Wednesday, July 22, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

22 ਜੁਲਾਈ, 2026 05:23 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਅੱਜ ਬਲਾਕ ਮੁਜ਼ੱਫਰਪੁਰ ਅਧੀਨ ਸਰਕਾਰੀ ਹਾਈ ਸਕੂਲ, ਮਜਾਰਾ ਕਲਾਂ-ਖੁਰਦ ਦਾ ਦੌਰਾ ਕਰਕੇ ਸਕੂਲ ਸਟਾਫ਼ ਨੂੰ ਹਿਊਮਨ ਪੈਪੀਲੋਮਾ ਵਾਇਰਸ ਟੀਕਾਕਰਨ ਸਬੰਧੀ ਜਾਗਰੂਕ ਕੀਤਾ।

ਇਸ ਮੌਕੇ ਡਾ. ਹਰਪਿੰਦਰ ਸਿੰਘ ਨੇ ਸਕੂਲ ਦੇ ਅਧਿਆਪਕਾਂ ਨੂੰ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ ਬੱਚੀਆਂ ਨੂੰ ਭਵਿੱਖ ਵਿੱਚ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਬਹੁਤ ਪ੍ਰਭਾਵਸ਼ਾਲੀ ਅਤੇ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਸਕੂਲ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਮਾਪਿਆਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਅਤੇ ਯੋਗ ਬੱਚੀਆਂ ਦਾ ਟੀਕਾਕਰਨ ਯਕੀਨੀ ਬਣਾਉਣ ਵਿੱਚ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਕਰਨ।
 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਉਦੇਸ਼ ਹਰ ਯੋਗ ਬੱਚੀ ਤੱਕ ਐੱਚ.ਪੀ.ਵੀ. ਵੈਕਸੀਨ ਦੀ ਪਹੁੰਚ ਯਕੀਨੀ ਬਣਾਉਣਾ ਹੈ ਤਾਂ ਜੋ ਸਰਵਾਈਕਲ ਕੈਂਸਰ ਦੀ ਰੋਕਥਾਮ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਦੌਰਾਨ ਸਕੂਲ ਸਟਾਫ਼ ਨੇ ਵੀ ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
 
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਸਰਕਾਰੀ ਹਾਈ ਸਕੂਲ ਮਜਾਰਾ ਕਲਾਂ-ਖੁਰਦ ਵਿਖੇ ਸਿਹਤ ਵਿਭਾਗ ਵੱਲੋਂ ਐੱਚ.ਪੀ.ਵੀ. ਟੀਕਾਕਰਨ ਸਬੰਧੀ ਦਿੱਤੀ ਗਈ ਜਾਣਕਾਰੀ ਬਹੁਤ ਲਾਭਕਾਰੀ ਹੈ। ਉਨ੍ਹਾਂ ਕਿਹਾ ਕਿ ਸਕੂਲ ਸਟਾਫ਼ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਟੀਕਾਕਰਨ ਦੇ ਮਹੱਤਵ ਬਾਰੇ ਜਾਗਰੂਕ ਕਰੇਗਾ ਅਤੇ ਸਿਹਤ ਵਿਭਾਗ ਦੀ ਇਸ ਲੋਕ-ਹਿੱਤ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ