Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਸਲਾਨਾ ਨਤੀਜੇ ਘੋਸ਼ਿਤ, ਹੋਣਹਾਰ ਵਿਦਿਆਰਥੀ ਸਨਮਾਨਿਤ

27 ਮਾਰਚ, 2026 06:38 PM
ਸੁਨਾਮ (ਰਮੇਸ਼ ਗਰਗ) : ਐਮ. ਡੀ. ਪਬਲਿਕ ਹਾਈ ਸਕੂਲ, ਸੁਨਾਮ ਵਿੱਚ ਅੱਜ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਸਲਾਨਾ ਨਤੀਜੇ ਘੋਸ਼ਿਤ ਕੀਤੇ ਗਏ। ਇਸ ਮੌਕੇ ‘ਤੇ ਸਕੂਲ ਵਿੱਚ ਵਿਸ਼ੇਸ਼ ਮੁੱਖ ਮਹਿਮਾਨ ਸਟਾਰ ਗੈਸਟ ਟ੍ਰੈਫਿਕ ਇੰਚਾਰਜ ਨਿਰਭੈ ਸਿੰਘ ਜੀ , ਗਨਮੈਨ ਸ੍ਰ. ਗੁਰਚਰਨ ਸਿੰਘ ਜੀ, ਸ੍ਰ ਅਜਾਇਬ ਸਿੰਘ ਜੀ ਪਹੁੰਚੇ ਅਤੇ ਉਸ ਸਮੇਂ  ਸਕੂਲ ਦੇ ਐਮ ਡੀ ਸ਼੍ਰੀ ਭਰਤ ਹਰੀ ਜੀ, ਪ੍ਰਿੰਸੀਪਲ ਸ਼ਸ਼ਾਂਕ ਪਾਠਕ ਜੀ ਮੌਜੂਦ ਸਨ।ਜਿਸ ਵਿੱਚ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।
 
ਸਮਾਗਮ ਦੌਰਾਨ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਸਾਹਿਬ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀਆਂ ਉਪਲਬਧੀਆਂ ਦੀ ਸਰਾਹਨਾ ਕੀਤੀ। ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਭਵਿੱਖ ਵਿੱਚ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
 
ਨਤੀਜਿਆਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੇ ਚਿਹਰਿਆਂ ‘ਤੇ ਖੁਸ਼ੀ ਦੀ ਲਹਿਰ ਦਿੱਖੀ, ਜਦਕਿ ਮਾਪਿਆਂ ਨੇ ਵੀ ਆਪਣੇ ਬੱਚਿਆਂ ਦੀ ਸਫਲਤਾ ‘ਤੇ ਗਰਵ ਮਹਿਸੂਸ ਕੀਤਾ। ਸਕੂਲ ਦੇ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਦੀ ਵੀ ਖੂਬ ਪ੍ਰਸ਼ੰਸਾ ਕੀਤੀ ਗਈ।
 
ਅੰਤ ਵਿੱਚ ਸਮਾਗਮ ਖੁਸ਼ੀ ਅਤੇ ਉਤਸ਼ਾਹ ਦੇ ਮਾਹੌਲ ਵਿੱਚ ਸੰਪੰਨ ਹੋਇਆ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ