Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਔਰਤਾਂ ਦੇ ਖਾਤਿਆਂ 'ਚ ਇਸੇ ਮਹੀਨੇ ਆਉਂਗੇ 1000-1000 ਰੁਪਏ ! CM ਵਿਜੇ ਨੇ ਕਰ 'ਤਾ ਐਲਾਨ

14 ਮਈ, 2026 04:58 PM

ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ ਐਲਾਨ ਕੀਤਾ ਹੈ ਕਿ 'ਕਲੈਗਨਾਰ ਮਗਲੀਰ ਉਰੀਮਾਈ ਥੋਗਈ' ਯੋਜਨਾ ਦੇ ਤਹਿਤ ਮਹਿਲਾ ਲਾਭਪਾਤਰੀਆਂ ਨੂੰ ਮਈ ਮਹੀਨੇ ਦੀ 1,000 ਰੁਪਏ ਦੀ ਕਿਸ਼ਤ ਜਲਦੀ ਹੀ ਮਿਲ ਜਾਵੇਗੀ। ਮੁੱਖ ਮੰਤਰੀ ਦੇ ਹਵਾਲੇ ਨਾਲ ਜਾਰੀ ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ।

 

ਇਹ ਯੋਜਨਾ ਪਿਛਲੀ ਦ੍ਰਵਿੜ ਮੁਨੇਤਰ ਕੜਗਮ (DMK) ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਸੀ ਤੇ ਇਸਦਾ ਨਾਮ ਪਾਰਟੀ ਦੇ ਦਿੱਗਜ ਆਗੂ ਐਮ. ਕਰੁਣਾਨਿਧੀ ਦੇ ਨਾਮ 'ਤੇ ਰੱਖਿਆ ਗਿਆ ਸੀ। ਸਰਕਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਯੋਜਨਾ ਦੇ ਪੁਨਰਗਠਨ ਲਈ ਕੁਝ ਸਮੇਂ ਦੀ ਲੋੜ ਹੈ। ਇਸ ਪ੍ਰਕਿਰਿਆ ਦੇ ਦੌਰਾਨ ਵੀ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਮਈ ਮਹੀਨੇ ਦੀ ਸਹਾਇਤਾ ਰਾਸ਼ੀ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ।

 

ਜ਼ਿਕਰਯੋਗ ਹੈ ਕਿ ਰਾਜ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਵਿਜੇ ਦੀ ਪਾਰਟੀ 'ਤਮਿਲਗਾ ਵੇਤਰੀ ਕੜਗਮ' (TVK) ਨੇ 60 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਨੂੰ 2,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ। ਮੌਜੂਦਾ 1,000 ਰੁਪਏ ਦੀ ਕਿਸ਼ਤ ਜਾਰੀ ਕਰਨਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਦਕਿ ਲਾਭਪਾਤਰੀ ਆਉਣ ਵਾਲੇ ਸਮੇਂ ਵਿੱਚ ਵਾਅਦੇ ਅਨੁਸਾਰ ਵਧੀ ਹੋਈ ਰਾਸ਼ੀ ਦੀ ਉਮੀਦ ਕਰ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'