Friday, June 26, 2026
BREAKING
ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ "ਪੰਜਾਬ ਬਾਲ ਵਿਕਾਸ ਸੰਮੇਲਨ 2026" ਤਹਿਤ "ਨਿੱਕੇ ਕਦਮ, ਵੱਡਾ ਵਿਕਾਸ" ਮੁਹਿੰਮ ਦਾ ਆਗਾਜ਼ 26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

ਪੰਜਾਬ

ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ

26 ਜੂਨ, 2026 09:01 PM

ਬਠਿੰਡਾ (ਕੁਲਜੀਤ ਸਿੰਘ ਢੀਂਗਰਾ/ਸੁਰੇਸ਼ ਗਰਗ) : ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਸਬੰਧੀ ਜਾਰੀ ਕੀਤੇ ਗਏ ਸ਼ਡਿਊਲ ਤਹਿਤ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਗਣਨਾ ਫਾਰਮ ਭਰਨਗੇ ਅਤੇ ਇਸੇ ਮਿਆਦ ਦੌਰਾਨ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਪੂਰੀ ਕੀਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤਹਿਸੀਲਦਾਰ ਚੋਣਾਂ ਹਰਜਿੰਦਰ ਕੌਰ ਵੱਲੋਂ ਐਸ.ਆਈ.ਆਰ.2026 ਦੇ ਕੰਮ ਨੂੰ ਨੇਪਰੇ ਚਾੜਨ ਲਈ ਗਠਿਤ ਕੀਤੇ ਵੱਖ-ਵੱਖ ਸੈੱਲਾਂ ਦੇ ਨੋਡਲ ਅਫਸਰਾਂ ਅਤੇ ਮੈਂਬਰਾਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨਾਂ ਬਠਿੰਡਾ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਣਨਾ ਫਾਰਮ ਦੀ ਵੰਡ ਅਤੇ ਭਰਨ ਦੌਰਾਨ ਬੂਥ ਲੈਵਲ ਅਫ਼ਸਰਾਂ ਦਾ ਪੂਰਾ ਸਹਿਯੋਗ ਕਰਨ। ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਸਫਲ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇਗਾ। ਇਸ ਮੌਕੇ ਲੈਕਚਰਾਰ ਗੁਰਦੀਪ ਸਿੰਘ ਮਾਨ ਜਿਲ੍ਹਾ ਮਾਸਟਰ ਟ੍ਰੇਨਰ ਐਸ.ਆਈ.ਆਰ. ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਹੋਣਗੇ, ਉਨ੍ਹਾਂ ਦੇ ਆਧਾਰ 'ਤੇ 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਸਵੀਕਾਰ ਕੀਤੇ ਜਾਣਗੇ, ਜਦਕਿ 28 ਸਤੰਬਰ 2026 ਤੱਕ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ। ਸਾਰੀਆਂ ਸੋਧਾਂ ਅਤੇ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ 1 ਅਕਤੂਬਰ 2026 ਨੂੰ ਅੰਤਿਮ ਅਪਡੇਟ ਕੀਤੀ ਵੋਟਰ ਸੂਚੀ ਜਾਰੀ ਹੋਵੇਗੀ। ਇਸੇ ਤਰਾਂ ਪ੍ਰਿੰਸੀਪਲ ਕੁਲਵਿੰਦਰ ਸਿੰਘ ਜਿਲ੍ਹਾ ਮਾਸਟਰ ਟ੍ਰੇਨਰ ਐਸ.ਆਈ.ਆਰ.ਨੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋਵੇ ਅਤੇ ਕੋਈ ਵੀ ਅਯੋਗ ਵਿਅਕਤੀ ਦਰਜ ਨਾ ਹੋਵੇ। ਬਠਿੰਡਾ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ 25 ਜੂਨ 2026 ਤੋਂ ਗਣਨਾ ਫਾਰਮ ਦੀ ਵੰਡ ਸ਼ੁਰੂ ਹੋ ਚੁੱਕੀ ਹੈ।ਇਸ ਦੌਰਾਨ ਸਮੂਹ ਨੋਡਲ ਅਫਸਰਾਂ ਤੇ ਕਮੇਟੀ ਮੈਂਬਰਾਂ ਨੂੰ ਕਿਹਾ ਗਿਆ ਕਿ ਜੇਕਰ ਐਸ.ਆਈ.ਆਰ. ਦੇ ਕੰਮ ਸਬੰਧੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਕਿਸੇ ਸਮੇਂ ਵੀ ਤਹਿਸੀਲਦਾਰ ਚੋਣਾਂ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਚੋਣ ਕਾਨੂੰਗੋ ਪਰਮਜੀਤ ਸਿੰਘ, ਚੋਣ ਕਾਨੂੰਗੋ ਸੁਰੇਸ਼ ਕੌਸ਼ਲ ਤੋਂ ਇਲਾਵਾ ਐਸ.ਐਸ.ਆਰ. ਨਾਲ ਸਬੰਧਤ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫਸਰ ਤੇ ਕਮੇਟੀ ਮੈਂਬਰ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ "ਪੰਜਾਬ ਬਾਲ ਵਿਕਾਸ ਸੰਮੇਲਨ 2026" ਤਹਿਤ "ਨਿੱਕੇ ਕਦਮ, ਵੱਡਾ ਵਿਕਾਸ" ਮੁਹਿੰਮ ਦਾ ਆਗਾਜ਼

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ