Tuesday, August 11, 2026
BREAKING
ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਖਰੜ ਵਿਖ਼ੇ ਛੇਵੀਂ ਤੂਫ਼ਾਨੀ ਡਾਕ ਕਾਵੜ ਯਾਤਰਾ ਰਵਾਨਾ ਪਿੰਡ ਓਇੰਦ ਚ ਕਰਵਾਏ ਜਾ ਰਹੇ ਸਾਲਾਨਾ ਖੇਡ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਜਾਰੀ ਐਸ ਸੀ ਵਿੰਗ ਜਿਲ੍ਹਾ ਮੋਹਾਲੀ ਵੱਲੋਂ ਕਾਂਗਰਸੀ ਆਗੂਆਂ ਨੂੰ ਨਿਯੁਕਤੀ ਪੱਤਰ ਸੌਂਪੇ ਸਾਬਕਾ ਕੌਂਸਲਰ ਵਾਰਡ ਨੰਬਰ 12 ਰਾਜਵੀਰ ਸਿੰਘ ਰਾਜੀ ਦੀ ਮਿਹਨਤ ਲਿਆਈ ਰੰਗ, ਖਰੜ ਵਿੱਚ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ ਸ਼ੁਰੂ 52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ ਕਮਿਸ਼ਨ ਤੋਂ ਵੱਡਾ ਅਪਡੇਟ ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ, ਸੈਂਸੈਕਸ 388 ਅੰਕ ਟੁੱਟਿਆ, 1.6 ਲੱਖ ਕਰੋੜ ਡੁੱਬੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਵੱਡਾ ਦਾਅਵਾ

ਪੰਜਾਬ

ਐਸ ਸੀ ਵਿੰਗ ਜਿਲ੍ਹਾ ਮੋਹਾਲੀ ਵੱਲੋਂ ਕਾਂਗਰਸੀ ਆਗੂਆਂ ਨੂੰ ਨਿਯੁਕਤੀ ਪੱਤਰ ਸੌਂਪੇ

11 ਅਗਸਤ, 2026 07:32 PM

ਖਰੜ (ਪ੍ਰੀਤ ਪੱਤੀ) : ਜਿਲਾ ਕਾਂਗਰਸ ਕਮੇਟੀ ਐਸਸੀ ਡਿਪਾਰਟਮੈਂਟ ਦੇ ਚੇਅਰਮੈਨ ਰਣਜੀਤ ਸਿੰਘ ਨਗਲੀਆਂ ਦੀ ਰਹਿਨੁਮਾਈ ਹੇਠ ਇਕ ਮੀਟਿੰਗ ਕੀਤੀ ਗਈ ਹੈ ਇਸ ਮੀਟਿੰਗ ਦੇ ਵਿੱਚ ਹਲਕਾ ਖਰੜ ਤੋਂ ਬਲਾਕ ਚੇਅਰਮੈਨ ਜਸਪਾਲ ਸਿੰਘ ਮਾਜਰੀ ਬਲਾਕ ਤੋਂ ਸੁਮਿੰਦਰ ਸਿੰਘ ਬੜੌਦੀ ਨੂੰ ਚੇਅਰਮੈਨ ਲਗਾਇਆ ਗਿਆ ਹੈ ਇਸ ਮੀਟਿੰਗ ਦੇ ਵਿੱਚ ਦੋਨੇ ਚੇਅਰਮੈਨਾਂ ਵੱਲੋਂ ਦੋਨੇ ਬਲਾਕਾਂ ਦੇ ਚੇਅਰਮੈਨ ਨੇ 20-20 ਮੈਂਬਰਾਂ ਦੀ ਕਮੇਟੀ ਬਣਾਈ ਗਈ ਹੈ ਜਿਸ ਦੇ ਵਿੱਚ 42 ਚੇਅਰਮੈਨ ਛੇ ਜਨਰਲ ਸਕੱਤਰ ਦਸ ਸਕੱਤਰ ਲਗਾਏ ਗਏ ਹੈ ਇਹਨਾਂ ਕਮੇਟੀ ਅਹੁਦੇਦਾਰਾਂ ਵੱਲੋਂ ਦੋਨੇ ਬਲਾਕਾਂ ਦੇ ਵਿੱਚ ਹਰ ਇੱਕ ਬੂਸ ਤੇ ਪੰਜ ਪੰਜ ਮੈਂਬਰ ਲਗਾਏ ਜਾਣੇ ਹਨ ਜਿਸ ਦੇ ਵਿੱਚ ਇੱਕ ਲੇਡੀ ਔਰਤ ਐਸੀ ਚਾਰ ਐਸੀ ਮਰਦਾ ਲਗਾਏ ਜਾਣਗੇ ਤੇ ਪਾਰਟੀ ਨੂੰ ਮਜਬੂਤ ਕਰਨ ਦੇ ਲਈ ਇਹ ਕੰਮ ਕਰਨਗੇ ਉਚੇਚੇ ਤੌਰ ਤੇ ਪਹੁੰਚੇ ਇਸ ਮੀਟਿੰਗ ਦੇ ਵਿੱਚ ਹਲਕਾ ਇੰਚਾਰਜ ਖਰੜ ਕਾਂਗਰਸ ਪਾਰਟੀ ਵਿਜੇ ਸ਼ਰਮਾ ਟਿੰਕੂ , ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲ ਸ਼ਰਮਾ , , ਸਾਬਕਾ ਕੋ ਚੇਅਰਮੈਨ ਯੰਗ ਬਹਾਦਰ ਸਿੰਘ , ਕੁੰਬੜਾ ,ਜਨਰਲ ਸਕੱਤਰ ਐਸਸੀ ਡਿਪਾਰਟਮੈਂਟ ਹੰਸ ਰਾਜ ਬੂਥਗੜ੍ਹ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਸਵਰਨਜੀਤ ਕੌਰ , ਬਲਾਕ ਖਰੜ ਦੇ ਚੇਅਰਮੈਨ ਜਸਪਾਲ ਸਿੰਘ , ਬਲਾਕ ਮੱਜਰੀ ਦੇ ਚੇਅਰਮੈਨ ਸਮਿੰਦਰ ਸਿੰਘ ਬੜੋਦੀ ਵਾਇਸ ਚੇਅਰਮੈਨ ਬਲਵਿੰਦਰ ਕੌਰ , ਸੈਕਟਰੀ ਜਸਵਿੰਦਰ ਕੌਰ ਜੀ ,ਸੈਕਟਰੀ ਅਮਨਜੀਤ ਕੌਰ ,ਸੈਣੀ ਸਮਾਜ ਤੋਂ ਸਰਬਜੀਤ ਕੌਰ ,ਜਨਰਲ ਸਕੱਤਰ ਅਮਰਜੀਤ ਸਿੰਘ , ਕਾਂਗਰਸੀ ਆਗੂ ਅਮਰਿੰਦਰ ਸਿੰਘ ਕੈਰੋ ,ਸੁਰਿੰਦਰ ਪਾਲ ਕੌਰ ਜਨਰਲ ਸਕੱਤਰ, ਹਲਕਾ ਖਰੜ ਦੇ ਵਰਕਰਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਗਈਆਂ ਹਨ ਭਜਨ ਸਿੰਘ ਬੜੌਦੀ, ਅਮਰਜੀਤ ਸਿੰਘ ਬਲਵਿੰਦਰ ਸਿੰਘ ,ਸਤਪਾਲ ਸਿੰਘ, ਬਲਵੀਰ ਸਿੰਘ , ਬਲਜੀਤ ਸਿੰਘ, ਗੁਰਜੀਤ ਸਿੰਘ ਪਰਮਜੀਤ ਸਿੰਘ ਬੰਤ ਸਿੰਘ ਸੁਰਜੀਤ ਸਿੰਘ ਕੁਲਦੀਪ ਸਿੰਘ ਆਦਿ ਹਾਜ਼ਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਅਨਮੋਲ ਗਗਨ ਮਾਨ ਨੇ ਖਿਜ਼ਰਾਬਾਦ–ਚਟੋਲੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਕਸੀਮ ਮੈਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਖਰੜ ਵਿਖ਼ੇ ਛੇਵੀਂ ਤੂਫ਼ਾਨੀ ਡਾਕ ਕਾਵੜ ਯਾਤਰਾ ਰਵਾਨਾ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਖਰੜ ਵਿਖ਼ੇ ਛੇਵੀਂ ਤੂਫ਼ਾਨੀ ਡਾਕ ਕਾਵੜ ਯਾਤਰਾ ਰਵਾਨਾ

ਪਿੰਡ ਓਇੰਦ ਚ ਕਰਵਾਏ ਜਾ ਰਹੇ ਸਾਲਾਨਾ ਖੇਡ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਜਾਰੀ

ਪਿੰਡ ਓਇੰਦ ਚ ਕਰਵਾਏ ਜਾ ਰਹੇ ਸਾਲਾਨਾ ਖੇਡ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਜਾਰੀ

ਸਾਬਕਾ ਕੌਂਸਲਰ ਵਾਰਡ ਨੰਬਰ 12 ਰਾਜਵੀਰ ਸਿੰਘ ਰਾਜੀ ਦੀ ਮਿਹਨਤ ਲਿਆਈ ਰੰਗ, ਖਰੜ ਵਿੱਚ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ ਸ਼ੁਰੂ

ਸਾਬਕਾ ਕੌਂਸਲਰ ਵਾਰਡ ਨੰਬਰ 12 ਰਾਜਵੀਰ ਸਿੰਘ ਰਾਜੀ ਦੀ ਮਿਹਨਤ ਲਿਆਈ ਰੰਗ, ਖਰੜ ਵਿੱਚ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ ਸ਼ੁਰੂ

ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ

ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ

ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਵੱਡਾ ਦਾਅਵਾ

ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਵੱਡਾ ਦਾਅਵਾ

ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ

ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ

ਪੰਜਾਬ ਵਿਧਾਨ ਸਭਾ ’ਚ 9 ਬਿੱਲ ਪਾਸ, ਹੰਗਾਮੇ ਦੌਰਾਨ ਕੁੱਝ ਬਿੱਲਾਂ ’ਤੇ ਨਹੀਂ ਹੋਈ ਬਹਿਸ

ਪੰਜਾਬ ਵਿਧਾਨ ਸਭਾ ’ਚ 9 ਬਿੱਲ ਪਾਸ, ਹੰਗਾਮੇ ਦੌਰਾਨ ਕੁੱਝ ਬਿੱਲਾਂ ’ਤੇ ਨਹੀਂ ਹੋਈ ਬਹਿਸ

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ