Wednesday, April 30, 2025
BREAKING
ਸ਼ੇਅਰ ਬਾਜ਼ਾਰ : ਸੈਂਸੈਕਸ 70 ਅੰਕ ਚੜ੍ਹਿਆ ਤੇ ਨਿਫਟੀ 24,335 ਦੇ ਪੱਧਰ 'ਤੇ ਹੋਇਆ ਬੰਦ ਵੱਡੀ ਖਬਰ; ਰੈਪਰ ਬਾਦਸ਼ਾਹ ਖਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ ਮਾਮਲਾ ਹੁਣ ਪ੍ਰਤਾਪ ਸਿੰਘ ਬਾਜਵਾ ਪੁੱਜੇ ਹਾਈਕੋਰਟ, ਜਾਣੋ ਕਿਸ ਮਾਮਲੇ ਨੂੰ ਲੈ ਕੇ ਛਿੜਿਆ ਵਿਵਾਦ PM ਮੋਦੀ ਨੇ ਕਾਰਨੀ ਨੂੰ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਦਿੱਤੀ ਵਧਾਈ ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ (ਵੀਡੀਓ) ਪਹਿਲਗਾਮ ਮਾਮਲੇ 'ਚ ਹੁਣ ਹੋਵੇਗੀ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੇ ਪਹਿਲੀ ਵਾਰ ਸੱਦੀ ਕੈਬਨਿਟ ਮੀਟਿੰਗ ਲਗਾਤਾਰ ਜ਼ਹਿਰ ਉਗਲ ਰਹੇ ਪਾਕਿ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ 'X' ਅਕਾਊਂਟ ਭਾਰਤ 'ਚ ਬੈਨ ਕੈਨੇਡਾ ਚੋਣਾਂ: ਰਿਕਾਰਡ 22 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ 14 ਸਾਲਾਂ ਦਾ ਮੁੰਡਾ ਕਿੰਝ ਬਣ ਗਿਆ IPL ਦਾ ਉੱਭਰਦਾ ਸਿਤਾਰਾ? ਜਾਣੋ ਕਿਵੇਂ ਮਿਲਿਆ ਇੰਨਾ ਵੱਡਾ ਪਲੇਟਫ਼ਾਰਮ

ਹਿਮਾਚਲ

ਐਮਰਜੈਂਸੀ ਬ੍ਰੇਕ ਲਾ ਕੇ ਰੋਕਣਾ ਪਿਆ ਯਾਤਰੀਆਂ ਨਾਲ ਭਰਿਆ ਜਹਾਜ਼, ਸਵਾਰ ਸਨ ਡਿਪਟੀ CM ਅਤੇ DGP

24 ਮਾਰਚ, 2025 06:38 PM

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਹਵਾਈ ਅੱਡੇ 'ਤੇ ਇਕ ਵੱਡਾ ਹਾਦਸਾ ਹੁੰਦੇ-ਹੁੰਦੇ ਟਲ ਗਿਆ। ਦਿੱਲੀ ਤੋਂ ਸ਼ਿਮਲਾ ਆ ਰਹੇ ਅਲਾਇੰਸ ਏਅਰ ਦੇ ਜਹਾਜ਼ ਵਿਚ ਤਕਨੀਕੀ ਨੁਕਸ ਪੈ ਗਿਆ, ਜਿਸ ਕਾਰਨ ਇਸ ਨੂੰ ਐਮਰਜੈਂਸੀ ਬ੍ਰੇਕ ਲਗਾ ਕੇ ਰੋਕਣਾ ਪਿਆ। ਜਹਾਜ਼ ਵਿਚ ਹਿਮਾਚਲ ਦੇ ਡਿਪਟੀ ਸੀਐਮ ਮੁਕੇਸ਼ ਅਗਨੀਹੋਤਰੀ ਅਤੇ  DGP ਡਾਕਟਰ ਅਤੁਲ ਵਰਮਾ ਵੀ ਮੌਜੂਦ ਸਨ। ਘਟਨਾ ਤੋਂ ਬਾਅਦ ਸ਼ਿਮਲਾ ਤੋਂ ਧਰਮਸ਼ਾਲਾ ਜਾਣ ਵਾਲੀ ਫਲਾਈਟ ਨੂੰ ਰੱਦ ਕਰ ਦਿੱਤਾ ਗਿਆ ਹੈ।

ਦਰਅਸਲ ਅਲਾਇੰਸ ਏਅਰ ਦੀ ਫਲਾਈਟ ਲੈਂਡਿੰਗ ਦੌਰਾਨ ਬੇਕਾਬੂ ਹੋ ਗਈ ਅਤੇ ਰਨਵੇਅ 'ਤੇ ਸਹੀ ਦੂਰੀ ਤੈਅ ਨਹੀਂ ਕਰ ਸਕੀ। ਅਚਾਨਕ ਹੋਏ ਇਸ ਹਾਦਸੇ ਨੂੰ ਲੈ ਕੇ ਯਾਤਰੀਆਂ ਵਿਚਾਲੇ ਹਫੜਾ-ਦਫੜੀ ਮਚ ਗਈ ਪਰ ਪਾਇਲਟ ਅਤੇ ਕਰੂ ਮੈਂਬਰਾਂ ਦੀ ਸਮਝਦਾਰੀ ਨਾਲ ਜਹਾਜ਼ ਨੂੰ ਸੁਰੱਖਿਅਤ ਰੋਕ ਲਿਆ। ਇਹ ਘਟਨਾ ਸ਼ਿਮਲਾ ਦੇ ਜੁਬਰਹੱਟੀ ਹਵਾਈ ਅੱਡੇ ਦੀ ਹੈ। ਗਨੀਮਤ ਇਹ ਰਹੀ ਕਿ ਜਹਾਜ਼ ਰਨਵੇਅ ਤੋਂ ਬਾਹਰ ਨਹੀਂ ਗਿਆ ਅਤੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਹਾਦਸੇ ਮਗਰੋਂ ਸੁਰੱਖਿਆ ਕਾਰਨਾਂ ਦੇ ਚੱਲਦੇ ਧਰਮਸ਼ਾਲਾ ਜਾਣ ਵਾਲੀ ਅਗਲੀ ਫਲਾਈਟ ਨੂੰ ਰੱਦ ਕਰ ਦਿੱਤਾ ਗਿਆ ਅਤੇ ਹੋਰ ਉਡਾਣਾਂ 'ਤੇ ਵੀ ਅਸਥਾਈ ਰੋਕ ਲਾ ਦਿੱਤੀ ਗਈ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਹਮੀਰਪੁਰ, ਚੰਬਾ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ

ਹਮੀਰਪੁਰ, ਚੰਬਾ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ

ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਹਿਮਾਚਲ ਪ੍ਰਦੇਸ਼ 'ਚ ਹਾਈ ਅਲਰਟ

ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਹਿਮਾਚਲ ਪ੍ਰਦੇਸ਼ 'ਚ ਹਾਈ ਅਲਰਟ

ਹਿਮਾਚਲ ਪ੍ਰਦੇਸ਼ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਹਿਮਾਚਲ ਪ੍ਰਦੇਸ਼ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਸ਼ਿਮਲਾ 'ਚ JCB ਮਸ਼ੀਨ ਖੱਡ 'ਚ ਡਿੱਗੀ, 2 ਦੀ ਮੌਤ

ਸ਼ਿਮਲਾ 'ਚ JCB ਮਸ਼ੀਨ ਖੱਡ 'ਚ ਡਿੱਗੀ, 2 ਦੀ ਮੌਤ

ਸਮੋਸੇ' ਤੋਂ ਬਾਅਦ ਨਵਾਂ ਬਵਾਲ! ਮੁੱਖ ਸਕੱਤਰ ਨੇ ਅਫ਼ਸਰਾਂ ਨੂੰ ਦਿੱਤੀ ਹੋਲੀ ਪਾਰਟੀ, ਸਰਕਾਰ ਨੂੰ ਭੇਜ ਦਿੱਤਾ ਬਿੱਲ

ਸਮੋਸੇ' ਤੋਂ ਬਾਅਦ ਨਵਾਂ ਬਵਾਲ! ਮੁੱਖ ਸਕੱਤਰ ਨੇ ਅਫ਼ਸਰਾਂ ਨੂੰ ਦਿੱਤੀ ਹੋਲੀ ਪਾਰਟੀ, ਸਰਕਾਰ ਨੂੰ ਭੇਜ ਦਿੱਤਾ ਬਿੱਲ

DC ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ ਗਿਆ ਭਵਨ

DC ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ ਗਿਆ ਭਵਨ

PM ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀ ਵਧਾਈ

PM ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀ ਵਧਾਈ

ਤੜਕਸਾਰ ਵਾਪਰ ਗਿਆ ਵੱਡਾ ਹਾਦਸਾ ; ਚੰਡੀਗੜ੍ਹ ਤੋਂ ਨਿਕਲ ਕੇ ਪਲਟ ਗਈ ਸਵਾਰੀਆਂ ਨਾਲ ਭਰੀ ਲਗਜ਼ਰੀ ਬੱਸ

ਤੜਕਸਾਰ ਵਾਪਰ ਗਿਆ ਵੱਡਾ ਹਾਦਸਾ ; ਚੰਡੀਗੜ੍ਹ ਤੋਂ ਨਿਕਲ ਕੇ ਪਲਟ ਗਈ ਸਵਾਰੀਆਂ ਨਾਲ ਭਰੀ ਲਗਜ਼ਰੀ ਬੱਸ

ਨਰਾਤਿਆਂ ਦੌਰਾਨ 18 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਹਿਮਾਚਲ 'ਚ ਸ਼ਕਤੀਪੀਠਾਂ ਦੇ ਕੀਤੇ ਦਰਸ਼ਨ

ਨਰਾਤਿਆਂ ਦੌਰਾਨ 18 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਹਿਮਾਚਲ 'ਚ ਸ਼ਕਤੀਪੀਠਾਂ ਦੇ ਕੀਤੇ ਦਰਸ਼ਨ

ਕੰਗਨਾ ਰਣੌਤ ਨੂੰ ਬਿਜਲੀ ਵਿਭਾਗ ਦਾ ਝਟਕਾ, ਖਾਲੀ ਘਰ 'ਚ ਆਇਆ ਮੋਟਾ ਬਿੱਲ

ਕੰਗਨਾ ਰਣੌਤ ਨੂੰ ਬਿਜਲੀ ਵਿਭਾਗ ਦਾ ਝਟਕਾ, ਖਾਲੀ ਘਰ 'ਚ ਆਇਆ ਮੋਟਾ ਬਿੱਲ