Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਐਸਡੀਐਮ ਖਰੜ ਵੱਲੋਂ ਸੈਕਟਰ 126 ਛੱਜੂ ਮਾਜਰਾ ਦੇ ਵੈਸਟਰਨ ਟਾਵਰਜ ਦੀ ਐਸੋਸੀਏਸ਼ਨ ਕੀਤੀ ਗਈ ਭੰਗ। ਭੰਗ ਕੀਤੀ ਆਰਡਬਲਯੂਏ ਕਮੇਟੀ ਦੇ ਮੈਂਬਰਾਂ ਨੂੰ ਰਿਕਾਰਡ ਸੌਂਪਣੇ ਦੇ ਦਿੱਤੇ ਨਿਰਦੇਸ਼।

11 ਅਕਤੂਬਰ, 2025 10:45 PM

ਪ੍ਰੀਤ ਪੱਤੀ

ਖਰੜ -  ਖਰੜ ਦੇ ਸੈਕਟਰ 126 ਛੱਜੂ ਮਾਜਰਾ ਦੇ ਵੈਸਟਰਨ ਟਾਵਰਜ ਦੀ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਨੂੰ ਖਰੜ ਦੇ ਐਸਡੀਐਮ ਵੱਲੋਂ ਭੰਗ ਕਰ ਦਿੱਤਾ ਗਿਆ ਸੀ ਤੇ ਨਾਈਬ ਤਹਿਸੀਲਦਾਰ ਅਕਸ਼ੈ ਕੁਦਰਾ ਨੂੰ ਬਤੌਰ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ । ਪ੍ਰਬੰਧਕ ਨੇ ਹੁਕਮ ਜਾਰੀ ਕਰਦਿਆਂ ਸੁਸਾਇਟੀ ਦੇ ਰੋਜ਼ਾਨਾ ਪ੍ਰਬੰਧ , ਸ਼ਿਕਾਇਤਾਂ ਦਾ ਨਿਪਟਾਰਾ ਤੇ ਬਿਲਡਰ ਨਾਲ ਤਾਲਮੇਲ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ਨੂੰ ਧਿਆਨ 'ਚ ਰੱਖਦੇ ਹੋਏ ਜਦੋਂ ਤੱਕ ਨਵੇਂ ਪ੍ਰਧਾਨ ਤੇ ਸੁਸਾਇਟੀ ਮੈਂਬਰਾਂ ਦੀ ਚੋਣ ਨਹੀਂ ਹੁੰਦੀ ਉਦੋਂ ਤੱਕ ਸੁਸਾਇਟੀ ਨੂੰ ਚਲਾਉਣ ਲਈ ਸੱਤ ਮੈਂਬਰੀ ਕਮੇਟੀ ਨਿਯੁਕਤ ਕੀਤੀ ਹੈ। ਜਿਸ 'ਚ ਨਰਿੰਦਰ ਜੈਤਿਕ , ਕੁਲਦੀਪ ਕੱਕੜ , ਪਲਵੀ ਪਟਿਆਲ, ਤਰੁਣ ਗੁਪਤਾ, ਧਨਜੀਤ ਓਬਰਾਏ , ਅਮਰਦੀਪ ਅਤੇ ਜਸਲੀਨ ਨੂੰ ਮੈਂਬਰ ਵਜੋਂ ਲਿਆ ਗਿਆ ਹੈ।
ਐਸਡੀਐਮ ਖਰੜ ਵੱਲੋਂ ਭੰਗ ਕੀਤੇ ਮੈਂਬਰਾਂ ਨੂੰ ਹਦਾਇਤ ਦਿੱਤੀ ਹੈ ਕਿ ਆਦੇਸ਼ ਦੀ ਕਾਪੀ ਮਿਲਣ ਦੇ ਤਿੰਨ ਦਿਨ ਦੇ ਅੰਦਰ ਅੰਦਰ ਅਧਿਕਾਰਤ ਦਸਤਾਵੇਜ, ਰਿਕਾਰਡ , ਖਾਤਿਆਂ ਦੇ ਲੇਜ਼ਰ , ਸਟੋਰ ਦੀਆਂ ਚਾਬੀਆਂ , ਸੋਸਾਇਟੀ ਨਾਲ ਸੰਬੰਧਿਤ ਕੋਈ ਵੀ ਦਸਤਾਵੇਜ ਸੱਤ ਮੈਂਬਰੀ ਕਮੇਟੀ ਨੂੰ ਸੌਂਪ ਦਿੱਤੇ ਜਾਣ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ ਤੇ ਅਗਲੇ ਨਿਰਦੇਸ਼ਾਂ ਤੱਕ ਲਾਗੂ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.