆਂ ਨੂੰ ਦੂਰ ਕਰਨਾ, ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ, ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਸਬੰਧੀ, ਗੁਰੂ ਨਗਰੀ 'ਚ ਵਧ ਰਹੇ ਹਵਾ, ਪਾਣੀ ਅਤੇ ਮਿੱਟੀ ਦੇ ਪ੍ਰਦੂਸ਼ਣ, ਸਫ਼ਾਈ ਦੀ ਮਾੜੀ ਵਿਵਸਥਾ ਅਤੇ ਟਰੈਫਿਕ ਦੀ ਗੰਭੀਰ ਸਮੱਸਿਆ ਲਈ, ਇਸ ਤੋਂ ਇਲਾਵਾ ਧਰਮ ਦੇ ਆਧਾਰ 'ਤੇ ਕਿਸੇ ਵੀ ਵਿਅਕਤੀ ਜਾਂ ਭਾਈਚਾਰੇ ਨਾਲ ਵਿਤਕਰਾ ਕਰਨ, ਪੰਜਾਬੀ ਭਾਸ਼ਾ ਨਾਲ ਹੋ ਰਹੇ ਵਿਤਕਰੇ ਸਬੰਧੀ, ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਸਿੱਖਾਂ ਦੇ ਸੰਵਿਧਾਨਕ, ਇਤਿਹਾਸਕ, ਰਾਜਨੀਤਿਕ ਅਤੇ ਆਰਥਿਕ ਅਧਿਕਾਰਾਂ ਨੂੰ ਲਗਾਤਾਰ ਸੀਮਤ ਕਰਨ, ਪੰਜਾਬ ਦੇ ਨੌਜਵਾਨਾਂ 'ਚ ਵਿਦੇਸ਼ ਜਾਣ ਦੇ ਲਗਾਤਾਰ ਵਧ ਰਹੇ ਰੁਝਾਨ 'ਤੇ ਵੀ ਚਰਚਾ ਕੀਤੀ ਗਈ।


ਇਜਲਾਸ 'ਚ ਮਨੁੱਖੀ ਜੀਵਨ ਦੀ ਅਹਿਮੀਅਤ ਦੇ ਮੱਦੇਨਜ਼ਰ ਵਿਸ਼ਵ ਭਰ 'ਚ ਮੌਤ ਦੀ ਸਜ਼ਾ ਖ਼ਤਮ ਕਰਨ ਦੇ ਹੱਕ 'ਚ ਉੱਠ ਰਹੀ ਆਵਾਜ਼ ਨਾਲ ਸਹਿਮਤੀ ਪ੍ਰਗਟ ਕੀਤੀ ਗਈ ਅਤੇ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਸਬੰਧਤ ਬੰਦ ਪਏ ਗੁਰਦੁਆਰਾ ਸਾਹਿਬਾਨ ਨੂੰ ਖੋਲ੍ਹਣ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਯਕੀਨੀ ਬਣਾਏ ਜਾਣ ਦੀ ਮੰਗ ਕੀਤੀ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ

ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ

ਮਾਇਆ ਗਾਰਡਨ ਕਲੋਨੀ ਵਿੱਚ ਸ਼੍ਰੀਮਦ ਭਾਗਵਤ ਕਥਾ ਨੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ

ਮਾਇਆ ਗਾਰਡਨ ਕਲੋਨੀ ਵਿੱਚ ਸ਼੍ਰੀਮਦ ਭਾਗਵਤ ਕਥਾ ਨੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਹਰਜੋਤ ਸਿੰਘ ਬੈਂਸ

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ