Wednesday, March 11, 2026
BREAKING
ਐਨ.ਐੱਸ.ਐੱਸ. ਯੂਨਿਟ, ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵੱਲੋਂ ਯੋਗਾ ਕੈਂਪ ਦਾ ਆਯੋਜਨ ਵਿਰੋਧੀ ਧਿਰ ਨੂੰ ਵੱਡਾ ਝਟਕਾ! ਸਪੀਕਰ ਓਮ ਬਿਰਲਾ ਵਿਰੁੱਧ 'ਬੇਭਰੋਸਗੀ ਮਤਾ' ਰੱਦ ਭਾਰਤ ਆ ਰਹੇ ਕਾਰਗੋ ਜਹਾਜ਼ 'ਤੇ ਹੋਰਮੁਜ਼ ਜਲਡਮਰੂਮੱਧ ਨੇੜੇ ਹਮਲਾ, ਲੱਗੀ ਅੱਗ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ ਪੰਜਾਬ 'ਚ LPG ਸਿਲੰਡਰਾਂ ਲਈ ਮਚੀ ਹਾਹਾਕਾਰ! ਲੱਗ ਗਈਆਂ ਲੰਮੀਆਂ ਲਾਈਨਾਂ ਅੰਮ੍ਰਿਤਸਰ 'ਚ LPG, ਪੈਟਰੋਲ-ਡੀਜ਼ਲ ਦੀ ਕੋਈ ਕਮੀ ਨਹੀਂ- ਡਿਪਟੀ ਕਮਿਸ਼ਨਰ ਖਾੜੀ ਤੋਂ ਬਾਹਰੋਂ ਆਯਾਤ ਵਧਣ ਕਾਰਨ ਦੋ ਹੋਰ LNG ਕਾਰਗੋ ਭਾਰਤ ਲਈ ਰਵਾਨਾ ਸ਼ਿਮਲਾ 'ਚ ਕਰੋੜਾਂ ਦੇ ਨਸ਼ੇ ਨਾਲ ਫੜਿਆ ਗਿਆ ਪੰਜਾਬੀ ਮੁੰਡਾ ! ਹਿਮਾਚਲੀ ਕੁੜੀ ਦਿੰਦੀ ਸੀ ਸਾਥ, ਖੁੱਲ੍ਹੇ ਕਈ ਵੱਡੇ ਰਾਜ਼ ਵਿਰੋਧੀ ਧਿਰ ਨੇ ਬਿਰਲਾ ਦੀ ਈਮਾਨਦਾਰੀ 'ਤੇ ਚੁੱਕਿਆ ਸਵਾਲ, ਨਿਯਮ ਦੇ ਉਲਟ ਕੋਈ ਨਹੀਂ ਬੋਲ ਸਕਦਾ : ਅਮਿਤ ਸ਼ਾਹ ਮਿਨੀਮਮ ਬੈਲੇਂਸ ਨੂੰ ਲੈ ਕੇ ਵਿੱਤ ਮੰਤਰੀ ਨੇ ਕੀਤਾ ਹੈਰਾਨੀਜਨਕ ਖੁਲਾਸਾ, ਜਾਣੋ ਕੀ ਵਾਪਸ ਆਉਣਗੇ ਪੈਸੇ?

ਪੰਜਾਬ

ਐਨ.ਐੱਸ.ਐੱਸ. ਯੂਨਿਟ, ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵੱਲੋਂ ਯੋਗਾ ਕੈਂਪ ਦਾ ਆਯੋਜਨ

11 ਮਾਰਚ, 2026 08:20 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੀ ਐਨ.ਐੱਸ.ਐੱਸ. ਯੂਨਿਟ ਵੱਲੋਂ ਵਿਦਿਆਰਥਣਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਤੰਦਰੁਸਤ ਜੀਵਨ ਸ਼ੈਲੀ ਨੂੰ ਪ੍ਰੋਤਸਾਹਿਤ ਕਰਨ ਲਈ ਕਾਲਜ ਕੈਂਪਸ ਵਿੱਚ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਕਾਲਜ ਦੀ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ ਨੇ ਆਪਣੇ ਸੰਬੋਧਨ ਵਿੱਚ ਯੋਗਾ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਯੋਗਾ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ ਅਤੇ ਹਰ ਵਿਅਕਤੀ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਯੋਗਾ ਨੂੰ ਸ਼ਾਮਲ ਕਰਨਾ ਚਾਹੀਦਾ ਹੈ।ਇਹ ਕੈਂਪ ਐਨ.ਐੱਸ.ਐੱਸ. ਪ੍ਰੋਗਰਾਮ ਅਫਸਰ ਡਾ. ਹਰਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।ਇਸ ਮੌਕੇ ਯੋਗਾ ਟ੍ਰੇਨਰ  ਗੁਰਭਿੰਦਰ ਕੌਰ  ਵਿਦਿਆਰਥਣਾਂ ਨੂੰ ਵੱਖ-ਵੱਖ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦੀਆਂ ਕ੍ਰਿਆਵਾਂ ਬਾਰੇ ਪ੍ਰਯੋਗਾਤਮਕ ਤੌਰ ‘ਤੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਨਿਯਮਿਤ ਯੋਗ ਅਭਿਆਸ ਨਾਲ ਤਣਾਅ ਘਟਦਾ ਹੈ, ਧਿਆਨ ਕੇਂਦ੍ਰਿਤ ਹੁੰਦਾ ਹੈ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਮਦਦ ਮਿਲਦੀ ਹੈ। ਐਨ.ਐੱਸ.ਐੱਸ. ਵੋਲੰਟੀਅਰਾਂ ਅਤੇ ਡਾ. ਰੂਬੀ ਬਾਲਾ ਵੱਲੋਂ ਨੇ ਕੈਂਪ ਦੇ ਆਯੋਜਨ ਵਿੱਚ ਸਰਗਰਮ ਭੂਮਿਕਾ ਨਿਭਾਈ।

ਅੰਤ ਵਿੱਚ ਡਾ. ਹਰਦੀਪ ਕੌਰ ਵੱਲੋਂ ਸਾਰੇ ਮਹਿਮਾਨਾਂ, ਟ੍ਰੇਨਰਾਂ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥਣਾਂ ਨੂੰ ਯੋਗਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਪੰਜਾਬ 'ਚ LPG ਸਿਲੰਡਰਾਂ ਲਈ ਮਚੀ ਹਾਹਾਕਾਰ! ਲੱਗ ਗਈਆਂ ਲੰਮੀਆਂ ਲਾਈਨਾਂ

ਪੰਜਾਬ 'ਚ LPG ਸਿਲੰਡਰਾਂ ਲਈ ਮਚੀ ਹਾਹਾਕਾਰ! ਲੱਗ ਗਈਆਂ ਲੰਮੀਆਂ ਲਾਈਨਾਂ

ਅੰਮ੍ਰਿਤਸਰ 'ਚ LPG, ਪੈਟਰੋਲ-ਡੀਜ਼ਲ ਦੀ ਕੋਈ ਕਮੀ ਨਹੀਂ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ 'ਚ LPG, ਪੈਟਰੋਲ-ਡੀਜ਼ਲ ਦੀ ਕੋਈ ਕਮੀ ਨਹੀਂ- ਡਿਪਟੀ ਕਮਿਸ਼ਨਰ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਮਹਿਲਾ ਬੂਥ ਲੈਵਲ ਅਫਸਰਾਂ ਨੂੰ ਕੀਤਾ ਸਨਮਾਨਿਤ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਮਹਿਲਾ ਬੂਥ ਲੈਵਲ ਅਫਸਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ

ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ