Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਰਾਸ਼ਟਰੀ

ਐਲਨ ਮਸਕ ਦੇ Starlink ਨੂੰ ਭਾਰਤ 'ਚ ਨਹੀਂ ਮਿਲ ਰਹੀ ਐਂਟਰੀ ! ਆਖ਼ਿਰ ਕਿੱਥੇ ਫ਼ਸ ਰਹੀ 'ਕੁੰਡੀ'

24 ਅਗਸਤ, 2026 01:42 PM

ਦੁਨੀਆ ਦੇ ਸਭ ਤੋਂ ਦੌਲਤਮੰਦ ਵਿਅਕਤੀ ਐਲਨ ਮਸਕ ਦੀ ਸੈਟੇਲਾਈਟ ਇੰਟਰਨੈੱਟ ਕੰਪਨੀ ਸਟਾਰਲਿੰਕ ਦੀ ਭਾਰਤ 'ਚ ਲਾਂਚਿੰਗ ਅਜੇ ਵੀ ਲਟਕੀ ਹੋਈ ਹੈ। ਹਾਲਾਂਕਿ ਕੰਪਨੀ ਨੇ ਭਾਰਤ 'ਚ ਸੈਟੇਲਾਈਟ ਕਮਿਊਨੀਕੇਸ਼ਨ ਸਰਵਿਸ ਲਈ ਅਰਜ਼ੀ ਦਿੱਤੀ ਹੋਈ ਹੈ, ਪਰ ਸਰਕਾਰੀ ਨਿਯਮਾਂ, ਡਾਟਾ ਸੁਰੱਖਿਆ ਅਤੇ ਸਪੈਕਟ੍ਰਮ ਅਲਾਟਮੈਂਟ ਦੀਆਂ ਸ਼ਰਤਾਂ ਕਾਰਨ ਇਸ 'ਚ ਦੇਰੀ ਹੋ ਰਹੀ ਹੈ।


ਭਾਰਤ ਸਰਕਾਰ ਅਤੇ ਗ੍ਰਹਿ ਮੰਤਰਾਲੇ ਦੀ ਸ਼ਰਤ ਹੈ ਕਿ ਭਾਰਤੀ ਯੂਜ਼ਰਸ ਦਾ ਡਾਟਾ ਦੇਸ਼ ਦੇ ਅੰਦਰ ਹੀ ਸਟੋਰ ਕੀਤਾ ਜਾਵੇ ਤੇ ਇਸ ਦਾ ਸਟੋਰੇਜ ਸਰਵਰ ਦੇਸ਼ ਦੇ ਬਾਹਰ ਨਾ ਬਣਾਇਆ ਜਾਵੇ। ਇਸ ਤੋਂ ਇਲਾਵਾ, ਸੁਰੱਖਿਆ ਏਜੰਸੀਆਂ ਦੀ ਮੰਗ ਹੈ ਕਿ ਰਾਸ਼ਟਰੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਸੈਟੇਲਾਈਟ ਟ੍ਰੈਫਿਕ ਅਤੇ ਡਾਟਾ 'ਤੇ ਨਜ਼ਰ ਰੱਖਣ ਲਈ ਲੋਕਲ ਗੇਟਵੇਅ ਭਾਰਤ ਵਿੱਚ ਹੀ ਸਥਾਪਿਤ ਕੀਤੇ ਜਾਣ।


ਭਾਰਤੀ ਟੈਲੀਕਾਮ ਰੈਗੂਲੇਟਰੀ ਅਥਾਰਟੀ (TRAI) ਵੱਲੋਂ ਸੈਟੇਲਾਈਟ ਸਪੈਕਟ੍ਰਮ ਦੀਆਂ ਕੀਮਤਾਂ ਅਤੇ ਅਲਾਟਮੈਂਟ ਦੇ ਨਿਯਮਾਂ ਨੂੰ ਅਜੇ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਹਾਲਾਂਕਿ ਨਵੇਂ ਟੈਲੀਕਾਮ ਐਕਟ ਤਹਿਤ ਸਪੈਕਟ੍ਰਮ ਬਿਨਾਂ ਨਿਲਾਮੀ ਦੇ ਦਿੱਤਾ ਜਾਵੇਗਾ, ਪਰ ਇਸ ਦੀ ਸਰਕਾਰੀ ਫੀਸ ਅਤੇ ਸ਼ਰਤਾਂ ਤੈਅ ਹੋਣੀਆਂ ਬਾਕੀ ਹਨ।


ਇਸ ਤੋਂ ਇਲਾਵਾ ਟੈਲੀਕਾਮ ਵਿਭਾਗ (DoT) ਅਤੇ ਰਾਸ਼ਟਰੀ ਸੁਰੱਖਿਆ ਕੌਂਸਲ ਵੱਲੋਂ ਸਟਾਰਲਿੰਕ ਦੇ ਮਾਲਕੀ ਢਾਂਚੇ ਅਤੇ ਸੁਰੱਖਿਆ ਪੈਮਾਨਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਭਵਿੱਖ ਵਿੱਚ ਕਿਸੇ ਕਿਸਮ ਦੇ ਸਾਈਬਰ ਖਤਰੇ ਤੋਂ ਬਚਿਆ ਜਾ ਸਕੇ।


ਜ਼ਿਕਰਯੋਗ ਹੈ ਕਿ ਐਲਨ ਮਸਕ ਦੀ ਮਾਲਕੀ ਵਾਲੀ ਸਟਾਰਲਿੰਕ ਨੇ ਭਾਰਤ ਸਰਕਾਰ ਦੀਆਂ ਜ਼ਿਆਦਾਤਰ ਸੁਰੱਖਿਆ ਸ਼ਰਤਾਂ ਮੰਨਣ ਲਈ ਹਾਮੀ ਭਰ ਦਿੱਤੀ ਹੈ। ਜਿਵੇਂ ਹੀ TRAI ਵੱਲੋਂ ਸਪੈਕਟ੍ਰਮ ਦੀਆਂ ਕੀਮਤਾਂ ਦਾ ਐਲਾਨ ਕੀਤਾ ਜਾਂਦਾ ਹੈ ਅਤੇ DoT ਵੱਲੋਂ ਅੰਤਿਮ ਲਾਇਸੈਂਸ ਮਿਲਦਾ ਹੈ, ਉਸ ਤੋਂ ਬਾਅਦ ਹੀ ਸਟਾਰਲਿੰਕ ਭਾਰਤ ਵਿੱਚ ਆਪਣੀਆਂ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ ਸਕੇਗੀ। ਇਸ ਦੇ ਸ਼ੁਰੂ ਹੋਣ ਨਾਲ ਭਾਰਤ ਦੇ ਦੂਰ-ਦੁਰਾਡੇ ਅਤੇ ਪਹਾੜੀ ਇਲਾਕਿਆਂ, ਜਿੱਥੇ ਫਾਈਬਰ ਜਾਂ ਮੋਬਾਈਲ ਟਾਵਰ ਨਹੀਂ ਹਨ, ਵਿੱਚ ਵੀ ਹਾਈ-ਸਪੀਡ ਇੰਟਰਨੈੱਟ ਪਹੁੰਚਾਉਣ 'ਚ ਵੱਡੀ ਮਦਦ ਮਿਲੇਗੀ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ