Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਐੱਮ.ਪੀ. ਵਿਕਰਮਜੀਤ ਸਾਹਨੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

30 ਅਪ੍ਰੈਲ, 2026 06:40 PM

ਆਮ ਆਦਮੀ ਪਾਰਟੀ (ਆਪ) ਦਾ ਪੱਲਾ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਸਮੀ ਮੁਲਾਕਾਤ ਕੀਤੀ। ਭਾਜਪਾ ਪਰਿਵਾਰ ਦਾ ਹਿੱਸਾ ਬਣਨ ਤੋਂ ਬਾਅਦ ਦੋਵਾਂ ਆਗੂਆਂ ਦਰਮਿਆਨ ਇਹ ਪਹਿਲੀ ਅਹਿਮ ਬੈਠਕ ਸੀ, ਜਿਸ ਦੌਰਾਨ ਸਾਹਨੀ ਨੇ ਗ੍ਰਹਿ ਮੰਤਰੀ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।
ਸਾਹਨੀ ਨੇ ਸੋਸ਼ਲ ਮੀਡੀਆ ਰਾਹੀਂ ਇਸ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਅਮਿਤ ਸ਼ਾਹ ਪੰਜਾਬ ਦੀ ਮੌਜੂਦਾ ਹਾਲਤ ਨੂੰ ਲੈ ਕੇ ਕਾਫ਼ੀ ਗੰਭੀਰ ਹਨ। ਉਨ੍ਹਾਂ ਕਿਹਾ, "ਗ੍ਰਹਿ ਮੰਤਰੀ ਦੇ ਮਨ ਵਿੱਚ ਪੰਜਾਬ ਦੇ ਲੋਕਾਂ ਪ੍ਰਤੀ ਡੂੰਘੀ ਹਮਦਰਦੀ ਅਤੇ ਗੁਰੂ ਸਾਹਿਬਾਨ ਪ੍ਰਤੀ ਅਥਾਹ ਸ਼ਰਧਾ ਹੈ। ਉਹ ਸੂਬੇ ਦੀਆਂ ਮੌਜੂਦਾ ਚੁਣੌਤੀਆਂ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਬਹੁਤ ਨੇੜਿਓਂ ਸਮਝਦੇ ਹਨ।"

ਕੇਂਦਰ-ਸੂਬਾ ਸਾਂਝੇਦਾਰੀ 'ਤੇ ਜ਼ੋਰ
ਮੁਲਾਕਾਤ ਦੌਰਾਨ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੀ ਆਰਥਿਕ ਸਥਿਤੀ, ਨਸ਼ਿਆਂ ਦੀ ਸਮੱਸਿਆ ਅਤੇ ਨੌਜਵਾਨਾਂ ਦੇ ਭਵਿੱਖ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਕੇਂਦਰ ਸਰਕਾਰ ਨਾਲ ਮਿਲ ਕੇ ਚੱਲਣ ਵਿੱਚ ਹੀ ਹੈ। ਉਨ੍ਹਾਂ ਅਮਿਤ ਸ਼ਾਹ ਦੀ ਦੇਸ਼ ਪ੍ਰਤੀ ਨਿਸ਼ਠਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗ੍ਰਹਿ ਮੰਤਰੀ ਨੇ ਪਿਛਲੇ 20 ਸਾਲਾਂ ਤੋਂ ਕੋਈ ਵਿਦੇਸ਼ੀ ਦੌਰਾ ਨਹੀਂ ਕੀਤਾ, ਜੋ ਉਨ੍ਹਾਂ ਦੀ ਭਾਰਤ ਮਾਂ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਸਿਆਸੀ ਮਾਇਨੇ
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ 7 ਰਾਜ ਸਭਾ ਮੈਂਬਰਾਂ ਦੇ ਨਾਲ ਵਿਕਰਮਜੀਤ ਸਾਹਨੀ ਨੇ ਭਾਜਪਾ ਦਾ ਪੱਲਾ ਫੜਿਆ ਹੈ। ਸਿਆਸੀ ਮਾਹਿਰ ਇਸ ਮੁਲਾਕਾਤ ਨੂੰ ਪੰਜਾਬ ਵਿੱਚ ਭਾਜਪਾ ਦੀ ਭਵਿੱਖੀ ਰਣਨੀਤੀ ਅਤੇ ਸੂਬੇ ਵਿੱਚ ਪਾਰਟੀ ਦੇ ਵਧਦੇ ਪ੍ਰਭਾਵ ਵਜੋਂ ਦੇਖ ਰਹੇ ਹਨ। ਸਾਹਨੀ ਨੇ ਮੁੜ ਦੁਹਰਾਇਆ ਕਿ ਉਨ੍ਹਾਂ ਦਾ ਇਕੋ-ਇਕ ਮਕਸਦ 'ਪੰਜਾਬ ਫਸਟ' (ਪੰਜਾਬ ਪਹਿਲਾਂ) ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ